ਸੋਹਿੰਦਰ ਸਿੰਘ ਵਣਜਾਰਾ ਬੇਦੀ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
No edit summary
ਲਾਈਨ 14:
'''ਭੂਮਿਕਾ'''<ref>http://id.loc.gov/authorities/names/n83001680.html</ref><ref>http://www.dawn.com/news/1062191</ref><ref>[http://www.tribuneindia.com/2003/20031201/ldh2.htm, Punjabi writer Bedi dead The Tribune, August 27]</ref>
 
ਪੰਜਾਬੀਡਾ. ਸੋਹਿੰਦਰ ਸਿੰਘ ਵਣਜਾਰਾ ਬੇਦੀਬੀ [[ਲੋਕਧਾਰਾ]] ਦੀ ਖੋਜ ਤੇ ਸੰਭਾਲ ਹਿੱਤ ਉਮਰ ਭਰ ਕੰਮ ਕਰਦੇ ਰਹਿਣ ਅਤੇ ਅੱਠ ਭਾਗਾਂ ਵਿੱਚ [[ਪੰਜਾਬੀ ਲੋਕਧਾਰਾ ਵਿਸ਼ਵਕੋਸ਼]] ਤਿਆਰ ਕਰਨ ਲਈ ਜਾਣੇ ਜਾਂਦੇ ਪੰਜਾਬੀ ਲੇਖਕ ਹਨ।
 
ਡਾ. ਸੋਹਿੰਦਰ ਸਿੰਘ ਵਣਜਾਰਾ ਬੇਦੀ ਪੰਜਾਬੀ ਜਗਤ ਅੰਦਰ ਲੋਕਧਾਰਾ ਸ਼ਾਸਤਰੀ ਵਜੋਵੱਡੀ ਪਛਾਣ ਰੱਖਦੇ ਹਨ।ਵਣਜਾਰਾ ਉਹਨਾ ਦਾ ਕਲਮੀ ਨਾਂ ਸੀ।ਡਾ. ਬੇਦੀ ਦੇ ਨਾਂ ਨਾਲ 'ਵਣਜਾਰਾ ਪਦ ਕਿਸੇ ਸੁਦਾਗਰ ਜਾਂ ਵਪਾਰੀ ਦੇ ਅਰਥ ਦਾ ਬੋਧ ਨਹੀਂ ਕਰਵਾਉਂਦਾ ਸਗੋਂ ਇੱਕ ਸਾਧਾਰਨ ਜਗਿਆਸੂ ਦੇ ਅਰਥਾਂ ਵਿੱਚ ਇਹ ਪਦ ਉਹਨਾ ਨੇ ਵਰਤਿਆ।ਡਾ.ਬੇਦੀ ਦੀ ਤਸਵੀਰ ਇੱਕ ਸੁਹਿਰਦ ਨੇਕ ਦਿਲ ਮਿਹਨਤੀ ਸੱਚੇ ਸੁੱਚੇ ਜਗਿਆਸੂ ਇਨਸਾਨ ਦੀ ਤਸਵੀਰ ਹੈ।ਜਿਸ ਨੂੰ ਸਾਰੀ ਜ਼ਿੰਦਗੀ ਮਾਨਵ ਜੀਵਨ ਨਾਲ ਮੁਹੱਬਤ ਰਹੀ ਹੈ।ਸਮੁੱਚੇ ਜੀਵਨ ਦੌਰਾਨ ਉਹ ਇਸ਼ਕ ਕਰਦੇ ਰਹੇ ਆਪਣੇ ਕੰਮ ਨਾਲ।ਡਾ ਬੇਦੀ ਨਿਰਛਲ ਨਿਰਕਪਟ ਪਰਸੁਆਰਥੀ ਸੁਭਾਅ ਦੇ ਮਾਲਕ ਰਹੇ।ਕਿਸੇ ਕਿਸਮ ਦੀ ਸ਼ੁਹਰਤ ਜਾਂ ਸੁਆਰਥ ਦੀ ਭਾਵਨਾ ਉਹਨਾ ਦੇ ਮਨ ਵਿੱਚ ਨਹੀਂ ਸੀ।
 
ਪੰਜਾਬੀ [[ਲੋਕਧਾਰਾ]] ਦੀ ਖੋਜ ਤੇ ਸੰਭਾਲ ਹਿੱਤ ਉਮਰ ਭਰ ਕੰਮ ਕਰਦੇ ਰਹਿਣ ਅਤੇ ਅੱਠ ਭਾਗਾਂ ਵਿੱਚ [[ਪੰਜਾਬੀ ਲੋਕਧਾਰਾ ਵਿਸ਼ਵਕੋਸ਼]] ਤਿਆਰ ਕਰਨ ਲਈ ਜਾਣੇ ਜਾਂਦੇ ਪੰਜਾਬੀ ਲੇਖਕ ਹਨ।
 
ਡਾ. ਸੋਹਿੰਦਰ ਸਿੰਘ ਵਣਜਾਰਾ ਬੇਦੀ ਪੰਜਾਬੀ ਜਗਤ ਅੰਦਰ ਲੋਕਧਾਰਾ ਸ਼ਾਸਤਰੀ ਵਜੋਵੱਡੀ ਪਛਾਣ ਰੱਖਦੇ ਹਨ।ਵਣਜਾਰਾ ਉਹਨਾ ਦਾ ਕਲਮੀ ਨਾਂ ਸੀ।ਡਾ. ਬੇਦੀ ਦੇ ਨਾਂ ਨਾਲ 'ਵਣਜਾਰਾ ਪਦ ਕਿਸੇ ਸੁਦਾਗਰ ਜਾਂ ਵਪਾਰੀ ਦੇ ਅਰਥ ਦਾ ਬੋਧ ਨਹੀਂ ਕਰਵਾਉਂਦਾ ਸਗੋਂ ਇੱਕ ਸਾਧਾਰਨ ਜਗਿਆਸੂ ਦੇ ਅਰਥਾਂ ਵਿੱਚ ਇਹ ਪਦ ਉਹਨਾ ਨੇ ਵਰਤਿਆ।ਡਾ.ਬੇਦੀ ਦੀ ਤਸਵੀਰ ਇੱਕ ਸੁਹਿਰਦ ਨੇਕ ਦਿਲ ਮਿਹਨਤੀ ਸੱਚੇ ਸੁੱਚੇ ਜਗਿਆਸੂ ਇਨਸਾਨ ਦੀ ਤਸਵੀਰ ਹੈ।ਜਿਸ ਨੂੰ ਸਾਰੀ ਜ਼ਿੰਦਗੀ ਮਾਨਵ ਜੀਵਨ ਨਾਲ ਮੁਹੱਬਤ ਰਹੀ ਹੈ।ਸਮੁੱਚੇ ਜੀਵਨ ਦੌਰਾਨ ਉਹ ਇਸ਼ਕ ਕਰਦੇ ਰਹੇ ਆਪਣੇ ਕੰਮ ਨਾਲ।ਡਾ ਬੇਦੀ ਨਿਰਛਲ ਨਿਰਕਪਟ ਪਰਸੁਆਰਥੀ ਸੁਭਾਅ ਦੇ ਮਾਲਕ ਰਹੇ।ਕਿਸੇ ਕਿਸਮ ਦੀ ਸ਼ੁਹਰਤ ਜਾਂ ਸੁਆਰਥ ਦੀ ਭਾਵਨਾ ਉਹਨਾ ਦੇ ਮਨ ਵਿੱਚ ਨਹੀਂ ਸੀ।
 
[[ਪੰਜਾਬੀ ਯੂਨੀਵਰਸਿਟੀ]]।<ref>[http://www.thesikhencyclopedia.com/biographies/famous-sikh-personalities/bedi-s-s-wanjara ਸੋਹਿੰਦਰ ਸਿੰਘ ਵਣਜਾਰਾ ਬੇਦੀ]</ref>