ਵਿਕੀਪੀਡੀਆ:ਕੋਵਿਡ-19 StayHomeEditWiki: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਲਾਈਨ 3:
 
==ਆਮ ਜਾਣਕਾਰੀ==
[[File:Symptoms of coronavirus disease 2019 2.0 hi.png|thumb|350px|ਕੋਰੋਨਾਵਾਇਰਸ ਬਿਮਾਰੀ ਦੇ ਲੱਛਣ]]
 
[[ਕੋਰੋਨਾਵਾਇਰਸ ਬਿਮਾਰੀ 2019]] (ਅੰਗ੍ਰੇਜ਼ੀ ਵਿੱਚ: Coronavirus disease 2019) ਇੱਕ ਗੰਭੀਰ, ਛੂਤ ਵਾਲੀ (ਇਨਫੈਕਸ਼ਨ ਵਾਲੀ) ਬਿਮਾਰੀ ਹੈ। ਬਿਮਾਰੀ ਦੀ ਪਛਾਣ ਪਹਿਲੀ ਵਾਰ ਕੇਂਦਰੀ ਚਾਈਨਾ ਦੇ ਵੁਹਾਨ ਸ਼ਹਿਰ ਵਿੱਚ ਕੀਤੀ ਗਈ ਸੀ ਅਤੇ ਇਸ ਤੋਂ ਬਾਅਦ ਇਹ ਵਿਸ਼ਵਵਿਆਪੀ ਪੱਧਰ ਤੇ ਫੈਲ ਗਈ ਹੈ, ਜਿਸਦੇ ਨਤੀਜੇ ਵਜੋਂ 2019–20 ਦੀ ਕੋਰੋਨਾਵਾਇਰਸ ਇੱਕ ਮਹਾਂਮਾਰੀ ਬਣ ਗਈ ਹੈ।<br>