ਭੀਮਰਾਓ ਅੰਬੇਡਕਰ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
ਟੈਗ: ਮੋਬਾਈਲੀ ਸੋਧ ਮੋਬਾਈਲੀ ਵੈੱਬ ਸੋਧ
No edit summary
ਟੈਗ: ਮੋਬਾਈਲੀ ਸੋਧ ਮੋਬਾਈਲੀ ਵੈੱਬ ਸੋਧ
ਲਾਈਨ 113:
 
1894 ਵਿੱਚ ਪਿਤਾ ਜੀ ਨੌਕਰੀ ਤੋਂ ਰਿਟਾਇਰ ਹੋ ਗਏ। ਉਸਤੋਂ ਜਲਦੀ ਹੀ ਆਪ ਜੀ ਦੀ ਮਾਤਾ ਜੀ ਵੀ ਸਵਰਗ ਸਿਧਾਰ ਗਏ ਤੇ ਉਸ ਤੋਂ ਬਾਅਦ ਆਪ ਬੰਬੇ ਆ ਕੇ ਰਹਿਣ ਲੱਗੇ। 1907 ਈ. ਵਿੱਚ ਬਾਬਾ ਸਹਿਬ ਜੀ ਨੇ ਜੋ ਅਲਗਾਂਵਬਾਦ ਦੇ ਭਿੰਨ-ਭੇਦ ਦੇਖੇ, ਇਨਾਂ ਕੁਰੀਤੀਆਂ ਨੇ ਉਨਾਂ ਦਾ ਮਨ ਕਾਫ਼ੀ ਦੁਖਾਇਆ। ਉਨਾਂ ਦੀ ਛਾਦੀ ਹਿੰਦੂ ਰੀਤੀ ਰਿਵਾਜ਼ਾਂ ਤਹਿਤ ਰਾਮਾਂਬਾਈ ਦੇ ਨਾਲ ਕਰ ਦਿੱਤੀ ਗਈ। 1908 ਈ. ਵਿੱਚ ਆਪ ਜੀ ਨੇ ’’ ਐਲਫਿਨਸਟੋਨ ’’ ਕਾਲਜ ਵਿੱਚ ਦਾਖਲਾ ਲੈ ਲਿਆ ਤੇ ਬੜੋਦਾ ਦੇ ਸ਼ਾਸ਼ਕ ’’ ਗਾਇਕਵਾੜ ’’ ਕੋਲੋਂ 25 ਰੁਪਏ ਪ੍ਰਤੀ ਮਹੀਨਾਂ ਸਕਾਲਰਸ਼ਿੱਪ ਹਾਸਲ ਕੀਤੀ। 1912 ਈ. ਵਿੱਚ ਆਪ ਨੇ ’’ ਇਕਨਾਮਿਕਸ ਤੇ ਪੋਲੀਟੀਕਲ ਸ਼ਾਇੰਸ਼ ’’ ਦੀ ਡਿਗਰੀ ਹਾਸਲ ਕੀਤੀ। ਉਸ ਸਮੇਂ ਦੌਰਾਨ ਹੀ ਉਨਾਂ ਨੇ [[ਬੜੋਦਾ]] ਰਾਜ ਸਰਕਾਰ ਵਿੱਚ ਨੋਕਰੀ ਕਰ ਦਾ ਫੈਸਲਾ ਕਰ ਲਿਆ। ਉਸ ਸਮੇਂ ਦੌਰਾਨ ਆਪ ਜੀ ਦੇ ਘਰ ਇੱਕ ਪੁੱਤਰ ਨੇ ਜਨਮ ਲਿਆ। ਪੁੱਤਰ ਦਾ ਨਾਂ ਯਸਵੰਤ ਰੱਖਿਆ ਗਿਆ। ਫਿਰ 2 ਫਰਵਰੀ 1913 ਈ. ਵਿੱਚ ਆਪ ਜੀ ਦੇ ਪਿਤਾ ਜੀ ਵੀ ਸਵਰਗ ਸਿਧਾਰ ਗਏ।
==ਦਲਿਤਾਂਬਹੁਜਨਾਂ ਦੇ ਹਿੱਤਾਂ ਦੇ ਘੁਲਾਟੀਏ==
 
ਬਾਬਾ ਸਾਹਿਬ '''ਭੀਮ ਰਾਓ ਅੰਬੇਦਕਰ''' ਨੇ ਗਰੀਬ ਤੇ ਪੱਛੜੇ ਹੋਏ ਦਲਿਤਾਂ ਦੇ ਹਿੱਤਾਂ ਦੀ ਰੱਖਿਆ ਲਈ ਜੋ ਪਹਿਰਾ ਦਿੱਤਾ ਉਸ ਨੂੰ ਅੱਜ ਇਹ ਸਮਾਜ ਵੀ ਅੱਖੋਂ ਉਹਲੇ ਨਹੀਂ ਕਰ ਸਕਦਾ। ਗਰੀਬ ਤੇ ਪੱਛੜੇ ਹੋਏ ਸਮਾਜ ਲਈ ਜੋ ਨੌਕਰੀਆਂ ਲਈ ਰਾਖ਼ਵਾਂਕਰਨ ਕੀਤਾ ਗਿਆ ਹੈ ਉਸ ਦੇ ਪਿੱਛੇ ਬਾਬਾ ਸਹਿਬ ਜੀ ਦਾ ਹੀ ਯੋਗਦਾਨ ਹੈ। 1920 ਈ. ਵਿੱਚ ’’ਵੀਕਲੀ ਨਾਇਕ’’ ਦੇ ਸਿਰਲੇਖ ਹੇਠ ਇੱਕ ਪ੍ਰਕਾਸ਼ਨ ਸ਼ੁਰੂ ਕੀਤਾ ਗਿਆ ਜਿਸਨੂੰ ’’ਲੀਡਰ ਆਫ ਸਾਇਲੰਟ’’ ਵੀ ਕਿਹਾ ਜਾਂਦਾ ਹੈ। ਇਸ ਪ੍ਰਕਾਸ਼ਨ ਦਾ ਇਸਤੇਮਾਲ ਛੂਤ-ਛਾਤ ਦੀ ਬਿਮਾਰੀ ਦੇ ਖ਼ਿਲਾਫ ਲੜਨ ਲਈ ਇੱਕ ਕੈਪਸ਼ੂਲ ਜਾਂ ਟੀਕੇ ਦੇ ਤੌਰ ਤੇ ਕੀਤਾ ਗਿਆ। ਇਸ ਵਿੱਚ ਗ਼ਲਤ ਰਾਜਨੀਤੀ ਦੀ ਅਲੋਚਨਾ ਵੀ ਕੀਤੀ ਗਈ। ਫਿਰ ਬਾਬਾ ਸਾਹਿਬ 1926 ਈ. ਵਿੱਚ ਵਿਧਾਨ ਸਭਾ ਦੇ ਮੈਂਬਰ ਵਜੋਂ ਨਿਯੁਕਤ ਹੋਏ। ਫਿਰ 1927 ਈ. ਵਿੱਚ ਛੂਤ-ਛਾਤ ਦੀ ਬਿਮਾਰੀ ਖ਼ਿਲਾਫ ਲੜਨ ਲਈ ਕਈ ਅੰਦੋਲਨ ਕੀਤੇ ਗਏ। ਉਸ ਸਮੇਂ ਦੌਰਾਨ ਛੂਤ-ਛਾਤ ਦਾ ਇੰਨਾਂ ਬੋਲ-ਬਾਲਾ ਸੀ ਕਿ ਗਰੀਬ ਵਰਗ ਦੇ ਲੋਕਾਂ ਦੇ ਹੱਥਾਂ ਦਾ ਕੋਈ ਪਾਣੀ ਵੀ ਪੀਣ ਲਈ ਤਿਆਰ ਨਹੀਂ ਸੀ। ਉਨਾਂ ਨੂੰ ਮੰਦਰਾਂ ਵਿੱਚ ਜਾਣ ਦੀ ਵੀ ਮਨਾਹੀ ਸੀ। ਬਾਬਾ ਸਾਹਿਬ ਨੇ ਇਸ ਖ਼ਿਲਾਫ ਆਵਾਜ਼ ਉਠਾਈ ਤੇ ਉਨਾਂ ਦੇ ਅਧਿਕਾਰ ਦੀ ਰੱਖਿਆ ਲਈ ਕਦਮ ਉਠਾਏ ਗਏ। ਉਨਾਂ ਇੱਕ ਅੰਦੋਲਨ ਵੀ ਚਲਾਇਆ ਜਿਸ ਵਿੱਚ ਪਾਣੀ ਦੀ ਸਮੱਸਿਆ ਦਾ ਹੱਲ ਲੱਭਿਆ ਗਿਆ। 1928 ਈ. ਵਿੱਚ ਬਾਬਾ ਸਾਹਿਬ ਜੀ ਨੂੰ ਬੰਬੇ ਪ੍ਰੈਜ਼ੀਡੇਂਸ਼ੀ ਕਮੇਟੀ ਵਿੱਚ ਸਾਰੇ ਯੂਰਪੀ ਸਾਇਮਨ ਕਮਿਸ਼ਨਾ ਵਿੱਚ ਕੰਮ ਕਰਨ ਲਈ ਨਿਯੁਕਤ ਕਰ ਲਿਆ ਗਿਆ।
 
==ਨੌਕਰੀ==