ਉੱਤਰ-ਸੰਰਚਨਾਵਾਦ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਲਾਈਨ 25:
 
== ਜੈਕ ਦੈਰੀਦਾ ਦਾ ਸੰਕਲਪ ==
[[ਤਸਵੀਰ:Derrida-by-Pablo-Secca.jpg|thumb|ਜੈਕ ਦੈਰਿਦਾ<ref>{{Cite web|url=https://www.iep.utm.edu/derrida/|title=Jacques Derrida (1930—2004)|last=Derrida|first=Jacques|date=|website=|publisher=|access-date=}}</ref>]]
ਜੈਕ ਦੈਰੀਦਾ ਆਪਣੇ ਸਮਕਾਲ ਦੀਆਂ ਵਸਤੂਗਤ ਤਬਦੀਲੀਆਂ ਨੂੰ ਹੁੰਗਾਰਾ ਦਿੰਦਾ ਹੋਇਆ ਪਲੈਟੋ ਤੋਂ ਲੈ ਕੇ ਸੋਸਿਊਰ ਤੱਕ ਦੇ ਸਮੁੱਚੇ ਪੱਛਮੀ ਚਿੰਤਨ ਦੇ ਸਿਸਟਮ ਨੂੰ ਭੰਗ ਕਰ ਦੇਣ ਦੀ ਮਹੱਤਵਾਕਾਂਖਿਆ ਅਧੀਨ ਕਿਸੇ ਪਾਠ ਵਿਚ ਕੇਂਦਰੀ ਅਰਥ ਦੇ ਮੌਜੂਦ ਹੋਣ ਦੀ ਸੰਭਾਵਨਾ ਅਤੇ ਚਿਹਨਕ ਦੀ ਤਹਿ ਥੱਲੇ ਕਿਸੇ ਚਿਹਨਤ ਦੀ ਹੋਂਦ ਨੂੰ ਰੱਦ ਕਰ ਦਿੰਦਾ ਹੈ।
 
ਸਿੱਧਾਂਤਕ ਪੱਧਰ ਉਪਰ ਦੈਰੀਦਾ ਸੋਸਿਊਰ ਦੇ ਭਾਸ਼ਾ ਚਿੰਤਨ ਨਾਲ ਸੰਵਾਦ ਰਚਾਉਂਦਾ ਹੋਇਆ ਉਸਦੇ ਚਿੰਤਨ ਵਿਚਲੇ ਲਿਖਿਤ ਭਾਸ਼ਾ ਦੇ ਮੁਕਾਬਲੇ ਉਚਰਿਤ ਭਾਸ਼ਾ, ਸ਼ੁੱਧ ਚਿਹਨਕ ਦੀ ਥਾਂ ਪਾਰਗਾਮੀ ਚਿਹਨਤ ਦੀ ਹਾਜ਼ਰੀ ਦੇ ਅਧਿਆਤਮ ਅਤੇ ਅੰਤਿਮ ਰੂਪ ਵਿਚ ਸੰਰਚਨਾ ਦੀ ਥਾਂ ਸਾਰਥਕਤਾ ਦੇ ਕੇਂਦਰ ਵੱਲ ਉਲਾਰਾਂ ਨੂੰ ਆਲੋਚਨਾਆਲੋਨਾ ਦਾ ਵਿਸ਼ਾ ਬਣਾਉਂਦਾ ਹੋਇਆ ਡਿਫਰਾਂਸ (differance) ਦਾ ਮੌਲਿਕ ਸੰਕਲਪ ਪੇਸ਼ ਕਰਦਾ ਹੈ। ਵੈਰੀਦਾ ਦਾ ਡਿਫਰਾਂਸ ਅੰਗਰੇਜ਼ੀ ਸ਼ਬਦ difference ਵਿਚਲੀ ਦੂਜੀ •e’ ਦੀ ਥਾਂ a ਦੀ ਵਰਤੋਂ ਦੇ ਸਿੱਟੇ ਵਜੋਂ ਹੋਂਦ ਵਿਚ ਆਉਂਦਾ ਹੈ। ਇਸ ਸੰਕਲਪ ਦੇ ਉਚਰਿਤ ਸਰੂਪ ਦੀ ਥਾਂ ਲਿਖਤ ਵਿਚ ਸੰਕਲਪਕ ਅੰਤਰ ਨੂੰ ਦਿਸ਼ਟੀਗੋਚਰ ਕਰਨ ਵਿਚ ਵੀ ਚੈਰੀਦਾ ਦੀ ਬੋਲ ਦੀ ਪ੍ਰਮੁੱਖਤਾ ਨੂੰ ਰੱਦ ਕਰਨ ਦੀ ਬਿਰਤੀ ਕਾਰਜਸ਼ੀਲ ਹੈ। ਆਪਣੇ ਇਸ ਸੰਕਲਪ ਵਿਚ ਦੈਰੀਦਾ ਅੱਡਰੇ ਹੋਣ (to differ) ਅਤੇ ਸਥਗਿਤ ਕਰਨ (to defer) ਦੀਆਂ ਕ੍ਰਿਆਵਾਂ ਦਾ ਸਮਾਯੋਜਨ ਕਰਦਾ ਹੋਇਆ ਚਿਹਨ ਨੂੰ ਹਾਜ਼ਰੀ ਦੇ ਅਧਿਆਤਮ ਤੋਂ ਮੁਕਤ ਕਰਵਾਉਂਦਾ ਹੈ। ਉਸਦੇ ਇਸ ਸੰਕਲਪ ਦਾ ਭਾਵ ਹੈ ਕਿ ਹਰ ਚਿਹਨਕ ਨਾ ਕੇਵਲ ਦੂਜੇ ਚਿਹਨਕਾਂ ਨਾਲੋਂ ਵਖਰੇਵੇਂ ਕਾਰਣ ਪਛਾਣਨ ਯੋਗ ਹੈ, ਸਗੋਂ ਇਹ ਕਿਸੇ ਬਾਹਰਵਰਤੀ ਚਿਹਨਤ ਦੇ ਟਾਵੇ ਵੱਲ ਸੇਧਿਤ ਹੋਣ ਦੀ ਥਾਂ ਨਿਰੰਤਰ ਚਿਹਨਕ ਵਿਚ ਹੀ ਬਦਲਦਾ ਤੁਰਿਆ ਜਾਂਦਾ ਹੈ ਅਤੇ ਚਿਹਨਤ ਦੇ ਸਾਕਾਰ ਹੋਣ ਦੀ ਸੰਭਾਵਨਾ ਨੂੰ ਸਥਗਿਤ ਕਰਦਾ ਤੁਰਿਆ ਜਾਂਦਾ ਹੈ।
 
==ਹਵਾਲੇ==