ਭਗਤ ਪੂਰਨ ਸਿੰਘ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ →‎top
ਛੋ →‎top
ਲਾਈਨ 19:
==ਪਿੰਗਲਵਾੜਾ ਸੰਸਥਾਵਾਂ==
ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਵਿੱਚ ਕੋਈ ਚਾਰ ਕੁ ਸਾਲ ਦੇ ਅਪੰਗ ਬੱਚੇ ਨੂੰ ਰੋਂਦਾ ਛੱਡ ਗਏ। ਭਗਤ ਜੀ ਨੇ ਉਸ ਬੱਚੇ ਦੀ ਸੇਵਾ-ਸੰਭਾਲ 1934 ਤੋਂ ਕਰਨੀ ਸ਼ੁਰੂ ਕੀਤੀ ਤੇ ਉਸ ਦਾ ਨਾਂ ਪਿਆਰਾ ਸਿੰਘ ਰੱਖਿਆ। ਉਸ ਦਿਨ ਤੋਂ ਹੀ ਪਿੰਗਲਵਾੜਾ ਸੰਸਥਾ ਦਾ ਖਿਆਲ ( ਰਾਮਜੀ ਦਾਸ ) ਭਗਤ ਪੂਰਨ ਸਿੰਘ ਨੂੰ ਦ੍ਰਿਸ਼ਟਮਾਨ ਹੋਇਆ ।<ref>{{Cite web|url=https://pingalwara.org/about-us/|title=Information About Pingalwara - Founder of pingalwara|website=Pingalwara|access-date=2020-04-19}}</ref>ਉਸ ਦਿਨ ਤੋਂ ਭਗਤ ਜੀ ਦੀ ਜ਼ਿੰਦਗੀ ਵਿੱਚ ਇੱਕ ਨਵਾਂ ਅਧਿਆਇ ਜੁੜ ਗਿਆ ਤੇ ਮਾਨੋ [[ਪਿੰਗਲਵਾੜਾ]]<ref>ਪਿੰਗਲਵਾੜੇ ਦੀ ਵਿਥਿਆ, All India Pingalwara Charitable Society(regd.), Amritsar</ref> ਸੰਸਥਾ ਦੀ ਸ਼ੁਰੂਆਤ ਹੋਈ। ਸੰਨ 1947 ਨੂੰ ਜਦ ਦੇਸ਼ ਆਜ਼ਾਦ ਹੋਇਆ ਤਾਂ ਵੰਡ ਕਾਰਨ ਦੋਹਾਂ ਮੁਲਕਾਂ ਦੇ ਲੋਕਾਂ ’ਤੇ ਜਦ ਭਾਰੀ ਕਹਿਰ ਟੁੱਟਾ ਤਾਂ ਆਪ ਲਾਹੌਰ ਤੋਂ [[ਖਾਲਸਾ ਕਾਲਜ ਅੰਮ੍ਰਿਤਸਰ]] ਵਿੱਚ ਪਿਆਰਾ ਸਿੰਘ ਨੂੰ ਪਿੱਠ ’ਤੇ ਚੁੱਕ ਕੇ ਰਫਿਊਜੀ ਕੈਂਪ ਵਿੱਚ ਪਹੁੰਚੇ, ਜਿੱਥੇ ਆਪ ਨੇ ਤਨ-ਮਨ ਨਾਲ ਸੇਵਾ ਨਿਭਾਈ। ਸੰਨ 1958 ਨੂੰ ਅੰਮ੍ਰਿਤਸਰ ਵਿੱਚ ਪਿੰਗਲਵਾੜਾ ਸੰਸਥਾ ਦੀ ਸ਼ੁਰੂਆਤ ਹੋਈ। ਅੱਜ ਇਸ ਸੰਸਥਾ ਦੀਆਂ ਅੰਮ੍ਰਿਤਸਰ ਅਤੇ ਜਲੰਧਰ, ਸੰਗਰੂਰ, ਮਾਨਾਵਾਲਾ, ਪਲਸੌਰਾ ਅਤੇ ਗੋਇੰਦਵਾਲ ਬ੍ਰਾਂਚਾਂ ਵਿੱਚ 1200 ਦੇ ਕਰੀਬ ਲਾਵਾਰਸ ਮਰੀਜ਼ ਦਾਖਲ ਹਨ। ਉਨ੍ਹਾਂ ਦੀ ਸੇਵਾ ਸੰਭਾਲ ਲਈ ਸਿਹਤ ਕਰਮਚਾਰੀ ਅਤੇ ਸਟਾਫ਼ ਤਾਇਨਾਤ ਹੈ। ਪਿੰਗਲਵਾੜੇ ਵਿੱਚ ਮੁਢਲੀਆਂ ਡਾਕਟਰੀ ਸਹੂਲਤਾਂ ਵਾਲੀ ਟਰਾਮਾ ਵੈਨ, ਜੀ.ਟੀ.ਰੋਡ ਉੱਤੇ ਹੁੰਦੇ ਸੜਕ ਹਾਦਸਿਆਂ ਦੇ ਪੀੜਤਾਂ ਲਈ ਹਮੇਸ਼ਾ ਤਿਆਰ ਰਹਿੰਦੀ ਹੈ। ਲੋੜਵੰਦ ਅੰਗਹੀਣਾਂ ਲਈ ਭਗਤ ਜੀ ਦੀ ਯਾਦ ਵਿੱਚ ਇੱਕ ਬਨਾਉਟੀ ਅੰਗ ਕੇਂਦਰ ਸਥਾਪਿਤ ਕੀਤਾ ਗਿਆ ਹੈ। ਜਿਥੇ ਅੰਗਹੀਣਾਂ ਨੂੰ ਮੁਫ਼ਤ ਬਨਾਉਟੀ ਅੰਗ ਲਗਾਏ ਜਾਂਦੇ ਹਨ। ਗਰੀਬ ਬੱਚਿਆਂ ਦੀ ਸਿੱਖਿਆ ਲਈ ਵੱਖ-ਵੱਖ ਵਿਦਿਅਕ ਸੰਸਥਾਵਾਂ ਦਾ ਪ੍ਰਬੰਧ ਹੈ। ਭਗਤ ਜੀ ਕੁਦਰਤੀ ਖੇਤੀ ਦਾ ਪ੍ਰਚਾਰ ਕਰਿਆ ਕਰਦੇ ਸਨ ਅਤੇ ਉਨ੍ਹਾਂ ਦੇ ਜਾਨਸ਼ੀਨ ਡਾ: ਬੀਬੀ ਇੰਦਰਜੀਤ ਕੌਰ ਨੇ ਕੁਦਰਤੀ ਖੇਤੀ ਆਰੰਭ ਕਰ ਰੱਖੀ ਹੈ।
== ਏਹ ਜਨਮ ਤੁਮਾਰੇ ਲੇਖੇ <ref>{{Cite web|url=https://www.sikhphilosophy.net/threads/eh-janam-tumhare-lekhe-official-movie-link.44865/|title=Eh Janam Tumhare Lekhe. Official Movie Link {{!}} Sikh Philosophy Network|website=www.sikhphilosophy.net|access-date=2020-04-19}}</ref> ==
 
 
ਸਿਰਲੇਖ ਨਾਂ ਦੀਇਹ ਇੱਕ ਫੀਚਰ ਫ਼ਿਲਮ ਹੈ ਜੋ ਭਗਤ ਜੀ ਦੇ ਜੀਵਨ ਤੇ ਬਣਾਈ ਗਈ ਹੈ।
 
==ਸਨਮਾਨ==
*1981 [[ਪਦਮ ਵਿਭੂਸ਼ਨ]] ਐਵਾਰਡ<ref>{{Cite web|url=http://www.dashboard-padmaawards.gov.in/?Name=Bhagat%20Puran%20Singh&Award=Padma%20Vibhushan&Year=1981-1981&Place=Punjab&Field=Social%20Work|title=ਡੈਸ਼ਬੋਰਡ ਪਦਮਾਂ ਅਵਾਰਡਜ਼ ਭਾਰਤ ਸਰਕਾਰ|last=|first=|date=|website=Padmaawards|publisher=Govt. of India|access-date=19 April 2020}}</ref>, ਭਗਤ ਜੀ ਦੇ ਦਿਲ ਨੂੰ [[ਸਾਕਾ ਨੀਲਾ ਤਾਰਾ]] ਦੀ ਦੁਖਦਾਇਕ ਘਟਨਾ ਤੋਂ ਏਨਾ ਸਦਮਾ ਪਹੁੰਚਿਆ ਕਿ ਇੰਨ੍ਹਾਂ ਨੇ ਰੋਸ ਵਜੋਂ ਪਦਮ ਵਿਭੂਸ਼ਨ ਅਵਾਰਡ ਵਾਪਸ ਕਰ ਦਿੱਤਾ।