ਅੰਟਾਰਕਟਿਕਾ: ਰੀਵਿਜ਼ਨਾਂ ਵਿਚ ਫ਼ਰਕ

Content deleted Content added
ਛੋ clean up ਦੀ ਵਰਤੋਂ ਨਾਲ AWB
No edit summary
ਲਾਈਨ 17:
|cities = ਐਂਟਾਰਕਟਿਕਾ ਦੇ ਖੋਜ ਕੇਂਦਰ
}}
[[ਤਸਵੀਰ:LocationAntarctica.png|thumb|left|ਅੰਟਾਰਕਟਿਕਾ]]
[[ਤਸਵੀਰ:LocationAntarctica.png|thumb|right|250px|ਐਂਟਾਰਕਟਿਕਾ ਹੇਂਠਾਂ ਹਰੇ ਰੰਗ ਵਿੱਚ ਹੈ।]]
'''ਅੰਟਾਰਕਟਿਕਾ''' ਇੱਕ ਵਿਲੱਖਣ ਮਹਾਂਦੀਪ ਹੈ। ਇਸ ਦਾ ਜ਼ਿਆਦਾਤਰ ਭਾਗ ਬਰਫ਼ ਦੀ ਮੋਟੀ ਪੱਥਰ ਰੂਪੀ ਪਰਤ ਨਾਲ ਢਕਿਆ ਹੈ। ਐਂਟਾਰਕਟਿਕਾ ਦਾ ਇਤਿਹਾਸ 100 ਕਰੋੜ ਸਾਲ ਪੁਰਾਣਾ ਮੰਨਿਆ ਜਾਂਦਾ ਹੈ। ਇਸ ਦੀ ਖੋਜ ਸੰਨ 1772 ਤੋਂ 1775 ਈਸਵੀ ਵਿਚ ਬਰਤਾਨੀਆ ਦੇ ਖੋਜੀ ਕੈਪਟਨ [[ਜੇਮਜ਼ ਕੁੱਕ]] ਨੇ ਕੀਤੀ ਸੀ। 15 ਜਨਵਰੀ, 1912 ਵਿਚ ਪਹਿਲੀ ਵਾਰ [[ਕੈਪਟਨ ਸਕਾਟ]] ਦੱਖਣੀ ਧਰੁਵ ਤੱਕ ਗਿਆ ਸੀ। ਇਸ ਤੋਂ ਬਾਅਦ 60 ਸਾਲਾਂ ਵਿੱਚ ਕਈ ਯਾਤਰਾਵਾਂ ਹੋਈਆਂ ਪਰ ਸਾਰੇ ਇਸ ਮਹਾਂਦੀਪ ਦੇ ਤਟ ਦੇ ਨੇੜੇ ਤੋਂ ਹੋ ਕੇ ਵਾਪਸ ਆ ਗਏ।<ref name="Briggs2006">{{cite news|last=Briggs|first=Helen|date=19 April 2006|url=http://news.bbc.co.uk/1/hi/sci/tech/4908292.stm|title=Secret rivers found in Antarctic|publisher=BBC News|accessdate=7 February 2009 }}</ref> [[File:Antarctica.svg|thumb|300px|ਅੰਟਾਰਕਟਿਕਾ ਦਾ ਨਕਸ਼ਾ]] ਐਂਟਾਰਕਟਿਕਾ ਸਮੁੰਦਰੀ ਮਾਰਗ ਦੇ ਆਧਾਰ 'ਤੇ [[ਦੱਖਣੀ ਅਮਰੀਕਾ]] ਦੇ ਦੱਖਣੀ ਭਾਗ ਤੋਂ 900 ਕਿੱਲੋਮੀਟਰ, [[ਆਸਟ੍ਰੇਲੀਆ]] ਤੋਂ 2500 ਕਿੱਲੋਮੀਟਰ, [[ਦੱਖਣੀ ਅਫਰੀਕਾ]] ਤੋਂ 3800 ਕਿੱਲੋਮੀਟਰ ਅਤੇ [[ਭਾਰਤ]] ਤੋਂ ਲਗਪਗ 13000 ਕਿੱਲੋਮੀਟਰ ਦੂਰ ਹੈ। ਇਹ ਬਰਫ਼ ਨਾਲ ਢੱਕਿਆ ਇਲਾਕਾ ਹੈ। ਇਸ ਦਾ ਖੇਤਰਫਲ 1 ਕਰੋੜ 40 ਲੱਖ ਵਰਗ ਕਿੱਲੋਮੀਟਰ ਹੈ ਜਿਸ ਦੇ 98 ਫ਼ੀਸਦੀ ਤੋਂ ਵਧੇਰੇ 2000 ਤੋਂ 3000 ਮੀਟਰ ਮੋਟੀ ਬਰਫ਼ ਨਾਲ ਭਰੀ ਹੋਈ ਹੈ। ਇਥੇ ਪਾਣੀ ਦੀ ਦੀ 3 ਕਰੋੜ ਕਿਊਬਿਕ ਕਿਮੀ ਜਾਂ 72 ਲੱਖ ਕਿਊਬੀਕ ਹੈ। ਐਂਟਾਰਕਟਿਕਾ ਸਮੁੰਦਰੀ ਤੱਟ 32 ਹਜ਼ਾਰ ਕਿੱਲੋਮੀਟਰ ਲੰਮਾ ਹੈ ਇਸ ਦੇ ਇਲਾਕਾ ਦਾ 13 ਫ਼ੀਸਦੀ ਹਿੱਸਾ ਗਲੇਸ਼ੀਅਰਾਂ ਨਾਲ ਘਿਰਿਆ ਹੋਇਆ ਹੈ, 5 ਫ਼ੀਸਦੀ ਹਿੱਸੇ ਵਿਚ ਗਲੇਸ਼ੀਅਰਾਂ ਵਾਲੀਆਂ ਝੀਲਾਂ ਅਤੇ ਤਲਾਬ ਹਨ। ਐਂਟਾਰਕਟਿਕਾ ਵਿਸ਼ਵ ਦਾ ਸਭ ਤੋਂ ਵੱਡਾ ਗਲੇਸ਼ੀਅਰ ਐਂਟਾਰਕਟਿਕਾ ਲੈਮਬਰਟ ਗਲੇਸ਼ੀਅਰ ਹੈ ਜੋ 40 ਕਿੱਲੋਮੀਟਰ ਲੰਮਾ ਹੈ। ਐਂਟਾਰਕਟਿਕਾ ਦੇ ਗਰਮੀਆਂ ਅਤੇ ਸਰਦੀਆਂ ਦੇ ਤਾਪਮਾਨ ਵਿਚ ਬਹੁਤ ਅੰਤਰ ਹੁੰਦਾ ਹੈ ਇਸ ਮਹਾਂਦੀਪ ਵਿਚ 6 ਮਹੀਨੇ ਦਿਨ ਅਤੇ ਰਾਤ ਹੁੰਦੇ ਹਨ।
Line 55 ⟶ 56:
==ਖ਼ਣਿਜ਼==
ਇਥੇ ਲੋਹਾ, ਤਾਂਬਾ ਅਤੇ ਕੋਲਾ ਖਣਿਜ ਰੂਪ ਵਿੱਚ ਪਾਏ ਗਏ ਹਨ। ਅੰਟਾਰਕਟਿਕਾ ਬਾਰੇ ਖੋਜ ਕਰਨਾ ਵਿਗਿਆਨੀਆਂ ਲਈ ਬਹੁਤ ਰੋਮਾਂਚਕਾਰੀ ਬਣ ਗਿਆ ਹੈ।
 
<gallery>
File: 061212-nordkapp.jpg
File:GletscherMM.jpg
File:Fryxellsee Opt.jpg
File:Mount Erebus Aerial 2.jpg
File:Aurore australe - Aurora australis.jpg
</gallery>
 
==ਹਵਾਲੇ==
{{ਹਵਾਲੇ}}
{{Commons|Antarctica|ਅੰਟਾਰਕਟਿਕਾ}}
{{ਦੁਨੀਆ ਦੇ ਮਹਾਂਦੀਪ}}