ਕਪੂਰ ਸਿੰਘ ਆਈ. ਸੀ. ਐਸ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਟੈਗ: ਦਸਵੀਂ ਸੋਧ ਲਈ ਵਧਾਈਆਂ!! ਮੋਬਾਈਲੀ ਸੋਧ ਮੋਬਾਈਲ ਐਪ ਦੀ ਸੋਧ ਐਂਡਰੌਇਡ ਐਪ ਦੀ ਸੋਧ
ਲਾਈਨ 63:
 
==ਬਤੌਰ ਲੇਖਕ==
ਸਿਰਦਾਰ ਕਪੂਰ ਸਿੰਘ ਨੇ ਲੇਖਕ ਵਜੋਂ 1952 ਈ: ਵਿੱਚ [[ਬਹੁ ਵਿਸਥਾਰ]] ਅਤੇ [[ਪੁੰਦਰੀਕ]] ਨਾਂਅ ਦੇ ਲੇਖ ਸੰਗ੍ਰਹਿ ਪ੍ਰਕਾਸ਼ਿਤ ਕੀਤੇ। 'ਸਪਤ ਸ੍ਰਿੰਗ' ਪੁਸਤਕ ਵਿੱਚ ਉਨ੍ਹਾਂ ਵੱਲੋਂ ਸੱਤ ਉੱਚ-ਹਸਤੀਆਂ ਦੀਆਂ ਜੀਵਨੀਆਂ ਬਾਰੇ ਕਿਤਾਬ ਪਾਠਕਾਂ ਦੇ ਸਨਮੁਖ ਪੇਸ਼ ਕੀਤੀਆਂ ਗਈਆਂ। ਅੰਗਰੇਜ਼ੀ ਪੁਸਤਕ [ਪਰਾਸਰ ਪ੍ਰਸ਼ਨਾ-ਵੈਸਾਖੀ ਆਫ ਗੁਰੂ ਗੋਬਿੰਦ ਸਿੰਘ]] ਸਿੱਖ ਫਿਲਾਸਫੀ ਦੀ ਇੱਕ ਸ਼ਾਹਕਾਰ ਰਚਨਾ ਹੈ। ਅੰਗਰੇਜ਼ੀ ਦੀਆਂ ਤਿੰਨ ਪੁਸਤਕਾਂ ਉਨ੍ਹਾਂ ਦੇ ਅਕਾਲ ਚਲਾਣੇ ਤੋਂ ਪਿੱਛੋਂ ਛਪੀਆਂ। ਇਹ ਮਹਾਨ ਸ਼ਖ਼ਸੀਅਤ 13 ਅਗਸਤ, 1986 ਈ: ਨੂੰ [[ਜਗਰਾਉਂ]] ([[ਲੁਧਿਆਣਾ]]) ਵਿਖੇ ਸਦੀਵੀ ਵਿਛੋੜਾ ਦੇ ਗਏ।<ref name="sakhi">[http://archive.org/download/SachiSakhi-SirdarKapurSingh/SachiSakhi-SirdarKapurSingh.pdf Sachi Sakhi Kapur Singh 14.02.13]</ref>ਉਸ ਦੀ ਕਿਤਾਬ ਸੱਚੀ ਸਾਖੀ ਦਾ ਮੁੱਖ ਬੰਧ ਡਾ. ਗੰਡਾ ਸਿੰਘ ਜਹੇ ਪ੍ਰਸਿੱਧ ਇਤਹਾਸਕਾਰ ਨੇ ਲਿਖਿਆ ਜਿਸ ਵਿੱਚ ਉਸ ਨੇ ਡਿਪਟੀ ਕਮਿਸ਼ਨਰ ਤੋਂ ਹਟਾਏ ਜਾਣ ਦੇ ਪੰਜਾਬ ਸਰਕਾਰ ਦੇ ਫ਼ਰਮਾਨ ਦੇ ਪੱਖਪਾਤੀ ਹੋਣ , ਮਨਘੜੰਤ ਤੇ ਗ਼ੈਰ ਕਨੂੰਨੀ ਹੋਣਾ ਸਿੱਧ ਕੀਤਾ।<ref name="sakhi" />
 
==ਹਵਾਲੇ==