ਕਪੂਰ ਸਿੰਘ ਆਈ. ਸੀ. ਐਸ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋNo edit summary
ਛੋNo edit summary
ਲਾਈਨ 50:
'''ਸਰਦਾਰ ਕਪੂਰ ਸਿੰਘ''' ਨੇ ਦਸਵੀਂ ਤੱਕ ਦੀ ਵਿੱਦਿਆ [[ਲਾਇਲਪੁਰ]] ਦੇ ਖਾਲਸਾ ਹਾਈ ਸਕੂਲ ਤੋਂ ਪ੍ਰਾਪਤ ਕੀਤੀ। ਉਚੇਰੀ ਵਿੱਦਿਆ ਲਈ ਆਪ ਲਾਹੌਰ ਗਏ। ਆਪ ਨੇ ਆਈ. ਸੀ. ਐਸ ਦੀ ਪ੍ਰੀਖਿਆ ਪਾਸ ਕੀਤੇ ਅਤੇ ਪ੍ਰਸ਼ਾਸਨਿਕ ਅਧਿਕਾਰੀ ਨਿਯੁਕਤ ਹੋਏ।
 
ਕਪੂਰ ਸਿੰਘ ਨੂੰ ਕਾਂਗੜਾ ਵਿੱਚ ਡਿਪਟੀ ਕਮਿਸ਼ਨਰ ਰਹਿਣ ਦੇ ਸਮੇਂ ਕੀਤੇ ਗਏ 13000/ਰੁਪਏ ਦੇ ਗਬਨ ਕਾਰਨ ਸਸਪੈਂਡ ਕੀਤਾ ਗਿਆ ਸੀ । ਕਪੂਰ ਸਿੰਘ ਨੇ ਆਪਣੇ ਇਸ ਕੇਸ ਦੀ ਪੈਰਵੀ ਹਾਈਕੋਰਟ ਅਤੇ ਸੁਪਰੀਮ ਕੋਰਟ ਵਿੱਚ ਕੀਤੀ ਸੀ । ਪਰ ਪ੍ਰਤੱਖ ਸਬੂਤ ਹੋਣ ਕਰਕੇ ਬਰੀ ਨਹੀਂ ਹੋ ਸਕਿਆ । ਇਸ ਘਟਨਾ ਦੇ ਪੂਰੇ ਵੇਰਵੇ ਕਪੂਰ ਸਿੰਘ ਦੀ ਆਪਣੀ ਕਿਤਾਬ ਸਾਚੀ ਸਾਖੀ ਵਿਚ ਦਰਜ ਕੀਤੇ ਗਏ ਹੋਏ ਹਨ । ਸੱਚੀ ਸਾਖੀ ਦਾ ਮੁੱਖ ਬੰਧ ਡਾ. ਗੰਡਾ ਸਿੰਘ ਜਹੇ ਪ੍ਰਸਿੱਧ ਇਤਹਾਸਕਾਰ ਨੇ ਲਿਖਿਆ ਜਿਸ ਵਿੱਚ ਉਸ ਨੇ ਡਿਪਟੀ ਕਮਿਸ਼ਨਰ ਤੋਂ ਹਟਾਏ ਜਾਣ ਦੇ ਪੰਜਾਬ ਸਰਕਾਰ ਦੇ ਫ਼ਰਮਾਨ ਦੇ ਪੱਖਪਾਤੀ ਹੋਣ , ਮਨਘੜੰਤ ਤੇ ਗ਼ੈਰ ਕਨੂੰਨੀ ਹੋਣਾ ਸਿੱਧ ਕੀਤਾ। ਸੁਪਰੀਮ ਕੋਰਟ ਚੋਂ ਆਪਣੇ ਵਿਰੁੱਧ ਹੋਏ ਫ਼ੈਸਲੇ ਤੋਂ ਬਾਅਦ ਕਪੂਰ ਸਿੰਘ ਅਕਾਲੀ ਦਲ ਦਾ ਮੈਂਬਰ ਬਣ ਗਿਆ ਅਤੇ 1962ਦੀਆਂ ਚੋਣਾਂ ਵਿੱਚ ਅਕਾਲੀ ਦਲ ਦੀ ਟਿਕਟ ਤੇ ਪਾਰਲੀਮੈਂਟ ਦਾ ਮੈਂਬਰ ਰਿਹਾ । 1967 ਦੀਆਂ ਪਾਰਲੀਮੈਂਟਰੀ ਚੋਣਾਂ ਵਿੱਚ ਕਪੂਰ ਸਿੰਘ ਦੀ ਸਿੱਖ ਬਹੁਲਤਾ ਵਾਲੇ ਹਲਕੇ ਲੁਧਿਆਣਾ ਤੋਂ ਜ਼ਮਾਨਤ ਜ਼ਬਤ ਹੋ ਗਈ ਸੀ।1969 ਵਿੱਚ ਉਹ ਫਿਰ ਪੰਜਾਬ ਵਿਧਾਨ ਸਭਾ ਦੇ ਸਮਰਾਲਾ ਹਲਕੇ ਤੋਂ ਮੈਂਬਰ ਚੁਣੇ ਗਏ।<ref>{{Cite web|url=http://www.elections.in/punjab/assembly-constituencies/1969-election-results.html|title=Punjab Assembly Election Results in 1969|website=www.elections.in|access-date=2020-04-28}}</ref> ਇਸ ਦੇ ਬਾਵਜੂਦਤੋਂ ਬਾਦ 1973 ਵਿੱਚ ਉਸ ਨੂੰ ਨੈਸ਼ਨਲ ਪ੍ਰੋਫੈਸਰ ਆਫ ਸਿਖਿਜ਼ਮ ਦੀ ਉਪਾਧੀ ਨਾਲ 1973 ਵਿੱਚ ਸਨਮਾਨਾਂਸਨਮਾਨਤ ਕੀਤਾ ਗਿਆ।
 
<br />