ਗ਼ਜ਼ਲ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋNo edit summary
ਵਾਧਾ ਕੀਤਾ
ਲਾਈਨ 14:
 
 
ਗ਼ਜ਼ਲ ਦਾ ਇੱਕ [['ਮਤਲਾ']] ਹੁੰਦਾ ਹੈ ਜਿਸਦੇ ਦੋਨੋਂ ਮਿਸਰੇ ਹਮਕਾਫ਼ੀਆ ਅਤੇ ਹਮਰਦੀਫ਼ ਹੁੰਦੇ ਹਨ। ਇਸਦੇ ਬਾਅਦ ਗ਼ਜ਼ਲ ਦੇ ਹਰ [[ਸ਼ਿਅਰ]] ਦਾ ਦੂਜਾ [[ਮਿਸਰਾ]] ਮਤਲੇ ਦੇ ਕਾਫ਼ੀਏ ਅਤੇ [[ਰਦੀਫ਼]] ਨਾਲ ਮੇਲ ਖਾਂਦਾ ਹੁੰਦਾ ਹੈ। ਇਸ ਤਰ੍ਹਾਂ ਇਹ ਸਿਲਸਿਲਾ ਜਾਰੀ ਰਹਿੰਦਾ ਹੈ। ਅਤੇ ਫਿਰ ਅੰਤਮ ਸ਼ਿਅਰ ਵਿੱਚ ਕਵੀ ਆਪਣਾ [[ਤਖੱਲਸ]] ਇਸਤੇਮਾਲ ਕਰਦਾ ਹੈ ਅਤੇ ਉਸਨੂੰ [[ਮਕਤਾ]] ਕਿਹਾ ਜਾਂਦਾ ਹੈ। ਅਮਰਜੀਤ ਸੰਧੂ ਅਨੁਸਾਰ: ‘ਮਕਤੇ’ ਨਾਲ ਹੀ ਲਿਖੀ ਜਾ ਰਹੀ ਗ਼ਜ਼ਲ ਦਾ ਸਿਲਸਿਲਾ ਖ਼ਤਮ ਕਰ ਦਿੱਤਾ ਜਾਂਦਾ ਹੈ। ਜੇ ਆਖ਼ਿਰੀ ਸ਼ਿਅਰ ਵਿੱਚ ਸ਼ਾਇਰ ਦਾ ਉਪਨਾਮ ਨਾ ਆਉਂਦਾ ਹੋਵੇ ਤਾਂ ਇਸ ਨੂੰ ‘ਮਕਤਾ’ ਕਹਿਣ ਦੀ ਥਾਂ ਕੇਵਲ ‘ਆਖ਼ਿਰੀ-ਸ਼ਿਅਰ’ ਹੀ ਕਿਹਾ ਜਾਂਦਾ ਹੈ। ਗ਼ਜ਼ਲ ਦੇ ਪਹਿਲੇ ਚੰਗੇ ਪ੍ਰਭਾਵ ਵਾਸਤੇ ਜੇ ‘ਮਤਲਾ’ ਜ਼ੋਰਦਾਰ ਹੋਣਾ ਚਾਹੀਦਾ ਹੈ ਤਾਂ ਗ਼ਜ਼ਲ ਦੇ ਅੰਤਮ ਅਤੇ ਦੇਰ-ਪਾ ਪ੍ਰਭਾਵ ਵਾਸਤੇ ‘[[ਮਕਤਾ]]’ ਵੀ ਬਹੁਤ ਜ਼ੋਰਦਾਰ ਹੋਣਾ ਚਾਹੀਦਾ ਹੈ। ਗ਼ਜ਼ਲ ਦੀ ਕਾਮਯਾਬੀ ਵਿੱਚ ਇਸ ਨੁਕਤੇ ਦਾ ਵੀ ਇੱਕ ਵਿਸ਼ੇਸ਼ ਰੋਲ ਰਹਿੰਦਾ ਹੈ।<ref>http://madad.lafzandapul.com/2010/05/e-ghazal-school-amarjit-sandhu.html</ref>
'''ਗ਼ਜ਼ਲ ਦੀ ਤਕਨੀਕ'''
 
ਗ਼ਜ਼ਲ ਦਾ ਇੱਕਪਹਿਲਾ ਸ਼ੇਅਰ [['ਮਤਲਾ']] ਹੁੰਦਾ ਹੈ ਜਿਸਦੇ ਦੋਨੋਂ ਮਿਸਰੇ ਹਮਕਾਫ਼ੀਆ ਅਤੇ ਹਮਰਦੀਫ਼ ਹੁੰਦੇ ਹਨ। ਇਸਦੇ ਬਾਅਦ ਗ਼ਜ਼ਲ ਦੇ ਹਰ [[ਸ਼ਿਅਰ]] ਦਾ ਦੂਜਾ [[ਮਿਸਰਾ]] ਮਤਲੇ ਦੇ ਕਾਫ਼ੀਏ ਅਤੇ [[ਰਦੀਫ਼]] ਨਾਲ ਮੇਲ ਖਾਂਦਾ ਹੁੰਦਾ ਹੈ। ਇਸ ਤਰ੍ਹਾਂ ਇਹ ਸਿਲਸਿਲਾ ਜਾਰੀ ਰਹਿੰਦਾ ਹੈ। ਅਤੇ ਫਿਰ ਅੰਤਮ ਸ਼ਿਅਰ ਵਿੱਚ ਕਵੀ ਆਪਣਾ [[ਤਖੱਲਸ]] ਇਸਤੇਮਾਲ ਕਰਦਾ ਹੈ ਅਤੇ ਉਸਨੂੰ [[ਮਕਤਾ]] ਕਿਹਾ ਜਾਂਦਾ ਹੈ। ਅਮਰਜੀਤ ਸੰਧੂ ਅਨੁਸਾਰ: ‘ਮਕਤੇ’ ਨਾਲ ਹੀ ਲਿਖੀ ਜਾ ਰਹੀ ਗ਼ਜ਼ਲ ਦਾ ਸਿਲਸਿਲਾ ਖ਼ਤਮ ਕਰ ਦਿੱਤਾ ਜਾਂਦਾ ਹੈ। ਜੇ ਆਖ਼ਿਰੀ ਸ਼ਿਅਰ ਵਿੱਚ ਸ਼ਾਇਰ ਦਾ ਉਪਨਾਮ ਨਾ ਆਉਂਦਾ ਹੋਵੇ ਤਾਂ ਇਸ ਨੂੰ ‘ਮਕਤਾ’ ਕਹਿਣ ਦੀ ਥਾਂ ਕੇਵਲ ‘ਆਖ਼ਿਰੀ-ਸ਼ਿਅਰ’ ਹੀ ਕਿਹਾ ਜਾਂਦਾ ਹੈ। ਗ਼ਜ਼ਲ ਦੇ ਪਹਿਲੇ ਚੰਗੇ ਪ੍ਰਭਾਵ ਵਾਸਤੇ ਜੇ ‘ਮਤਲਾ’ ਜ਼ੋਰਦਾਰ ਹੋਣਾ ਚਾਹੀਦਾ ਹੈ ਤਾਂ ਗ਼ਜ਼ਲ ਦੇ ਅੰਤਮ ਅਤੇ ਦੇਰ-ਪਾ ਪ੍ਰਭਾਵ ਵਾਸਤੇ ‘[[ਮਕਤਾ]]’ ਵੀ ਬਹੁਤ ਜ਼ੋਰਦਾਰ ਹੋਣਾ ਚਾਹੀਦਾ ਹੈ। ਗ਼ਜ਼ਲ ਦੀ ਕਾਮਯਾਬੀ ਵਿੱਚ ਇਸ ਨੁਕਤੇ ਦਾ ਵੀ ਇੱਕ ਵਿਸ਼ੇਸ਼ ਰੋਲ ਰਹਿੰਦਾ ਹੈ।<ref>http://madad.lafzandapul.com/2010/05/e-ghazal-school-amarjit-sandhu.html</ref>
ਜੇਕਰ ਗਜ਼ਲ ਦੇ ਸਾਰੇ ਸ਼ੇਅਰਾਂ ਵਿੱਚ ਇੱੱਕੋ ਵਿਸ਼ਾ ਲਿਆ ਜਾਵੇ ਤਾਂਂ ਇਸ ਪ੍ਰਕਾਰ ਦੀ ਗਜ਼ਲ ਨੂੰ ਮੁਸਲਸਲ ਗਜ਼ਲ ਕਿਹਾ ਜਾਂਦਾ ਹੈ। ਜੇੇਕਰ ਗਜ਼ਲ ਦੇ ਹਰ ਇੱਕ ਸ਼ੇੇੇਅਰ ਵਿੱਚ ਅੱਡ-ਅੱਡ ਵਿਸ਼ਾ ਨਿਭਾਇਆ ਜਾਵੇ ਤਾਂ ਇਸ ਨੂੰ ਗੈਰ-ਮੁਸਲਸਲ ਗਜ਼ਲ ਕਿਹਾ ਜਾਂਦਾ ਹੈ | 12 ਵੀਂਂ ਸਦੀ ਵਿੱਚ ਗਜ਼ਲ ਨਵੇਂ ਇਸਲਾਮੀ ਸਲਤਨਤ ਦਰਬਾਰਾਂ ਅਤੇ ਸੂਫੀ ਫਕੀਰਾਂ ਦੇ ਪ੍ਰਭਾਵ ਹੇਠ ਦੱਖਣ ਏਸ਼ੀਆ ਵਿੱਚ ਫੈਲ ਗਈ। ਹਾਲਾਂਕਿ ਗ਼ਜ਼ਲ ਸਭ ਤੋਂ ਉਭਰਵੇਂ ਤੌਰ 'ਤੇ ਦਾਰੀ ਅਤੇ ਉਰਦੂ ਕਵਿਤਾ ਹੈ, ਅੱਜ ਇਹ ਹਿੰਦ ਉਪ ਮਹਾਂਦੀਪ ਦੀਆਂ ਕਈ ਭਾਸ਼ਾਵਾਂ ਦੀ ਕਵਿਤਾ ਵਿੱਚ ਆਮ ਮਿਲਦਾ ਇੱਕ ਰੂਪ ਹੈ।