ਅਮਰਜੀਤ ਕੌਂਕੇ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
No edit summary
ਲਾਈਨ 40:
ਅਮਰਜੀਤ ਕੌਂਕੇ ਦੀਆਂ ਰਚਨਾਵਾਂ ਪੜ੍ਹ ਕੇ ਪਰੰਪਰਾ ਤੇ ਆਧੁਨਿਕਤਾ ਵਿਚਕਾਰ ਵਖਰੇਵਾਂ ਬਹੁਤ ਬਨਾਵਟੀ ਲਗਦਾ ਹੈ।ਬੇਕਿਨਾਰ ਹੋ ਕੇ ਵੀ ਉਹ ਕਿਸੇ ਥਾਂ ਹ੍ਮ੍ਕਿਨਾਰ ਹੋਇਆ ਜਾਪਦਾ ਹੈ।ਦੂਰ ਤੱਕ ਫੈਲਦਾ ਹੈ ਪਰ ਸੰਕੇਤ ਦੇ ਜਾਂਦਾ ਹੈ ਕਿ ਫੈਲਨ ਲਈ ਅਪਣੀਆਂ ਜੜ੍ਹਾਂ ਨਾਲੋਂ ਟੁੱਟਣਾ ਜਰੂਰੀ ਨਹੀਂ.ਏਡੇ ਸੰਯੁਕਤ ਆਪੇ ਨਾਲ ਮੁਲਾਕਾਤ ਦੇਰ ਬਾਅਦ ਹੋਈ ਹੈ, ਇਸ ਲਈ ਕਿਸੇ ਚਿਰੀਂ ਵਿਛੜੇ ਦੇ ਮਿਲਣ ਦਾ ਅਹਿਸਾਸ ਜਾਗਦਾ ਹੈ- ਡਾ. ਹਰਿਭਜਨ ਸਿੰਘ
;''ਯਕੀਨ'' (1993,2009)
 
ਇਸ ਕਾਵਿ ਸੰਗ੍ਰਹਿ ਵਿਚ ਅਸੀਂ ਇਹ ਪੜ੍ਹਦੇ ਹਾਂ ਕਿ ਇਸ ਤਰ੍ਹਾਂ ਨਵੇਂ ਯੁੱਗ ਦੀਆਂ ਕਦਰਾਂ-ਕੀਮਤਾਂ ਨਾਲ ਪੁਰਾਣੇ ਯੁੱਗ ਨੂੰ ਰੂਪਾਂਤ੍ਰਿਤ ਕਰਨਾ ਹੈ।
;''ਸ਼ਬਦ ਰਹਿਣਗੇ ਕੋਲ'' (1996,2009)
 
ਇਸ ਕਾਵਿ ਸੰਗ੍ਰਹਿ ਦੀਆਂ ਕਵਿਤਾਵਾਂ ਵਿੱਚ ਕਵੀ ਨੇ ‘ਮੈਂ, ਯਥਾਰਥ, ਪ੍ਰਕਿਤੀ ਦੇ ਚਿੰਨ੍ਹਾਂ ਨਾਲ ਦੂਜੀ ਫੈਂਟਸੀ, ਸਹਿਜ-ਸੁਹਜ, ਪਿਆਰ ਭਾਵਾਂ ਤੋਂ ਤੁਰ ਕੇ ਭੌਤਿਕ ਜਾਂ ਦੇਹ ਦੇ ਅਨੰਦ, ਵਿਸ਼ਵਾਸ਼-ਅਵਿਸ਼ਵਾਸ਼ ਆਦਿ ਨੂੰ ਪੇਸ਼ ਕੀਤਾ ਹੈ। ਇਸ ਪੁਸਤਕ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅਮ੍ਰਿਤਸਰ ਵੱਲੋਂ ਸਾਲ 1997 ਲਈ ਸਰਵੋਤਮ ਪੁਸਤਕ ਪੁਰਸਕਾਰ "ਮੋਹਨ ਸਿੰਘ ਮਾਹਿਰ ਪੁਰਸਕਾਰ " ਨਾਲ ਸਨਮਾਨਿਤ ਕੀਤਾ ਗਿਆ ।<ref>,ਡਾ. ਸਤਿੰਦਰ ਸਿੰਘ ਨੂਰ,ਸ਼ਬਦ ਰਹਿਣਗੇ ਕੋਲ,ਪੰਨਾ 2,3</ref>
;''ਸਿਮਰਤੀਆਂ ਦੀ ਲਾਲਟੈਨ'' (2000, 2004,2009)
 
ਇਸ ਵਿਚ ਸ਼ਾਮਿਲ ਕਵਿਤਾਵਾਂ ਵਿਚ ਕਵੀ ਨੇ ਜਿੰਦਗੀ ਦੇ ਬਹੁਪਸਾਰੀ ਸਰੋਕਾਰਾਂ ਨੂੰ ਦੂਰਦ੍ਰਿਸ਼ਟੀ ਨਾਲ ਰੂਪਮਾਨ ਕੀਤਾ ਹੈ। ਇਸ ਵਿਚ ਮਨੁੱਖ ਦੀ ਦਾਸਤਾਨ, ਉਸਦੇ ਆਂਤਰਿਕ ਸੰਬੰਧ, ਨਵੀਆਂ ਰਾਹਾਂ ਦੀ ਭਾਲ, ਮਾਨਵੀ ਰਿਸ਼ਤਿਆਂ, ਆਰਥਿਕ ਉੱਨਤੀ ਦੇ ਵਿਕਾਸ, ਉਦਯੋਗਿਕ ਕ੍ਰਾਂਤੀ ਕਾਰਨ ਪੇਂਡੂ ਅਰਥਚਾਰੇ ਦਾ ਖੇਰੂ-ਖੇਰੂ ਹੋਣਾ, ਔਰਤ ਮਰਦ ਦੇ ਰਿਸ਼ਤੇ, ਭਟਕਦੀ ਮਨੁੱਖੀ ਮਾਨਸਿਕਤਾ ਨੂੰ ਪੇਸ਼ ਕੀਤਾ ਹੈ। ਪ੍ਰਤੀਕਾਂ ਦੀ ਵਰਤੋ ਜਿਆਦਾ ਕੀਤੀ ਹੈ।<ref>,ਡਾ. ਹਰਜੀਤ ਕੌਰ ਵਿਰਕ,ਆਧੁਨਿਕ ਪੰਜਾਬੀ ਕਵਿਤਾ ਪ੍ਰਾਪਤੀਆਂ ਤੇ ਸੰਭਾਵਨਾਵਾਂ,ਪੰਨਾ 324</ref>
;''ਪਿਆਸ'' (2013)
 
"ਪਿਆਸ" ਜਿੰਦਗੀ ਦੇ ਬਹੁਭਾਂਤ ਵਸਤੂ ਵਰਤਾਰਿਆਂ ਨਾਲ ਸੰਵਾਦ ਸਿਰਜਦੀ ਇੱਕ ਮਹੱਤਵਪੂਰਨ ਪੁਸਤਕ ਹੈ ਜਿਹੜੀ ਆਧੁਨਿਕ ਗਲੋਬਲੀ ਯੁਗ ਵਿਚ ਗੁਆਚ ਰਹੀ ਸੰਵੇਦਨਾ, ਪੂੰਜੀਵਾਦੀ ਪ੍ਰਬੰਧ ਵਿਚ ਪਿਸ ਰਹੇ ਆਮ ਇਨਸਾਨ ਦੀ ਹੋਣੀ, ਤੇ ਦਿਨੋ ਦਿਨ ਟੁੱਟ ਰਹੇ ਰਿਸ਼ਤਿਆਂ ਤੇ ਬੇਗਾਨਗੀ ਦੀ ਬਾਤ ਪਾਉਂਦੀ ਹੈ। ਇਸ ਕਿਤਾਬ ਨੂੰ ਭਾਸ਼ਾ ਵਿਭਾਗ, ਪੰਜਾਬ ਵੱਲੋਂ ਸਾਲ 2014 ਲਈ ਸਰਵੋਤਮ ਪੁਸਤਕ ਪੁਰਸਕਾਰ " ਗਿਆਨੀ ਗੁਰਮੁਖ ਸਿੰਘ ਮੁਸਾਫ਼ਿਰ ਪੁਰਸਕਾਰ " ਨਾਲ ਸਨਮਾਨਿਤ ਕੀਤਾ ਗਿਆ ਹੈ।
 
ਲਾਈਨ 57 ⟶ 53:
*ਅੰਤਹੀਣ ਦੌੜ (2007)
*ਬਨ ਰਹੀ ਹੈ ਨਈ ਦੁਨੀਆ (2015)
 
===ਅਨੁਵਾਦ===
 
===='''ਹਿੰਦੀ ਤੋਂ ਪੰਜਾਬੀ'''====
*ਔੜ ਵਿਚ ਸਾਰਸ (ਡਾ. ਕੇਦਾਰ ਨਾਥ ਸਿੰਘ)