ਵੋਲਟੇਅਰ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋNo edit summary
ਛੋNo edit summary
ਲਾਈਨ 16:
|website =}}
 
'''ਫ਼ਰਾਂਸੁਆ-ਮਾਰੀ ਆਰੂਏ''' ([[ਫ਼ਰਾਂਸੀਸੀ ਭਾਸ਼ਾ|ਫ਼ਰਾਂਸੀਸੀ]]: François-Marie Arouet; 21 ਨਵੰਬਰ 1694 – 30 ਮਈ 1778), ਲਿਖਤੀ ਨਾਂ ਵਾਲਟੇਅਰ (Voltaire) ਨਾਲ ਮਸ਼ਹੂਰ, ਇੱਕ ਫ਼ਰਾਂਸੀਸੀ ਲੇਖਕ, ਇਤਿਹਾਸਕਾਰ ਅਤੇ ਦਾਰਸ਼ਨਿਕ ਸੀ। ਉਸਦਾ ਅਸਲੀ ਨਾਮ ਫ਼ਰਾਂਸੁਆ-ਮਾਰੀ ਆਰੂਏ (François - Marie Arouet) ਸੀ। ਉਹ ਆਪਣੀ ਪ੍ਰਤਿਭਾਸ਼ਾਲੀ ਹਾਜ਼ਰ-ਜਵਾਬੀ (wit), ਦਾਰਸ਼ਨਕ ਭਾਵਨਾ ਅਤੇ ਨਾਗਰਿਕ ਅਜਾਦੀਅਜ਼ਾਦੀ (ਧਰਮ ਦੀ ਅਜਾਦੀ ਅਤੇ ਅਜ਼ਾਦ ਵਪਾਰ) ਦੇ ਸਮਰਥਨ ਲਈ ਵੀ ਪ੍ਰਸਿੱਧ ਹੈ।
 
ਵਾਲਟੇਅਰ ਨੇ ਸਾਹਿਤ ਦੀ ਲਗਪਗ ਹਰ ਵਿਧਾ ਵਿੱਚ ਲਿਖਿਆ। ਉਸਨੇ ਡਰਾਮਾ, ਕਵਿਤਾ, ਨਾਵਲ, ਨਿਬੰਧ, ਇਤਿਹਾਸਕ ਅਤੇ ਵਿਗਿਆਨਕ ਲਿਖਤਾਂ ਅਤੇ ਵੀਹ ਹਜਾਰ ਤੋਂ ਜਿਆਦਾ ਪੱਤਰ ਅਤੇ ਕਿਤਾਬਚੇ ਲਿਖੇ।
ਲਾਈਨ 23:
 
ਬੌਧਿਕ ਜਾਗਰਣ ਯੁੱਗ ਦੀਆਂ ਹੋਰ ਹਸਤੀਆਂ ([[ਮਾਨਟੇਸਕਿਊ]], [[ਜਾਨ ਲਾੱਕ]], [[ਥਾਮਸ ਹਾਬਸ]], [[ਰੂਸੋ]] ਆਦਿ) ਦੇ ਨਾਲ-ਨਾਲ ਵਾਲਟੇਅਰ ਦੀਆਂ ਰਚਨਾਵਾਂ ਅਤੇ ਵਿਚਾਰਾਂ ਦਾ ਅਮਰੀਕੀ ਇਨਕਲਾਬ ਅਤੇ ਫਰਾਂਸੀਸੀ ਇਨਕਲਾਬ ਦੇ ਪ੍ਰਮੁੱਖ ਵਿਚਾਰਕਾਂ ਉੱਤੇ ਗਹਿਰਾ ਅਸਰ ਪਿਆ ਸੀ।
 
==ਜੀਵਨ ਵੇਰਵੇ==
ਫ਼ਰਾਂਸੁਆ-ਮਾਰੀ ਆਰੂਏ, ਪੰਜ ਬੱਚਿਆਂ ਵਿੱਚ ਸਭ ਤੋਂ ਛੋਟਾ ਸੀ ਅਤੇ ਉਸਦਾ ਜਨਮ ਪੈਰਿਸ ਵਿੱਚ ਹੋਇਆ ਸੀ। <ref>Wright, [http://books.google.com/books?id=wXc6AAAAMAAJ&printsec=titlepage&source=gbs_summary_r&cad=0#PPA505,M1 p 505].</ref> ਉਸਦੇ ਪਿਤਾ ਫ਼ਰਾਂਸੁਆ ਆਰੂਏ (1650 – 1 ਜਨਵਰੀ 1722), ਇੱਕ ਵਕੀਲ ਸਨ ਅਤੇ ਮਾਮੂਲੀ ਖਜਾਨਾ ਕਰਮਚਾਰੀ ਸਨ। ਉਸਦੀ ਮਾਂ ਮੇਰੀ ਮਾਰਗਰੇਟ ਡੀ'ਔਮਾਰਤ (ਅੰਦਾਜ਼ਨ 1660 – 13 ਜੁਲਾਈ 1701), ਇੱਕ ਕੁਲੀਨ ਘਰਾਣੇ ਤੋਂ ਸੀ। ਵਾਲਟੇਅਰ ਦੇ ਜਨਮ ਬਾਰੇ ਕਿਆਸ ਚਲਦੇ ਹਨ, ਹਾਲਾਂਕਿ ਉਹ ਆਪ 20 ਫਰਵਰੀ 1694 ਨੂੰ ਆਪਣੀ ਜਨਮ ਤਾਰੀਖ ਕਿਹਾ ਕਰਦਾ ਸੀ। ਉਸਨੂੰ [[ਯਸ਼ੂ ਸਮਾਜ]] ਨੇ ਪੈਰਿਸ ਦੇ ਇੱਕ ਪਬਲਿਕ ਸੈਕੰਡਰੀ ਸਕੂਲ [[ਲੀਸੇ ਲੂਈ-ਲ-ਗਰਾਂ]] (1704–1711) ਵਿੱਚ ਪੜ੍ਹਾਇਆ, ਜਿਥੇ ਉਸਨੇ [[ਲੈਟਿਨ]] ਅਤੇ [[ਯੂਨਾਨੀ ਭਾਸ਼ਾ|ਯੂਨਾਨੀ]] ਸਿੱਖੀ; ਬਾਅਦ ਵਿੱਚ ਉਹ [[ਇਤਾਲਵੀ ਭਾਸ਼ਾ|ਇਤਾਲਵੀ]], ਸਪੇਨੀ ਅਤੇ ਅੰਗਰੇਜ਼ੀ ਵਿੱਚ ਵੀ ਰਵਾਂ ਹੋ ਗਿਆ।<ref>{{cite web |author=Liukkonen, Petri |title=Voltaire (1694–1778) – pseudonym of François-Marie Arouet |url=http://www.kirjasto.sci.fi/voltaire.htm |accessdate=24 July 2009 }}</ref>
==ਕਿਤਾਬਾਂ==
[[File:Voltaire - Élémens de la philosophie de Neuton.png|thumb|''Elémens de la philosophie de Neuton'', 1738]]