ਭਾਰਤ ਦਾ ਰਾਸ਼ਟਰਪਤੀ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਭਾਰਤੀ ਰਾਸ਼ਟਰਪਤੀ ਦੀਆਂ ਸ਼ਕਤੀਆਂ ਦੀ ਆਲੋਚਨਾ
ਟੈਗ: ਵਿਜ਼ੁਅਲ ਐਡਿਟ ਮੋਬਾਈਲੀ ਸੋਧ ਮੋਬਾਈਲੀ ਵੈੱਬ ਸੋਧ
ਲਾਈਨ 61:
#ਰਾਸ਼ਟਰਪਤੀ ਨੂੰ ਮਹਾਂਦੋਸ਼ ਵਿਧੀ ਰਾਹੀਂ ਵੀ ਹਟਾਇਆ ਜਾ ਸਕਦਾ ਹੈ। ਪਾਰਲੀਮੈਂਟ ਵਿੱਚ 2/3 ਬਹੁਮਤ ਨਾਲ ਮਤਾ ਪਾਸ ਹੋ ਜਾਵੇ ਕਿ ਰਾਸ਼ਟਰਪਤੀ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਵੇ ਤਾਂ ਰਾਸ਼ਟਰਪਤੀ ਨੂੰ ਅਸਤੀਫ਼ਾ ਦੇਣਾ ਪਵੇਗਾ।
#ਦੋਨੋਂ ਸਦਨ ਦੇ ਨਾਮਜ਼ਦ ਮੈਂਬਰ ਜੋ ਰਾਸ਼ਟਰਪਤੀ ਦੀ ਚੋਣ ਵਿੱਚ ਵੋਟ ਨਹੀਂ ਪਾ ਸਕਦੇ। ਉਹ ਸਾਰੇ ਨਾਮਜ਼ਦ ਮੈਂਬਰ ਮਹਾਂਦੋਸ਼ ਵਿਧੀ ਵਿੱਚ ਵੋਟ ਪਾਉਂਦੇ ਹਨ।
==ਰਾਸ਼ਟਰਪਤੀ ਦੀਆਂ ਸ਼ਕਤੀਆਂ ਦੀ ਆਲੋਚਨਾ ==
#ਭਾਰਤ ਸਰਕਾਰ ਦੇ ਸਾਰੇ ਕੰਮ ਰਾਸ਼ਟਰਪਤੀ ਦੇ ਨਾਂ ਤੇ ਚਲਦੇ ਹਨ।
#ਪ੍ਰਧਾਨ ਮੰਤਰੀ ਨੂੰ ਰਾਸ਼ਟਰਪਤੀ ਦੁਆਰਾ ਨਿਯੁਕਤ ਕੀਤਾ ਜਾਂਦਾ ਹੈ। ਪ੍ਰਧਾਨ ਮੰਤਰੀ ਰਾਸ਼ਟਰਪਤੀ ਦੀ ਖੁਸ਼ੀ ਤੱਕ ਅਹੁਦੇ ਤੇ ਰਹਿੰਦਾ ਹੈ।