ਉਰਦੂ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਕਹਾ ਸਬਦ ਹਿੰਦੀ ਦਾ ਸਬਦ ਹੈ ਅਤੇ ਸੰਸਕ੍ਰਿਤ ਲਿਪੀ ਵਿੱਚ ਵਰਤਿਆ ਜਾਂਦਾ ਹੈ ਅਤੇ ਉਚਾਰਣ ਪੰਜਾਬੀ ਨਾਲੋ ਵਖਰਾ ਹੁੰਦਾ ਹੈ। ਜਦਕਿ ਪੰਜਾਬੀ ਵਿੱਚ ਗੁਰਮੁਖੀ ਲਿਪੀ ਵਰਤੀ ਜਾਂਦੀ ਹੈ ਅਤੇ ਸਹੀ ਸ਼ਬਦ ਜੋੜ "ਕਿਹਾ" ਹੁੰਦਾ ਹੈ, ਤਾਂ ਹੀ ਉਚਾਰਣ ਸਹੀ ਹੋ ਸਕੇਗਾ। ਧੰਨਵਾਦ ਅਮ੍ਰਿਤਪਾਲ ਸਿੰਘ
ਟੈਗ: ਮੋਬਾਈਲੀ ਸੋਧ ਮੋਬਾਈਲੀ ਵੈੱਬ ਸੋਧ
ਲਾਈਨ 18:
[[ਤਸਵੀਰ:Urdu-alphabet-en-hi-final.svg|thumb|250px|ਦੇਵਨਾਗਰੀ ਅਤੇ ਲਾਤੀਨੀ ਅਲਫਾਬੈੱਟਸ ਵਿੱਚ ਨਾਵਾਂ ਸਹਿਤ ਉਰਦੂ ਨਸਤਾਲੀਕ ਅਲਫਾਬੈੱਟ]]
 
ਉਰਦੂ ਭਾਸ਼ਾ ਜਾਂ ਉਰਦੂ ਜ਼ੁਬਾਨ('''اردو''') [[ਹਿੰਦ ਉਪ ਮਹਾਂਦੀਪ]] ਦੀ ਆਮ ਬੋਲ ਚਾਲ ਦੀ ਜ਼ਬਾਨ ਹੈ। ਜੋ ਨਾਸਤਾਲਿਕ ਜਾਂ ਸ਼ਾਹਮੁਖੀ ਆਖੀ ਜਾਂਦੀ ਲਿਪੀ 'ਚ ਲਿਖੀ ਜਾਂਦੀ ਹੈ। ਇਸ ਦਾ ਉਭਾਰ 11ਵੀਂ ਸਦੀ ਈਸਵੀ ਦੇ ਲਗਪਗ ਸ਼ੁਰੂ ਹੋ ਚੁੱਕਿਆ ਸੀ। ਇਹ [[ਹਿੰਦ-ਆਰੀਆ ਭਾਸ਼ਾਵਾਂ]] ਦੀ ਇੱਕ ਭਾਸ਼ਾ ਹੈ ਅਤੇ ਇਹ [[ਹਿੰਦ-ਯੂਰਪੀ ਭਾਸ਼ਾ-ਪਰਵਾਰ]] ਦੀ [[ਹਿੰਦ-ਇਰਾਨੀ ਭਾਸ਼ਾਵਾਂ|ਹਿੰਦ-ਇਰਾਨੀ]] ਸ਼ਾਖਾ ਦੀ ਇੱਕ ਹਿੰਦ-ਆਰੀਆਈ ਬੋਲੀ ਹੈ। ਕਈ ਲੋਕ ਇਸਨੂੰ [[ਹਿੰਦੀ]] ਦਾ ਇੱਕ ਰੂਪ ਮੰਨਦੇ ਹਨ। ਉਰਦੂ ਅਤੇ ਹਿੰਦੀ ਵਿੱਚ ਬੁਨਿਆਦੀ ਫ਼ਰਕ ਇਹ ਹੈ ਕਿ ਉਰਦੂ [[ਨਸਤਾਲੀਕ ਲਿਪੀ|ਨਾਸਤਾਲੀਕ ਲਿਪੀ]], ਜਿਸਦਾ '''ਸ਼ਾਹਮੁਖੀ ਲਿਪੀ''' ਨਾਂ ਵੀ ਪ੍ਰਚੱਲਿਤ ਹੈ, ਵਿੱਚ ਲਿਖੀ ਜਾਂਦੀ ਹੈ ਅਤੇ [[ਅਰਬੀ|ਅ਼ਰਬੀ-]][[ਫ਼ਾਰਸੀ]] ਸ਼ਬਦ ਵਧੇਰੇ ਇਸਤੇਮਾਲ ਕਰਦੀ ਹੈ। ਜਦੋਂ ਕਿ ਹਿੰਦੀ [[ਦੇਵਨਾਗਰੀ ਲਿੱਪੀ]] ਵਿੱਚ ਲਿਖੀ ਜਾਂਦੀ ਹੈ ਅਤੇ [[ਸੰਸਕ੍ਰਿਤ]] ਸ਼ਬਦ ਜ਼ਿਆਦਾ ਇਸਤੇਮਾਲ ਕਰਦੀ ਹੈ। ਕੁੱਝ [[ਭਾਸ਼ਾ ਵਿਗਿਆਨੀ]] ਉਰਦੂ ਅਤੇ ਹਿੰਦੀ ਨੂੰ ਇੱਕ ਹੀ ਜ਼ੁਬਾਨ ਦੀਆਂ ਦੋ ਮਿਆਰੀ ਸੂਰਤਾਂ ਗਰਦਾਨਦੇ ਹਨ। ਇਹ ਦੱਖਣ ਏਸ਼ੀਆਈ ਮੁਸਲਮਾਨ ਲੋਕਾਂ ਵਿੱਚ ਵਧੇਰੇ ਵਰਤੀ ਜਾਂਦੀ ਹੈ। ਇੰਨਾ ਫ਼ਰਕ ਹੋਣ ਦੇ ਬਾਵਜੂਦ ਵੀ ਹਿੰਦੀ ਅਤੇ ਉਰਦੂ ਚ ਵਧੇਰੇ ਅੰਤਰ ਨਹੀਂ ਲਗਦਾ, ਬਲਕਿ ਇੱਕੋ ਸਿੱਕੇ ਦੇ ਦੋ ਪਹਿਲੂ ਲਗਦੇ ਹਨ। ਉਰਦੂ ਦੀ ਹਿੰਦੀ ਦੇ ਨਾਲ ਇੱਕਰੂਪਤਾ ਹੋਣ ਕਰ ਕੇ, ਦੋਨਾਂ ਜ਼ਬਾਨਾਂ ਦੇ ਬੋਲਣ ਵਾਲੇ ਇੱਕ ਦੂਜੇ ਨੂੰ ਆਮ ਤੌਰ 'ਤੇ ਸਮਝ ਸਕਦੇ ਹਨ। ਇਸ ਤੋਂ ਵਧੇਰੇ ਉਰਦੂ ਨੇ [[ਪੰਜਾਬੀ]] ਅਤੇ [[ਸਿੰਧੀ]] ਦੀ ਸ਼ਬਦਾਵਲੀ ਅਤੇ ਲਹਿਜੇ ਨੂੰ ਵਧੇਰੇ ਵਰਤਿਆ ਹੈ। ਉਰਦੂ ਅਤੇ ਹਿੰਦੀ ਦੇ ਹਿੰਦੁਸਤਾਨੀ ਲਹਿਜੇ ਵਿੱਚ ਵਧੇਰੇ ਪੰਜਾਬੀ ਅਤੇ ਸਿੰਧੀ ਦੀ ਸ਼ਬਦਾਵਲੀ ਦੀ ਵਰਤੋਂ ਕੀਤੀ ਜਾਂਦੀ ਹੈ, ਜਿਸ ਨਾਲ [[ਸੰਸਕ੍ਰਿਤ]] ਅਤੇ [[ਫ਼ਾਰਸੀ]] ਦੇ ਔਖੇ ਅਤੇ ਬੋਲਣ ਵਿੱਚ ਮੁਸ਼ਕਲ ਸ਼ਬਦਾਂ ਦੀ ਵਰਤੋਂ ਤੋਂ ਨਿਜਾਤ ਮਿਲੀ ਹੈ, ਅਤੇ ਦੋਵੇਂ ਬੋਲੀਆਂ ਵਧੇਰੇ ਸਰਲ ਹੋ ਗਈਆਂ ਹਨ। ਪੰਜਾਬੀ ਅਤੇ ਸਿੰਧੀ ਨੂੰ ਹਿੰਦੀ ਅਤੇ ਉਰਦੂ ਦੇ ਲਹਿਜੇ ਨੂੰ ਜਨਮ ਦੇਣ ਵਾਲੀਆਂ ਬੋਲੀਆਂ ਕਹਾਕਿਹਾ ਜਾਂਦਾ ਹੈ। ਸਿੱਧੇ ਤੌਰ 'ਤੇ ਪੰਜਾਬੀ ਅਤੇ ਸਿੰਧੀ ਨੇ ਹਿੰਦੀ ਅਤੇ ਉਰਦੂ ਦੇ ਲਈ ਮਾਂ ਦਾ ਕਿਰਦਾਰ ਕੀਤਾ ਹੈ, ਇਸੇ ਲਈ ਦੋਵੇਂ ਭਾਸ਼ਾਵਾਂ ਹਿੰਦੀ-ਉਰਦੂ ਦੇ ਬਹੁਤ ਨੇੜੇ ਦੀਆਂ ਬੋਲੀਆਂ ਹਨ।
 
==ਉਰਦੂ ਅਤੇ ਪੰਜਾਬੀ==