ਊਧਮ ਸਿੰਘ: ਰੀਵਿਜ਼ਨਾਂ ਵਿਚ ਫ਼ਰਕ

Content deleted Content added
ਸਿੱਖ
ਟੈਗ: ਵਿਜ਼ੁਅਲ ਐਡਿਟ ਮੋਬਾਈਲੀ ਸੋਧ ਮੋਬਾਈਲੀ ਵੈੱਬ ਸੋਧ
ਸਾਂਸੀ
ਟੈਗ: ਵਿਜ਼ੁਅਲ ਐਡਿਟ ਮੋਬਾਈਲੀ ਸੋਧ ਮੋਬਾਈਲੀ ਵੈੱਬ ਸੋਧ
ਲਾਈਨ 12:
}}
 
'''ਸ਼ਹੀਦ ਊਧਮ ਸਿੰਘ''' ([[26 ਦਸੰਬਰ]] [[1899]] – [[31 ਜੁਲਾਈ]] [[1940]]) ਦਾ ਨਾਂ [[ਭਾਰਤ]] ਦੇ ਚੋਟੀ ਦੇ ਰਾਸ਼ਟਰੀ ਸ਼ਹੀਦਾਂ ਵਿੱਚ ਸ਼ੁਮਾਰ ਹੁੰਦਾ ਹੈ। ਸ਼ਹੀਦ ਊਧਮ ਸਿੰਘ ਦਾ ਜਨਮ ਜ਼ਿਲ੍ਹਾ [[ਸੰਗਰੂਰ]] ਦੇ ਸ਼ਹਿਰ [[ਸੁਨਾਮ]] ਵਿਖੇ ਇੱਕ [[ਚਮਾਰ|ਸਿੱਖ]] ਪਰਿਵਾਰ ਵਿੱਚ ਹੋਇਆ। ਊਧਮ ਸਿੰਘ ਚਮਾਰਸਾਂਸੀ ਕੌਮ ਨਾਲ ਸਬੰਧ ਰੱਖਦਾ ਸੀ। ਉਸਨੇ ਇਹੀ ਨਾਂ 'ਕਤਲ ਕੇਸ' ਸਮੇਂ ਕਚਿਹਰੀ ਵਿੱਚ ਦੱਸਿਆ ਸੀ। ਉਸ ਨੇ ਅੰਗਰੇਜ਼ੀ ਹਕੂਮਤ ਦੇ ਅਹਿਲਕਾਰ ਮਾਈਕਲ ਉਡਵਾਇਰ ਵੱਲੋਂ ਸੰਨ 1919 ਦੀ [[ਵਿਸਾਖੀ]] ਵਾਲੇ ਦਿਨ ਨਿਹੱਥੇ ਅਤੇ ਬੇਕਸੂਰ ਪੰਜਾਬੀਆਂ ਨੂੰ ਜਾਨੋਂ ਮਾਰ ਦੇਣ ਦੀ ਕਾਰਵਾਈ ਦਾ ਬਦਲਾ ਲੈਣ ਦੀ ਚਿੰਗਾਰੀ ਆਪਣੇ ਮਨ ਵਿੱਚੋਂ 20 ਸਾਲਾਂ ਤਕ ਬੁਝਣ ਨਹੀਂ ਦਿੱਤੀ।<ref name="auto">{{cite news|author=Swami, Praveen|url=http://www.frontline.in/static/html/fl1422/14220500.htm|title=Jallianwala Bagh revisited: A look at the actual history of one of the most shocking events of the independence struggle|newspaper=Frontline|location=India|volume=14|series=22|pages=1–14|date=Nov 1997}}</ref> ਇੰਨਾ ਲੰਮਾ ਸਮਾਂ ਇਨਕਲਾਬੀ ਮਸ਼ਾਲ ਨੂੰ ਆਪਣੇ ਮਨ ਵਿੱਚ ਬਲਦਾ ਰੱਖਣਾ ਇੱਕ ਵਿਲੱਖਣ ਇਤਿਹਾਸਕ ਉਦਾਹਰਨ ਹੈ।ਇਹੋ ਜਹੇ ਅਣਖੀ ਜੋਧੇ ਬਹੋਤ ਕੱਟ ਪੇਦਾ ਹੁੰਦੇ ਹਨ
 
==ਜਲ੍ਹਿਆਂਵਾਲੇ ਬਾਗ ਦਾ ਸਾਕਾ==