ਊਧਮ ਸਿੰਘ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਊਦਮ
ਟੈਗ: ਵਿਜ਼ੁਅਲ ਐਡਿਟ ਮੋਬਾਈਲੀ ਸੋਧ ਮੋਬਾਈਲੀ ਵੈੱਬ ਸੋਧ
ਚਰਨ
ਟੈਗ: ਵਿਜ਼ੁਅਲ ਐਡਿਟ ਮੋਬਾਈਲੀ ਸੋਧ ਮੋਬਾਈਲੀ ਵੈੱਬ ਸੋਧ
ਲਾਈਨ 1:
{{Infobox person
|name=ਊਧਮ ਸਿੰਘ
|birth_date = 26 ਦਸੰਬਰ 1899
|birth_place = [[ਸੁਨਾਮ]], [[ਪੰਜਾਬ ਸੂਬਾ (ਬ੍ਰਿਟਿਸ਼ ਭਾਰਤ)|ਪੰਜਾਬ]], [[ਬ੍ਰਿਟਿਸ਼ ਭਾਰਤ]]
|death_date = {{death date and age|df=yes|1940|7|31|1899|12|26}}
|death_place =ਬਰਤਾਨੀਆਂ ਦੀ ਜੇਲ੍ਹ ਵਿੱਚ
|image=Udham.jpg
|caption=
|movement=ਭਾਰਤੀ ਅਜ਼ਾਦੀ ਦੀ ਲੜ੍ਹਾਈ
|organization=[[ਗ਼ਦਰ ਪਾਰਟੀ]], [[ਹਿਦੋਸਤਾਨ ਸ਼ੋਸਲਿਸਟ ਰੀਪਬਲਿਕ ਐਸੋਸੀਏਸ਼ਨ]], [[ਭਾਰਤੀ ਵਰਕਰ ਐਸੋਸੀਏਸ਼ਨ]]
|religion=[[ਚਮਾਰ]]
}}
 
==ਜਲ੍ਹਿਆਂਵਾਲੇ ਬਾਗ ਦਾ ਸਾਕਾ==
13 ਮਾਰਚ 1940 ਨੂੰ ਈਸਟ ਐਸੋਸੀਏਸ਼ਨ ਅਤੇ ਸੈਂਟਰਲ ਏਸ਼ੀਅਨ ਸੁਸਾਇਟੀ ਦੀ 10 [[ਕੈਕਸਟਨ ਹਾਲ]] ਲੰਡਨ ਵਿਖੇ ਮੀਟਿੰਗ ਹੋ ਰਹੀ ਸੀ, ਜਿੱਥੇ ਜਲ੍ਹਿਆਂਵਾਲੇ ਬਾਗ ਦੇ ਘਿਨੌਣੇ ਸਾਕੇ ਦਾ ਦੋਸ਼ੀ ਮਾਈਕਲ ਉਡਵਾਇਰ ਬੁਲਾਰੇ ਵਜੋਂ ਭਾਸ਼ਣ ਦੇ ਰਿਹਾ ਸੀ। ਸ਼ਹੀਦ ਊਧਮ ਸਿੰਘ ਨੇ ਆਪਣੇ ਨਾਲ ਛੁਪਾ ਕੇ ਰੱਖੀ ਹੋਈ ਰਿਵਾਲਵਰ ਨਾਲ ਉਸ ਨੂੰ ਮਾਰ ਮੁਕਾਇਆ। ਸ਼ਹੀਦ ਊਧਮ ਸਿੰਘ ਵੱਲੋਂ ਮਾਈਕਲ ਉਡਵਾਇਰ ਦੇ ਕੀਤੇ ਕਤਲ ਨੂੰ ਵਿਸ਼ਵ ਪੱਧਰ ਦੀਆਂ ਅਖ਼ਬਾਰਾਂ ਨੇ ਵੱਖ-ਵੱਖ ਅੰਦਾਜ਼ ਵਿੱਚ ਪ੍ਰਕਾਸ਼ਿਤ ਕੀਤਾ। ਲੰਡਨ ਤੋਂ ਪ੍ਰਕਾਸ਼ਿਤ ਹੁੰਦੇ ਅਖ਼ਬਾਰ ‘ਦੀ ਟਾਈਮਜ਼ ਆਫ ਲੰਡਨ’ ਨੇ ਸ਼ਹੀਦ ਊਧਮ ਸਿੰਘ ਨੂੰ ‘ਆਜ਼ਾਦੀ ਦਾ ਲੜਾਕਾ’ ਅਤੇ ਉਸ ਦੇ ਕਾਰਨਾਮੇ ਨੂੰ ਗੁਲਾਮ ਭਾਰਤੀਆਂ ਦੇ ਦੱਬੇ ਗੁੱਸੇ ਦਾ ਇਜ਼ਹਾਰ ਕਿਹਾ। ਇਸ ਬਾਰੇ ਜਰਮਨ ਰੇਡੀਓ ਤੋਂ ਵਾਰ-ਵਾਰ ਇਹ ਨਸ਼ਰ ਹੁੰਦਾ ਰਿਹਾ, ‘‘ਹਾਥੀਆਂ ਦੀ ਤਰ੍ਹਾਂ ਭਾਰਤੀ ਆਪਣੇ ਦੁਸ਼ਮਣਾਂ ਨੂੰ ਕਦੇ ਵੀ ਮੁਆਫ਼ ਨਹੀਂ ਕਰਦੇ। ਉਹ ਵੀਹ ਸਾਲ ਤੋਂ ਲੰਮੇ ਵਕਫ਼ੇ ਬਾਅਦ ਵੀ ਉਹਨਾਂ ਨੂੰ ਮਾਰ ਮੁਕਾਉਂਦੇ ਹਨ।’’ ਹਾਲਾਂਕਿ ਪੰਡਤ ਜਵਾਹਰ ਲਾਲ ਨਹਿਰੂ ਅਤੇ ਮਹਾਤਮਾ ਗਾਂਧੀ ਵਰਗੇ ਆਗੂਆਂ ਨੇ ਇਸ ਦੀ ਨਿੰਦਾ ਕੀਤੀ। ਕੇਵਲ ਸੁਭਾਸ਼ ਚੰਦਰ ਬੋਸ ਨੇ ਹੀ ਇਸ ਕਾਰਨਾਮੇ ਦੀ ਪ੍ਰਸ਼ੰਸਾ ਕੀਤੀ।