ਊਧਮ ਸਿੰਘ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਚਰਨ
ਟੈਗ: ਵਿਜ਼ੁਅਲ ਐਡਿਟ ਮੋਬਾਈਲੀ ਸੋਧ ਮੋਬਾਈਲੀ ਵੈੱਬ ਸੋਧ
ਛੋ 2401:4900:45B0:5A40:2:2:424E:C79A (ਗੱਲ-ਬਾਤ) ਦੀਆਂ ਸੋਧਾਂ ਵਾਪਸ ਮੋੜ ਕੇ Kattadchamarsofworld ਦਾ ਬਣਾਇਆ ਆਖ਼ਰੀ ਰੀਵਿਜ਼ਨ ਕਾਇਮ ਕੀਤਾ
ਟੈਗ: Rollback
ਲਾਈਨ 1:
{{Infobox person
|name=ਊਧਮ ਸਿੰਘ
|birth_date = 26 ਦਸੰਬਰ 1899
|birth_place = [[ਸੁਨਾਮ]], [[ਪੰਜਾਬ ਸੂਬਾ (ਬ੍ਰਿਟਿਸ਼ ਭਾਰਤ)|ਪੰਜਾਬ]], [[ਬ੍ਰਿਟਿਸ਼ ਭਾਰਤ]]
|death_date = {{death date and age|df=yes|1940|7|31|1899|12|26}}
|death_place =ਬਰਤਾਨੀਆਂ ਦੀ ਜੇਲ੍ਹ ਵਿੱਚ
|image=Udham.jpg
|caption=
|movement=ਭਾਰਤੀ ਅਜ਼ਾਦੀ ਦੀ ਲੜ੍ਹਾਈ
|organization=[[ਗ਼ਦਰ ਪਾਰਟੀ]], [[ਹਿਦੋਸਤਾਨ ਸ਼ੋਸਲਿਸਟ ਰੀਪਬਲਿਕ ਐਸੋਸੀਏਸ਼ਨ]], [[ਭਾਰਤੀ ਵਰਕਰ ਐਸੋਸੀਏਸ਼ਨ]]
|religion=[[ਚਮਾਰ]]
}}
 
'''ਸ਼ਹੀਦ ਊਧਮ ਸਿੰਘ''' ([[26 ਦਸੰਬਰ]] [[1899]] – [[31 ਜੁਲਾਈ]] [[1940]]) ਦਾ ਨਾਂ [[ਭਾਰਤ]] ਦੇ ਚੋਟੀ ਦੇ ਰਾਸ਼ਟਰੀ ਸ਼ਹੀਦਾਂ ਵਿੱਚ ਸ਼ੁਮਾਰ ਹੁੰਦਾ ਹੈ। ਸ਼ਹੀਦ ਊਧਮ ਸਿੰਘ ਦਾ ਜਨਮ ਜ਼ਿਲ੍ਹਾ [[ਸੰਗਰੂਰ]] ਦੇ ਸ਼ਹਿਰ [[ਸੁਨਾਮ]] ਵਿਖੇ ਇੱਕ [[ਚਮਾਰ]] ਪਰਿਵਾਰ ਵਿੱਚ ਹੋਇਆ। ਊਧਮ ਸਿੰਘ ਚਮਾਰ ਕੌਮ ਨਾਲ ਸਬੰਧ ਰੱਖਦਾ ਸੀ। ਉਸਨੇ ਇਹੀ ਨਾਂ 'ਕਤਲ ਕੇਸ' ਸਮੇਂ ਕਚਿਹਰੀ ਵਿੱਚ ਦੱਸਿਆ ਸੀ। ਉਸ ਨੇ ਅੰਗਰੇਜ਼ੀ ਹਕੂਮਤ ਦੇ ਅਹਿਲਕਾਰ ਮਾਈਕਲ ਉਡਵਾਇਰ ਵੱਲੋਂ ਸੰਨ 1919 ਦੀ [[ਵਿਸਾਖੀ]] ਵਾਲੇ ਦਿਨ ਨਿਹੱਥੇ ਅਤੇ ਬੇਕਸੂਰ ਪੰਜਾਬੀਆਂ ਨੂੰ ਜਾਨੋਂ ਮਾਰ ਦੇਣ ਦੀ ਕਾਰਵਾਈ ਦਾ ਬਦਲਾ ਲੈਣ ਦੀ ਚਿੰਗਾਰੀ ਆਪਣੇ ਮਨ ਵਿੱਚੋਂ 20 ਸਾਲਾਂ ਤਕ ਬੁਝਣ ਨਹੀਂ ਦਿੱਤੀ।<ref name="auto">{{cite news|author=Swami, Praveen|url=http://www.frontline.in/static/html/fl1422/14220500.htm|title=Jallianwala Bagh revisited: A look at the actual history of one of the most shocking events of the independence struggle|newspaper=Frontline|location=India|volume=14|series=22|pages=1–14|date=Nov 1997}}</ref> ਇੰਨਾ ਲੰਮਾ ਸਮਾਂ ਇਨਕਲਾਬੀ ਮਸ਼ਾਲ ਨੂੰ ਆਪਣੇ ਮਨ ਵਿੱਚ ਬਲਦਾ ਰੱਖਣਾ ਇੱਕ ਵਿਲੱਖਣ ਇਤਿਹਾਸਕ ਉਦਾਹਰਨ ਹੈ।
 
==ਜਲ੍ਹਿਆਂਵਾਲੇ ਬਾਗ ਦਾ ਸਾਕਾ==
13 ਮਾਰਚ 1940 ਨੂੰ ਈਸਟ ਐਸੋਸੀਏਸ਼ਨ ਅਤੇ ਸੈਂਟਰਲ ਏਸ਼ੀਅਨ ਸੁਸਾਇਟੀ ਦੀ 10 [[ਕੈਕਸਟਨ ਹਾਲ]] ਲੰਡਨ ਵਿਖੇ ਮੀਟਿੰਗ ਹੋ ਰਹੀ ਸੀ, ਜਿੱਥੇ ਜਲ੍ਹਿਆਂਵਾਲੇ ਬਾਗ ਦੇ ਘਿਨੌਣੇ ਸਾਕੇ ਦਾ ਦੋਸ਼ੀ ਮਾਈਕਲ ਉਡਵਾਇਰ ਬੁਲਾਰੇ ਵਜੋਂ ਭਾਸ਼ਣ ਦੇ ਰਿਹਾ ਸੀ। ਸ਼ਹੀਦ ਊਧਮ ਸਿੰਘ ਨੇ ਆਪਣੇ ਨਾਲ ਛੁਪਾ ਕੇ ਰੱਖੀ ਹੋਈ ਰਿਵਾਲਵਰ ਨਾਲ ਉਸ ਨੂੰ ਮਾਰ ਮੁਕਾਇਆ। ਸ਼ਹੀਦ ਊਧਮ ਸਿੰਘ ਵੱਲੋਂ ਮਾਈਕਲ ਉਡਵਾਇਰ ਦੇ ਕੀਤੇ ਕਤਲ ਨੂੰ ਵਿਸ਼ਵ ਪੱਧਰ ਦੀਆਂ ਅਖ਼ਬਾਰਾਂ ਨੇ ਵੱਖ-ਵੱਖ ਅੰਦਾਜ਼ ਵਿੱਚ ਪ੍ਰਕਾਸ਼ਿਤ ਕੀਤਾ। ਲੰਡਨ ਤੋਂ ਪ੍ਰਕਾਸ਼ਿਤ ਹੁੰਦੇ ਅਖ਼ਬਾਰ ‘ਦੀ ਟਾਈਮਜ਼ ਆਫ ਲੰਡਨ’ ਨੇ ਸ਼ਹੀਦ ਊਧਮ ਸਿੰਘ ਨੂੰ ‘ਆਜ਼ਾਦੀ ਦਾ ਲੜਾਕਾ’ ਅਤੇ ਉਸ ਦੇ ਕਾਰਨਾਮੇ ਨੂੰ ਗੁਲਾਮ ਭਾਰਤੀਆਂ ਦੇ ਦੱਬੇ ਗੁੱਸੇ ਦਾ ਇਜ਼ਹਾਰ ਕਿਹਾ। ਇਸ ਬਾਰੇ ਜਰਮਨ ਰੇਡੀਓ ਤੋਂ ਵਾਰ-ਵਾਰ ਇਹ ਨਸ਼ਰ ਹੁੰਦਾ ਰਿਹਾ, ‘‘ਹਾਥੀਆਂ ਦੀ ਤਰ੍ਹਾਂ ਭਾਰਤੀ ਆਪਣੇ ਦੁਸ਼ਮਣਾਂ ਨੂੰ ਕਦੇ ਵੀ ਮੁਆਫ਼ ਨਹੀਂ ਕਰਦੇ। ਉਹ ਵੀਹ ਸਾਲ ਤੋਂ ਲੰਮੇ ਵਕਫ਼ੇ ਬਾਅਦ ਵੀ ਉਹਨਾਂ ਨੂੰ ਮਾਰ ਮੁਕਾਉਂਦੇ ਹਨ।’’ ਹਾਲਾਂਕਿ ਪੰਡਤ ਜਵਾਹਰ ਲਾਲ ਨਹਿਰੂ ਅਤੇ ਮਹਾਤਮਾ ਗਾਂਧੀ ਵਰਗੇ ਆਗੂਆਂ ਨੇ ਇਸ ਦੀ ਨਿੰਦਾ ਕੀਤੀ। ਕੇਵਲ ਸੁਭਾਸ਼ ਚੰਦਰ ਬੋਸ ਨੇ ਹੀ ਇਸ ਕਾਰਨਾਮੇ ਦੀ ਪ੍ਰਸ਼ੰਸਾ ਕੀਤੀ।