ਗੁਰੂ ਹਰਿਗੋਬਿੰਦ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਟੈਗ: ਮੋਬਾਈਲੀ ਸੋਧ ਮੋਬਾਈਲੀ ਵੈੱਬ ਸੋਧ
ਟੈਗ: ਮੋਬਾਈਲੀ ਸੋਧ ਮੋਬਾਈਲੀ ਵੈੱਬ ਸੋਧ
ਲਾਈਨ 68:
ਦੋ ਤਲਵਾਰੀ ਬੱਧੀਆਂ ਇੱਕ ਮੀਰੀ ਦੀ ਇੱਕ ਪੀਰੀ ਦੀ।
ਇਕ ਅਜ਼ਮਤ ਦੀ ਇੱਕ ਰਾਜ ਦੀ ਇੱਕ ਰਾਖੀ ਕਰੇ ਵਜ਼ੀਰ ਦੀ।
ਮੇਰੇ ਪਰਵਾਰ ਕੋਈ ਇਲਮ ਨਹੀਂ।"|salign=right|source=— ਭਾਈ ਗੁਰਦਾਸ ਜੀ}} ਮੀਰੀ ਪੀਰੀ ਦਾ ਸਿਧਾਂਤ ਧਰਮ ਦੀ ਸ਼ਕਤੀ ਨੂੰ ਚੜ੍ਹਦੀ ਕਲਾ ਅਤੇ ਸਰਬੱਤ ਦੇ ਭਲੇ ਦੇ ਰਾਹ ਤੇ ਤੋਰਨਾ ਸੀ। ਸਤਿਗੁਰੂ ਸਾਹਿਬ ਨੇ ਆਪ ਵੀ ਦੋ ਤਲਵਾਰਾਂ ‘ਮੀਰੀ ਅਤੇ ਪੀਰੀ’ ਦੀਆਂ ਧਾਰਨ ਕਰ ਲਈਆਂ। ਗੁਰੂ ਹਰਗੋਬਿੰਦ ਸਾਹਿਬ ਜੀ ਨੇ ਸਿੱਖ ਸੰਗਤਾਂ ਵਿੱਚ ਨਗਦ ਭੇਟਾ ਦੇਣ ਦੀ ਥਾਂ ਆਪਣੀ ਜੁਆਨੀ ਅਰਪਨ ਅਤੇ ਸ਼ਸਤ੍ਰ ‘ਤੇ ਘੋੜੇ ਭੇਟਾ ਕਰਨ ਲਈ ਸੰਦੇਸ਼ ਭੇਜ ਦਿੱਤੇ। ਗੁਰੂ ਸਾਹਿਬ ਜੀ ਨੇ ਸਿੱਖਾਂ ਨੂੰ ਸ਼ਿਕਾਰ ਅਤੇ ਸ਼ਸਤ੍ਰ ਵਿਦਿਆ ਸਿਖਾਉਣ ਲਈ ਚੋਣਵੇਂ ਸੂਰਮੇ ਤਿਆਰ ਕੀਤੇ ਅਤੇ ਗੁਰੂ ਸਾਹਿਬ ਜੀ ਦੀ ਇਹ ਰੁਚੀ ਦੇਖ ਕੇ ਮਾਝੇ, ਮਾਲਵੇ ਅਤੇ ਦੁਆਬੇ ਵਿਚੋਂ ਕੋਈ ਪੰਜ ਸੌ ਜੁਆਨ ਆਪ ਦੀ ਸ਼ਰਨ ਵਿੱਚ ਇਕੱਠੇ ਹੀ ਗਏ। ਕਾਲ ਦੇ ਸਮੇਂ ਮੁਸਲਮਾਨ ਹਕੂਮਤ ਦੀ ਗਰੀਬਾਂ ਦੀ ਬਿਲਕੁਲ ਕੋਈ ਸਾਰ ਨਹੀਂ ਲਈ ਸੀ ਇਸ ਕਰ ਕੇ ਕਈ ਮੁਸਲਮਾਨ ਭੀਵੀ ਸਤਿਗੁਰੂ ਜੀ ਦੀ ਨਵੀਂ ਬਣ ਰਹੀ ਫੌਜ ਵਿੱਚ ਭਰਤੀ ਹੋ ਗਏ।
 
==ਅਕਾਲ ਤਖਤ==
ਅੰਮ੍ਰਿਤਸਰ ਸਿਖਾਂ ਦਾ ਕੇਂਦਰੀ ਅਸਥਾਨ ਸੀ। ਗੁਰੂ ਹਰਗੋਬਿੰਦ ਜੀ ਨੇ ਸ੍ਰੀ ਹਰਮੰਦਰ ਸਾਹਿਬ ਜੀ ਦੇ ਸਾਮ੍ਹਣੇ 1609 ਵਿੱਚ ਸ੍ਰੀ ਅਕਾਲ ਤਖਤ ਦੀ ਉਸਾਰੀ ਕੀਤੀ ਅਤੇ ਸੂਰਮਿਆ ਵਿੱਚ ਬੀਰ-ਰਸ ਭਰਨ ਲਈ ਯੋਧਿਆਂ ਦੀਆਂ ਵਾਰਾਂ ਦਾ ਗਾਇਨ ਸ਼ੁਰੂ ਕੀਤਾ। ਵਾਰਾਂ ਗਾਉਣ ਵਾਲੇ ਪਹਿਲੇ ਪਹਿਲੇ ਢਾਡੀ ਦਾ ਨਾਮ ਅਬਦੁੱਲਾ ਸੀ।