ਗੁਰੂ ਹਰਿਰਾਇ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
ਟੈਗ: ਮੋਬਾਈਲੀ ਸੋਧ ਮੋਬਾਈਲੀ ਵੈੱਬ ਸੋਧ
ਟੈਗ: ਮੋਬਾਈਲੀ ਸੋਧ ਮੋਬਾਈਲੀ ਵੈੱਬ ਸੋਧ
ਲਾਈਨ 24:
 
==ਬਚਪਨ==
ਸ੍ਰੀ [[ਗੁਰੂ ਹਰਿਰਾੲੇਹਰਿਰਾਏ]] ਸਾਹਿਬ ਸਿੱਖਾਂ ਦੇ ਸਤਵੇਂ ਗੁਰੂ ਹੋਏ ਹਨ। ਉਹ [[ਗੁਰੂ ਹਰਗੋਬਿੰਦ]] ਸਾਹਿਬ ਜੀ ਦੇ ਪੋਤਰੇ ਅਤੇ ਬਾਬਾ ਗੁਰਦਿੱਤਾ ਜੀ ਅਤੇ ਮਾਤਾ ਨਿਹਾਲ ਕੌਰ ਦੇ ਸਪੁੱਤਰ ਸਨ। ਉਨ੍ਹਾਂ ਦਾ ਜਨਮ [[19 ਮਾਘ]] ਸੰਮਤ [[1686]] ਬਿ: ਨੂੰ [[ਕੀਰਤਪੁਰ ਸਾਹਿਬ]] ਵਿਖੇ ਹੋਇਆ। [[ਗਿਆਨੀ ਗਿਆਨ ਸਿੰਘ]] ਅਨੁਸਾਰ ਸ੍ਰੀ [[ਗੁਰੂ ਹਰਿਗੋਬਿੰਦ]] ਸਾਹਿਬ ਜੀ ਨੇ ਆਪਣੇ ਜੋਤੀ ਜੋਤਿ ਸਮਾਉਣ ਤੋਂ ਦੋ ਸਾਲ ਪਹਿਲੇ [[1642]] ਈ: ਸ੍ਰੀ [[ਗੁਰੂ ਹਰਿਰਾੲੇਹਰਿਰਾਏ]] ਸਾਹਿਬ ਨੂੰ ਗੁਰਗੱਦੀ ਉੱਤੇ ਬਿਰਾਜਮਾਨ ਕਰ ਦਿੱਤਾ ਸੀ। ਸ੍ਰੀ [[ਗੁਰੂ ਹਰਿਰਾੲੇਹਰਿਰਾਏ]] ਸਾਹਿਬ ਜੀ ਬਚਪਨ ਤੋਂ ਹੀ ਸੰਤ-ਸੁਭਾਅ ਅਤੇ ਪਰਮੇਸ਼ਰ ਦੀ ਭਜਨ ਬੰਦਗੀ ਵਿੱਚ ਲੱਗੇ ਰਹਿਣ ਵਾਲੇ ਸਤਿ-ਸੰਤੋਖ ਦੀ ਮੂਰਤ ਸਨ। ਉਹ ਸ੍ਰੀ [[ਗੁਰੂ ਹਰਿਗੋਬਿੰਦ]] ਸਾਹਿਬ ਜੀ ਨਾਲ ਬਹੁਤ ਸਤਿਕਾਰ ਕਰਦੇ ਅਤੇ ਸਦਾ ਉਨ੍ਹਾਂ ਦੀ ਹਜੂਰੀ ਵਿੱਚ ਰਹਿੰਦੇ ਸਨ। ਗੁਰੂ ਜੀ ਬਹੁਤ ਕੋਮਲ ਸੁਭਾਅ ਅਤੇ ਸ਼ਾਂਤ ਰਹਿਣ ਵਾਲੇ ਸਨ।
 
==ਗੁਰਗੱਦੀ ਅਤੇ ਸੇਵਾ ==
[[1644]] ਈ: ਵਿੱਚ ਸ੍ਰੀ [[ਗੁਰੂ ਹਰਿਗੋਬਿੰਦ]] ਸਾਹਿਬ ਜੀ ਦੇ ਜੋਤੀ-ਜੋਤਿ ਸਮਾਉਣ ਤੋਂ ਪਿੱਛੋਂ ਗੁਰਗੱਦੀ ਦੀ ਪੂਰੀ ਜ਼ਿੰਮੇਵਾਰੀ ਆਪ ਨੇ ਸੰਭਾਲੀ। ਗੁਰੂ ਜੀ ਦੇ ਨਾਲ ਉੱਚ-ਕੋਟੀ ਦੇ 2200 ਸਿੰਘ ਸੂਰਮੇ ਜਵਾਨਾਂ ਦੀ ਇੱਕ ਫੌਜੀ ਟੁਕੜੀ ਨਾਲ ਰਹਿੰਦੀ ਸੀ ਜੋ ਖਾਲਸਾ ਪੰਥ ਦਾ ਜੁਝਾਰੂ ਰੂਪ ਉਜਾਗਰ ਕਰਦੀ ਸੀ। ਪਰ ਉਹ ਲੜਾਈ ਝਗੜੇ ਤੋਂ ਸਦਾ ਦੂਰ ਰਹਿੰਦੇ ਸਨ। ਇੱਥੇ ਇਹ ਵੀ ਵਰਣਨਯੋਗ ਹੈ ਕਿ ਕਿਸੇ ਵੀ ਗੁਰੂ ਸਾਹਿਬ ਨੇ ਕਿਸੇ ਉੱਤੇ ਪਹਿਲਾਂ ਹਮਲਾ ਨਹੀਂ ਕੀਤਾ। ਹਾਂ! ਹਮਲਾਵਰ ਦਾ ਮੂੰਹ ਜ਼ਰੂਰ ਮੋੜਿਆ ਅਤੇ ਉਸ ਨੂੰ ਧੂਲ ਚਟਾ ਦਿੱਤੀ। ਆਪ ਜੀ ਦਾ ਬਹੁਤ ਸਮਾਂ ਪਰਮੇਸ਼ਰ ਦੀ ਭਗਤੀ ਵਿੱਚ ਹੀ ਬਤੀਤ ਹੁੰਦਾ। ਗੁਰੂ ਹਰਿਰਾਇ ਜੀ ਨੇ ਆਪਣੇ ਜੀਵਨ ਯਾਤਰਾ ਦੋਰਾਨ [[ਪਲਾਹੀ]] [[ਪਿੰਡ]] ਵਿੱਚ ਵੀ ਚਰਣ ਪਾਏ, ੲਿੱਥੇ ਹੀ ਅਾਪ ਜੀ ਦੀ ਯਾਦ ਵਿੱਚ ਗੁਰੂ ਹਰਿਰਾੲੇ ਪਾਰਕ ਦਾ ਨਿਰਮਾਣ ਕੀਤਾ ਗਿਅਾ ਹੈ। ਗੁਰੂ ਜੀ ਦਿਆਲੂ ਵੀ ਬਹੁਤ ਸਨ, ਕਿਸੇ ਸਵਾਲੀ ਜਾਂ ਸ਼ਰਨ ਆਏ ਨੂੰ ਕਦੇ ਜਵਾਬ ਨਹੀਂ ਸਨ ਦਿੰਦੇ। ਗੁਰੂ ਜੀ ਦੇ ਖਜ਼ਾਨੇ ਵਿੱਚ ਬਹੁਤ ਦੁਰਲੱਭ ਅਤੇ ਕੀਮਤੀ ਚੀਜ਼ਾਂ ਜਮ੍ਹਾਂ ਹੋ ਗਈਆਂ ਸਨ। ਸਂਗਤਾਂ ਵੱਲੋਂ ਭੇਟ ਕੀਤੇ ਕੀਮਤੀ ਪਦਾਰਥ ਵਿਸ਼ੇਸ਼ ਤੌਰ ’ਤੇ ਸੰਭਾਲੇ ਜਾਂਦੇ ਸਨ ਕਿਉਂਕਿ ਇਨ੍ਹਾਂ ਨਾਲ ਕਿਸੇ ਦੀ ਵੀ ਸਹਾਇਤਾ ਕੀਤੀ ਜਾ ਸਕਦੀ ਸੀ। ਇੱਕ ਵਾਰ ਬਾਦਸ਼ਾਹ ਸ਼ਾਹ ਜਹਾਨ ਦਾ ਬੇਟਾ ਦਾਰਾ ਸ਼ਿਕੋਹ ਬਹੁਤ ਬਿਮਾਰ ਹੋ ਗਿਆ। ਗੁਰੂ ਦੀ ਸਹਾੲਿਤਾ ਨਾਲ ਤੇ ਹਕੀਮਾਂ ਦੀ ਕੋਸ਼ਿਸ ਨਾਲ [[ਦਾਰਾ ਸ਼ਿਕੋਹ]] ਤੰਦਰੁਸਤ ਹੋ ਗਿਆ। 1707 ਬਿ: ਵਿੱਚ [[ਦਾਰਾ ਸ਼ਿਕੋਹ]] [[ਲਾਹੌਰ]] ਨੂੰ ਜਾਂਦਾ ਹੋਇਆ ਗੁਰੂ ਜੀ ਦਾ ਧੰਨਵਾਦ ਕਰਨ ਲਈ ਕੀਰਤਪੁਰ ਸਾਹਿਬ ਵਿਖੇ ਆਇਆ। [[ਮੁਗਲ ਸਲਤਨਤ]] ਨਾਲ ਭਾਵੇਂ ਗੁਰੂ-ਘਰ ਦੇ ਸੰਬੰਧ ਬਾਬਰ ਦੇ ਸਮੇਂ ਤੋਂ ਹੀ ਟਕਰਾਉ ਵਾਲੇ ਹੋ ਚੁੱਕੇ ਸਨ ਅਤੇ [[ਸ਼ਾਹ ਜਹਾਨ]] ਦੇ ਪਿਤਾ ਬਾਦਸ਼ਾਹ [[ਜਹਾਂਗੀਰ]]ਨੇ [[ਗੁਰੂ ਹਰਿਗੋਬਿੰਦ]] ਸਾਹਿਬ ਜੀ ਨੂੰ [[ਗਵਾਲੀਅਰ]] ਦੇ ਕਿਲ੍ਹੇ ਵਿੱਚ ਕੈਦ ਕੀਤਾ ਸੀ ਅਤੇ ਪੰਚਮ ਪਾਤਸ਼ਾਹ ਸ੍ਰੀ [[ਗੁਰੂ ਅਰਜਨ ਦੇਵ]] ਜੀ ਨੂੰ ਅਸਹਿ ਅਤੇ ਅਕਹਿ