ਗੁਰੂ ਤੇਗ ਬਹਾਦਰ: ਰੀਵਿਜ਼ਨਾਂ ਵਿਚ ਫ਼ਰਕ

Content deleted Content added
Pathakdev07 (ਗੱਲ-ਬਾਤ) ਦੀ ਸੋਧ 501830 ਨਕਾਰੀ
ਟੈਗ: ਅਣਕੀਤਾ
No edit summary
ਟੈਗ: ਮੋਬਾਈਲੀ ਸੋਧ ਮੋਬਾਈਲੀ ਵੈੱਬ ਸੋਧ
ਲਾਈਨ 29:
 
==ਮੁੱਢਲਾ ਜੀਵਨ==
ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਜਨਮ 1 ਅਪ੍ਰੈਲ 1621 ਦਿਨ ਐਤਵਾਰ ਨੂੰ ਮਾਤਾ ਨਾਨਕੀ ਜੀ ਦੀ ਕੁੱਖੋਂ ਅੰਮ੍ਰਿਤਸਰ ਵਿਖੇ ਗੁਰਦਵਾਰਾ ਗੁਰੂ ਕੇ ਮਹਿਲ ਦੇ ਸਥਾਨ ਤੇ ਹੋਇਆ। ਆਪ ਜੀ ਛੇਵੇਂ [[ਗੁਰੂ ਹਰਗੋਬਿੰਦ ਸਾਹਿਬ]] ਜੀ ਦੇ ਪੰਜਵੇਂ ਅਤੇ ਸੱਭ ਤੋਂ ਛੋਟੇ ਸਪੁੱਤਰ ਸਨ। ਬਚਪਨ ਦਾ ਨਾਮ ਤਿਆਗ ਮੱਲ ਸੀ। 1635 ਵਿੱਚ ਕਰਤਾਰਪੁਰ ਦੀ ਲੜਾਈ ਵਿੱਚ ਗੁਰੂ ਹਰਗੋਬਿੰਦ ਜੀ ਨੇ ਇਨ੍ਹਾਂ ਦੀ ਬਹਾਦਰੀ ਨੂੰ ਵੇਖਦਿਆਂ ਆਪ ਦਾ ਨਾਮ ਤੇਗ ਬਹਾਦਰ ਰੱਖ ਦਿੱਤਾ। ਜਿਸਦਾ ਅਰਥ ਤਲਵਾਰ ਦਾ ਧਨੀ ਹੈ।
ਆਪ ਜੀ ਨੇ 9 ਸਾਲ ਦੇ ਕਰੀਬ ਸਮਾਂ ਅੰਮ੍ਰਿਤਸਰ ਵਿਖੇ ਗੁਜ਼ਾਰਿਆ ਅਤੇ ਫਿਰ ਕਰਤਾਰਪੁਰ ਜਿਲ੍ਹਾ ਜਲੰਧਰ ਵਿਖੇ ਚਲੇ ਗਏ। ਗੁਰੂ ਜੀ ਦੇ ਭੈਣ ਭਰਾਵਾਂ ਦੇ ਨਾਮ [[ਬਾਬਾ ਗੁਰਦਿੱਤਾ ਜੀ]], [[ਬਾਬਾ ਸੂਰਜ ਮੱਲ]], [[ਬਾਬਾ ਅਟੱਲ ਰਾਏ]] ਅਤੇ [[ਬੀਬੀ ਵੀਰੋ]] ਹਨ।
 
==ਗੁਰੂ ਹਰਿਕ੍ਰਿਸ਼ਨ ਜੀ ਨਾਲ ਮੁਲਾਕਾਤ==
6 ਅਕਤੂਬਰ, 1661 ਨੂੰ [[ਗੁਰੂ ਹਰਿਰਾਇ]] ਸਾਹਿਬ ਜੋਤੀ-ਜੋਤ ਸਮਾ ਗਏ। ਇਸ ਵੇਲੇ [[ਰਾਮ ਰਾਇ]] ਦਿੱਲੀ ਵਿਚ ਸੀ। [[ਗੁਰੂ ਹਰਿਰਾਇ]] ਸਾਹਿਬ ਦੇ ਜੋਤੀ-ਜੋਤ ਸਮਾਉਣ ਦੀ ਖ਼ਬਰ ਸੁਣ ਕੇ ਉਹ [[ਕੀਰਤਪੁਰ]] ਪੁੱਜਾ ਅਤੇ ਗੁਰਗੱਦੀ ਉਤੇ ਅਪਣਾ ਹੱਕ ਜਤਾਉਣ ਦੀ ਕੋਸ਼ਿਸ਼ ਕੀਤੀ ਪਰ ਉਸ ਦੇ ਨਿਜੀ ਸੇਵਾਦਾਰਾਂ (ਗੁਰਦਾਸ, ਗੁਰਬਖ਼ਸ਼ ਤੇ ਤਾਰਾ) ਨੂੰ ਛੱਡ ਕੇ ਇਕ ਵੀ ਸਿੱਖ ਨੇ ਉਸ ਦਾ ਸਾਥ ਨਾ ਦਿਤਾ। ਅਖ਼ੀਰ ਉਹ ਨਿਰਾਸ਼ ਹੋ ਕੇ ਦਿੱਲੀ ਪਰਤ ਗਿਆ। ਉਸ ਨੇ ਦਿੱਲੀ ਜਾ ਕੇ [[ਔਰੰਗਜ਼ੇਬ]] ਦੀ ਮਦਦ ਹਾਸਲ ਕਰਨ ਦੀ ਕੋਸ਼ਿਸ਼ ਕੀਤੀ। ਪਰ, ਔਰੰਗਜ਼ੇਬ ਅਪਣੀ ਸਲਤਨਤ ਦੇ ਪ੍ਰਬੰਧ ਵਿਚ ਏਨਾ ਫਸਿਆ ਹੋਇਆ ਸੀ ਕਿ ਉਹ ਰਾਮ ਰਾਏ ਨੂੰ ਨਿਜੀ ਤੌਰ 'ਤੇ ਮੁਲਾਕਾਤ ਵਾਸਤੇ ਸਮਾਂ ਨਾ ਦੇ ਸਕਿਆ। ਰਾਮ ਰਾਏ ਦੀਆਂ ਇਨ੍ਹਾਂ ਕੋਸ਼ਿਸ਼ਾਂ ਵਿਚ ਦੋ ਸਾਲ ਤੋਂ ਵੀ ਵੱਧ ਦਾ ਸਮਾਂ ਬੀਤ ਗਿਆ। ਅਖ਼ੀਰ, ਮਾਰਚ, 4,1665