ਗੁਰੂ ਤੇਗ ਬਹਾਦਰ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
ਟੈਗ: ਮੋਬਾਈਲੀ ਸੋਧ ਮੋਬਾਈਲੀ ਵੈੱਬ ਸੋਧ
No edit summary
ਟੈਗ: ਮੋਬਾਈਲੀ ਸੋਧ ਮੋਬਾਈਲੀ ਵੈੱਬ ਸੋਧ
ਲਾਈਨ 38:
 
==ਗੁਰਗੱਦੀ ਉੱਪਰ ਬਿਰਾਜਮਾਨ ਹੋਣਾ==
ਗੁਰੂ ਹਰਕਿੑਸ਼ਨ ਜੀ ਨੇ ਜੋਤੀ ਜੋਤ ਸਮੇਂ ਆਖਰੀ ਸ਼ਬਦ "ਬਾਬਾ ਬਕਾਲਾ" ਕਹੇ ਸਨ। ਜਿਸਦਾ ਅਰਥ ਅਗਲਾ ਗੁਰੂ ਦਾ ਬਾਬਾ ਬਕਾਲਾ ਵਿਖੇ ਹੋਣਾ ਸੀ। ਵਪਾਰੀ ਲੱਖੀ ਸ਼ਾਹ ਲੁਬਾਣਾ ਦਾ ਜਦੋਂ ਜਹਾਜ਼ ਡੁੱਬਦਾ ਸੀ ਤਾਂ ਉਸਨੇ ਅਰਦਾਸ ਕੀਤੀ ਕਿ ਉਹ ਗੁਰੂ ਜੀ ਦੇ ਚਰਨਾਂ ਵਿੱਚ 500 ਮੋਹਰਾਂ ਭੇਟ ਕਰੇਗਾ। ਜਦੋਂ ਲੱਖੀ ਸ਼ਾਹ ਲੁਬਾਣਾ ਬਾਬਾ ਬਕਾਲਾ ਵਿਖੇ ਪਹੁੰਚਿਆਂ ਤਾਂ ਉਸਨੇ 22 ਮੰਜੀਆਂ ਤੇ ਗੁਰੂ ਬੈਠੇ ਹੋਏ ਵੇਖੇ ਜਿਸ ਕਾਰਨ ਲੱਖੀ ਸ਼ਾਹ ਲੁਬਾਣਾ ਨੇ ਹਰ ਇੱਕ ਅੱਗੇ 2-2 ਮੋਹਰਾਂ ਰੱਖੀਆਂ ਜਦੋਂ ਤੇਗ ਬਹਾਦਰ ਜੀ ਕੋਲ ਪਹੁੰਚਿਆ ਤਾਂ ਉਨ੍ਹਾਂ ਬਾਕੀ ਮੋਹਰਾਂ ਦੀ ਮੰਗ ਕੀਤੀ। ਜਿਸ ਤੋਂ ਲੱਖੀ ਸ਼ਾਹ ਲੁਬਾਣਾ ਨੇ ਖੁਸ਼ ਹੋ ਕੇ ਕਿਹਾ 'ਗੁਰੂ ਲਾਧੋ ਰੇ ਗੁਰੂ ਲਾਧੋ'ਗੁਰੂ ਮਿਲ ਗਿਆ ਹੈ। ਇਸ ਪ੍ਰਕਾਰ ਤੇਗ ਬਹਾਦਰ ਜੀ ਨੂੰ ਗੁਰੂ ਮੰਨ ਲਿਆ ਗਿਆ। ਗੁਰਗੱਦੀ ਤੇ ਬਿਰਾਜਮਾਨ ਹੋਣ ਤੋਂ ਬਾਅਦ ਧੀਰ ਮੱਲ ਅਤੇ ਪਿੑਥੀ ਚੰਦ ਦੀਆਂ ਸੰਤਾਨਾਂ ਦਾ ਵਿਰੋਧ ਸਹਿਣਾ ਪਿਆ।
 
==ਕਸ਼ਮੀਰੀ ਪੰਡਿਤਾਂ ਦੀ ਫ਼ਰਿਆਦ==