ਗੁਰੂ ਤੇਗ ਬਹਾਦਰ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਟੈਗ: ਮੋਬਾਈਲੀ ਸੋਧ ਮੋਬਾਈਲੀ ਵੈੱਬ ਸੋਧ
ਟੈਗ: ਮੋਬਾਈਲੀ ਸੋਧ ਮੋਬਾਈਲੀ ਵੈੱਬ ਸੋਧ
ਲਾਈਨ 42:
==ਗੁਰੂ ਜੀ ਦੁਆਰਾ ਕੀਤੇ ਕੰਮ==
ਗੁਰਗੱਦੀ ਤੇ ਬੈਠਣ ਤੋਂ ਬਾਅਦ ਗੁਰੂ ਜੀ ਨੂੰ ਅੰਮਿ੍ਤਸਰ ਵਿੱਚ ਦਾਖ਼ਲ ਨਹੀਂ ਹੋਣ ਦਿੱਤਾ ਗਿਆ ਇਸ ਤਰ੍ਹਾਂ ਗੁਰੂ ਜੀ ਨੇ ਹਰਮਿੰਦਰ ਸਾਹਿਬ ਕੋਲ ਨਿਵਾਸ ਕੀਤਾ। ਜਿੱਥੇ ਗੁਰਦੁਆਰਾ ਥੰਮ ਸਾਹਿਬ (ਥੜਾ ਸਾਹਿਬ) ਬਣਾਇਆ ਗਿਆ। ਫਿਰ ਗੁਰੂ ਜੀ ਨੇ ਧਰਮ ਪੑਚਾਰ ਲਈ ਯਾਤਰਾਵਾਂ ਕਰਨੀਆਂ ਸ਼ੁਰੂ ਕੀਤੀਆਂ। ਸਭ ਤੋਂ ਪਹਿਲਾਂ ਅੰਮਿ੍ਤਸਰ ਵਿੱਚ ਘੁੱਕੇ ਵਾਲੀ ਗਏ ਜਿਥੇ ਕੁਦਰਤੀ ਸੁੰਦਰਤਾ ਬਹੁਤ ਸੀ ਜਿਸ ਤੋਂ ਖੁਸ਼ ਹੋ ਕੇ ਇਸਦਾ ਨਾਮ 'ਗੁਰੂ ਕਾ ਬਾਗ' ਰੱਖ ਦਿੱਤਾ। ਫਿਰ ਗੁਰੂ ਜੀ ਤਰਨਤਾਰਨ, ਖਡੂਰ ਸਾਹਿਬ, ਗੋਇੰਦਵਾਲ ਤੋਂ ਮਾਲਵਾ ਪਰਦੇਸ਼ ਦੇ ਇਲਾਕੇ ਤਲਵੰਡੀ ਸਾਬੋ, ਮੋੜ ਮੰਡੀ, ਮਹਿਸਰਖਾਨਾ ਆਦਿ ਥਾਵਾਂ ਤੇ ਗਏ।
ਬਿਲਾਸਪੁਰ ਦੇ ਰਾਜੇ ਭੀਮ ਚੰਦ ਦੀ ਰਾਣੀ ਜਲਾਲ ਦੇਵੀ ਤੋਂ 500 ਰੁ: ਵਿੱਚ ਜ਼ਮੀਨ ਖਰੀਦ ਕੇ ਚੱਕ ਨਾਨਕੀ ਨਾਂ ਦਾ ਸ਼ਹਿਰ ਵਸਾਇਆ ਜਿਸ ਨੂੰ ਫਿਰ ਮਾਖੋਵਾਲ ਕਿਹਾ ਜਾਣ ਲੱਗਾ। ਇਹ ਨਗਰ 16 ਜੂਨ 1665 ਵਿੱਚ ਵਸਾਇਆ ਗਿਆ। ਜੋ ਕਿ ਅਜੋਕਾ [[ਆਨੰਦਪੁਰ ਸਾਹਿਬ]] ਬਣ ਗਿਆ।
 
==ਕਸ਼ਮੀਰੀ ਪੰਡਿਤਾਂ ਦੀ ਫ਼ਰਿਆਦ==