ਗੁਰੂ ਗੋਬਿੰਦ ਸਿੰਘ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
ਟੈਗ: ਮੋਬਾਈਲੀ ਸੋਧ ਮੋਬਾਈਲੀ ਵੈੱਬ ਸੋਧ
No edit summary
ਟੈਗ: ਮੋਬਾਈਲੀ ਸੋਧ ਮੋਬਾਈਲੀ ਵੈੱਬ ਸੋਧ
ਲਾਈਨ 22:
{{ਸਿੱਖੀ ਸਾਈਡਬਾਰ}}
 
== ਦਸਤਾਰਬੰਦੀ==
1671 ਵਿੱਚ ਲਖਨੌਰ ਵਿਖੇ ਆਪ ਦੇ ਮਾਮਾ ਜੀ ਮਿਹਰਚੰਦ ਨੇ ਕਰਵਾਈ। ਜੋ ਕਿ ਨਾਨਕਿਆਂ ਦੁਆਰਾ ਕਰਵਾਈ ਜਾਂਦੀ ਸੀ।
==ਵਿਦਿਆ ਤੇ ਸਿੱਖਿਆ==
ਆਪ ਦੇ ਮਾਤਾ ਪਿਤਾ ਨੇ ਆਪ ਜੀ ਨੂੰ ਚੰਗੀ ਵਿਦਿਆ ਸਿਖਾਉਣ ਦੇ ਨਾਲ-ਨਾਲ ਸ਼ਸਤ੍ਰ ਵਿਦਿਆ ਤੋਂ ਵੀ ਚੰਗਾ ਜਾਣੂੰ ਕਰਵਾਇਆ ਸੀ। ਗੁਰੂ ਜੀ ਨੂੰ ਫੌਜੀ ਵਿਦਿਆ ਦੇ ਨਾਲ-ਨਾਲ ਸੰਸਕ੍ਰਿਤ ਤੇ ਫ਼ਾਰਸੀ ਵਿਦਿਆ ਵੀ ਪੜ੍ਹਾਈ ਗਈ ਸੀ। ਗੁਰੂ ਗੋਬਿੰਦ ਸਿੰਘ ਜੀ ਨੇ ਪੰਜਾਬੀ, ਹਿੰਦੀ, ਸੰਸਕ੍ਰਿਤ ਤੇ ਫ਼ਾਰਸੀ ਵਿੱਚ ਗੁਰਬਾਣੀ ਲਿਖੀ ਹੈ।