ਗੁਰੂ ਗੋਬਿੰਦ ਸਿੰਘ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਟੈਗ: ਮੋਬਾਈਲੀ ਸੋਧ ਮੋਬਾਈਲੀ ਵੈੱਬ ਸੋਧ
No edit summary
ਟੈਗ: ਮੋਬਾਈਲੀ ਸੋਧ ਮੋਬਾਈਲੀ ਵੈੱਬ ਸੋਧ
ਲਾਈਨ 28:
[[ਗੁਰੂ ਤੇਗ਼ ਬਹਾਦਰ]] ਸਾਹਿਬ ਜੀ, ਮਾਰਚ 1673 ਦੇ ਆਖ਼ਰੀ ਹਫ਼ਤੇ ਤੋਂ 10 ਜੁਲਾਈ, 1675 ਤਕ ਚੱਕ ਨਾਨਕੀ ਵਿੱਚ ਰਹੇ। ਇਹਨਾਂ ਦਿਨਾਂ ਵਿੱਚ ਸਾਰੇ ਪਾਸੇ ਤੋਂ ਸਿੱਖ ਸੰਗਤਾਂ ਚੱਕ ਨਾਨਕੀ ਆਉਣ ਲੱਗ ਪਈਆਂ। ਇਹਨਾਂ ਦਿਨਾਂ ਵਿੱਚ ਹੀ [[ਲਾਹੌਰ]] ਤੋਂ ਭਾਈ ਹਰਿਜਸ ਸੁਭਿੱਖੀ ਵੀ ਦਰਸ਼ਨਾਂ ਵਾਸਤੇ ਆਇਆ। ਉਹਨਾ ਦੀ ਬੇਟੀ ਬੀਬੀ ਜੀਤਾਂ ਜੀ ਦੀ ਮੰਗਣੀ ਗੋਬਿੰਦ ਰਾਇ ਨਾਲ 12 ਮਈ, 1673 ਦੇ ਦਿਨ ਕੀਤੀ ਗਈ। ਇਸ ਦੇ ਨਾਲ ਹੀ ਭਾਈ ਬਜਰ ਸਿੰਘ ਨੂੰ ਗੋਬਿੰਦ ਰਾਇ ਨੂੰ ਸ਼ਸਤਰ ਚਲਾਉਣ ਅਤੇ ਘੋੜ ਸਵਾਰੀ ਸਿਖਾਉਣ ਵਾਸਤੇ ਤਾਇਨਾਤ ਕੀਤਾ ਗਿਆ।
 
== ਗੁਰੂ ਗੋਬਿੰਦ ਸਿੰਘ ਜੀ ਦੀਆਂ ਲੜਾਈਆਂ==
 
ਗੁਰੂ ਗੋਬਿੰਦ ਸਿੰਘ ਜੀ ਦਾ ਜੀਵਨ ਕਾਲ ਬਹੁਤ ਲੰਬਾ ਨਹੀਂ ਸੀ ਪ੍ਰੰਤੂ ਉਹ ਘਟਨਾਵਾਂ ਨਾਲ ਇੰਨਾ ਭਰਪੂਰ ਸੀ ਕਿ ਉਹਨਾਂ ਨੂੰ ਸ਼ਾਇਦ ਹੀ ਕਿਤੇ ਅਰਾਮ ਮਿਲਿਆ ਹੋਵੇੇ। ਨੇਕੀ ਨੂੰ ਬਚਾਉਣਾ ਅਤੇ ਬਦੀ ਨੂੰ ਨਸ਼ਟ ਕਰਨਾ ਉਹਨਾਂ ਦੇ ਜੀਵਨ ਦਾ ਮਨੋਰਥ ਸੀ।ਇਸ ਮਨੋਰਥ ਦੀ ਪੂਰਤੀ ਲਈ ਉਹਨਾਂ ਨੂੰ ਇਸ ਗੱਲ ਦੀ ਲੋੜ ਪਈ ਕਿ ਉਹ ਆਪਣੇ ਪੈਰੋਕਾਰਾਂ ਨੂੰ ਸੈਨਿਕ, ਇਖਲਾਕੀ ਅਤੇ ਜਜ਼ਬਾਤੀ ਤੌਰ ਤੇ ਤਿਆਰ ਕਰਨਾ।ਇਸ ਕਰਵਾਈ ਕਰ ਕੇ ਗੁਰੂ ਸਾਹਿਬ ਦਾ ਉਹਨਾਂ ਸਭਨਾਂ ਲੋਕਾਂ ਨਾਲ ਟਾਕਰਾ ਹੋਇਆ ਜਿਹੜੇ ਉਹਨਾਂ ਦੇ ਦੇਸ਼ ਭਾਰਤੀ ਦੇ ਕੰਮਾਂ-ਕਾਰਾਂ ਨੂੰ ਪਸੰਦ ਨਹੀਂ ਕਰਦੇ। ਇਸ ਦੇ ਸਿੱਟੇ ਵਜੋਂ ਉਹਨਾਂ ਨੂੰ ਬਹੁਤ ਸਾਰੀਆਂ ਲੜਾਈਆਂ ਨਾਲ ਜੂਝਣਾ ਪਿਆ।