ਐਕਸ ਕਿਰਨ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋNo edit summary
ਛੋNo edit summary
ਟੈਗ: ਦਸਵੀਂ ਸੋਧ ਲਈ ਵਧਾਈਆਂ!!
ਲਾਈਨ 2:
==ਲਾਭ==
ਐਕਸ-ਕਿਰਨਾਂ ਨਾਲ ਸਰੀਰ ਵਿੱਚ ਹੋਈ ਹੱਡੀਆਂ ਦੀ ਟੁੱਟ-ਭੱਜ ਦਾ ਪਤਾ ਲਗਦਾ ਹੈ। ਇਹ ਕਿਰਨਾਂ ਮਨੁੱਖੀ ਮਾਸ ਵਿਚੋਂ ਦੀ ਤਾਂ ਲੰਘ ਜਾਂਦੀਆਂ ਹਨ ਪਰ ਦੰਦਾਂ ਅਤੇ ਹੱਡੀਆਂ ਵਿਚੋਂ ਨਹੀਂ ਲੰਘ ਸਕਦੀਆਂ।
==ਉਤਪਾਦਨ==
 
ਐਕਸ ਕਿਰਨਾਂ ਬਿਜਲਈ ਤੌਰ ਤੇ ਨਿਰਪੱਖ ਹੁੰਦੀਆਂ ਹਨ ਅਤੇ ਇਲੈੱਕਟ੍ਰਿਕ ਜਾਂ ਚੁੰਬਕੀ ਖੇਤਰ ਦੁਆਰਾ ਪ੍ਰਭਾਵਿਤ ਨਹੀਂ ਹੁੰਦੀਆਂ। ਇਹ ਬਹੁਤ ਪ੍ਰਭਾਵਸ਼ਾਲੀ ਅਤੇ ਅਦਿੱਖ ਹੁੰਦੀਆਂ ਹਨ। ਉਹ ਲੱਕੜ, ਮਾਸ, ਇਬੋਨਾਈਟ ਆਦਿ ਵਿਚੋਂ ਲੰਘ ਸਕਦੀਆਂ ਹਨ, ਪਰ ਇਹ ਮਨੁੱਖੀ ਹੱਡੀਆਂ ਵਿਚੋਂ ਨਹੀਂ ਲੰਘ ਸਕਦੀਆਂ।
ਜਦੋਂ ਇੱਕ ਤੇਜ਼ ਰਫਤਾਰ ਇਲੈਕਟ੍ਰੌਨ ਕਿਸੇ ਐਟਮ ਤੇ ਸਟਰਾਇਕ ਕਰਦਾ ਹੈ(ਟਕਰੇਗਾ), ਤਾਂ ਉਹ ਉਸ ਦੇ ਨਿਊਕਲੀਅਸ ਕਾਰਨ ਇੱਕ ਆਕਰਸ਼ਕ ਸ਼ਕਤੀ ਦਾ ਅਨੁਭਵ ਕਰਦਾ ਹੈ। ਇਸ ਘਟਨਾ ਦੇ ਬਾਅਦ ਉਹ ਇਲੈੱਕਟ੍ਰੌਨ ਆਪਣੇ ਰਸਤੇ ਤੋਂ ਭਟਕ ਜਾਵੇਗਾ। ਜਿੰਨੀ ਜਿਆਦਾ ਟੱਕਰ ਹੋਵੇਗੀ, ਉਨਾਂ ਜਿਆਦਾ ਇਲੈੱਕਟ੍ਰੌਨ ਆਪਣੇ ਰਸਤੇ ਤੋਂ ਭਟਕੇਗਾ। ਇਸ ਟੱਕਰ ਦੇ ਕਾਰਨ, ਇਲੈਕਟ੍ਰੌਨ ਆਪਣੀ ਕੁਝ ਗਤੀਆਤਮਕ ਊਰਜਾ ਗੁਆ ਬੈਠਦਾ ਹੈ, ਜੋ ਐਕਸਰੇ ਫੋਟੋਨ ਦੇ ਰੂਪ ਵਿੱਚ ਪ੍ਰਗਟ ਹੁੰਦਾ ਹੈ।
ਅਤੇ ਹੁਣ ਐਕਸ ਕਿਰਨਾਂ ਦਾ ਉਤਪਾਦਨ ਇਸ ਸਿਧਾਂਤ 'ਤੇ ਅਧਾਰਤ ਹੈ, ਕਿ ਜਦੋਂ ਵੀ ਇਕ ਤੇਜ਼ ਰਫਤਾਰ ਇਲੈਕਟ੍ਰਾਨ ਹੋਰ ਤੇਜ਼ ਹੁੰਦਾ ਹੈ ਜਾਂ ਡੀ-ਐਕਸਰਲੇਟ ਹੋ ਜਾਂਦਾ ਹੈ, ਤਦ ਇਹ ਜ਼ਿਆਦਾਤਰ ਐਕਸ ਕਿਰਨਾਂ ਦੇ ਰੂਪ ਵਿਚ ਇਲੈਕਟ੍ਰੋਮੈਗਨੈਟਿਕ ਊਰਜਾ(ਬਿਜਲਚੁੰਬਕੀ ਊਰਜਾ) ਨੂੰ ਫੈਲਾਉਂਦਾ ਹੈ।
==ਖੋਜੀ==
ਐਕਸ ਕਿਰਨਾਂ ਨੂੰ ਜਰਮਨ ਵਿਗਿਆਨੀ [[ਵਿਲਹਮ ਰੋਂਟਜਨ]] ਨੇ 1895 ਵਿੱਚ ਲੱਭਿਆ।