ਭਾਈ ਦਿਆਲਾ: ਰੀਵਿਜ਼ਨਾਂ ਵਿਚ ਫ਼ਰਕ
Content deleted Content added
→ਇਹ ਵੀ ਵੇਖੋ: ਹਿੱਜੇ ਸਹੀ ਕੀਤੇ, ਵਿਆਕਰਨ ਸਹੀ ਕੀਤੀ, ਕੜੀਆਂ ਜੋੜੀਆਂ, ਸਹੀਦ ਭਾੲੀ ਦਿਅਾਲਾ ਜੀ ਟੈਗ: ਮੋਬਾਈਲੀ ਸੋਧ ਮੋਬਾਈਲ ਐਪ ਦੀ ਸੋਧ ਐਂਡਰੌਇਡ ਐਪ ਦੀ ਸੋਧ |
→ਗ੍ਰਿਫਤਾਰੀ: ਕੜੀਆਂ ਜੋੜੀਆਂ, ਸਹੀਦ ਭਾੲੀ ਦਿਅਾਲਾ ਜੀ ਟੈਗ: ਮੋਬਾਈਲੀ ਸੋਧ ਮੋਬਾਈਲ ਐਪ ਦੀ ਸੋਧ ਐਂਡਰੌਇਡ ਐਪ ਦੀ ਸੋਧ |
||
ਲਾਈਨ 9:
ਜਦੋਂ ਗੁਰੂ 11 ਜੁਲਾਈ, 1675 ਨੂੰ [[ਅਨੰਦਪੁਰ ਸਾਹਿਬ|ਅਨੰਦਪੁਰ ਸਾਹਿਬ ਤੋਂ]] ਰਵਾਨਾ ਹੋਏ, ਜਿਥੇ ਉਹ ਔਰੰਗਜ਼ੇਬ ਨੂੰ ਮਿਲਣ ਲਈ ਦਿੱਲੀ ਵੱਲ ਰਵਾਨਾ ਹੋਏ,ਉਸ ਸਮੇਂ ਉਨ੍ਹਾਂ ਨਾਲ ਭਾਈ ਦਿਆਲ ਦਾਸ, ਭਾਈ ਮਤੀ ਦਾਸ, ਅਤੇ ਭਾਈ ਸਤੀ ਦਾਸ ਵੀ ਸਨ।
ਇਸ ਤਰ੍ਹਾਂ ਦੱਸਿਆਂ : ਸੂਥਾ ਚੜ੍ਹਦੀ ਤਵ ਪਿੰਡ ' ਕੰਗ ' - ਕੱਲੇ ਆਬਾਦ ਹਨ । ਖਾਸ ਕੱਲੇ ਵਿੱਚ ਭਾਈ ਲਾਲ ਚੰਦ ‘ ਮੁਤੀ ਕਾਮਝੌਜ਼ ਦੇ ਘਰ ਮਾਤਾ ਚੰਡਕਾ ਦੀ ਕੁਖੋਂ ਭਾਈ ਦਿਆਲਾ ਜੀ ਦਾ ਜਨਮ ਹੋਇਆ ਸੀ । ਕੁੱਲ ਵਿੱਚ ਲਾਲ ਚੰਦ ਦੀ ਮਾਲਕੀਤ ਕਾਫੀ ਧਰਤੀ ਸੀ ਜਿਸ ਵਿੱਚ ਇਹ ਵਾਹੀ ਦਾ ਕੰਮ ਕਰਦਾ ਸੀ । ਭਾਈ ਦਿਆਲਾ ਜੀ ਗੁਰੂ ਘਰ ਸੀ ਸੇਵਾ ਵਿੱਚ ਭਾਈ ਦਿਆਲਾ ਜੀ ਪਿਤਾ ਦੀ ਤਰ੍ਹਾਂ ਸ੍ਰੀ ਗੁਰੂ ਨਾਨਕ ਸੇਵ ਜੀ ਦੀ ਗੁਰਗੱਦੀ ਦੇ ਸੇਵਕ ਭਾਵ ਸਿੱਖ ਸਜ਼ ਗਏ । ਉਸ ਵਕਤ ਗੁਰਗੱਦੀ ਤੇ ਨੌਵੇ ਸ੍ਰੀ ਗੁਰੂ ਤੇਗ ਬਹਾਦਰ ਜੀ ਸੋਸ਼ਥਤ ਸਨ
=== ਸ਼ਹਾਦਤ ===
|