16 ਜੁਲਾਈ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ clean up ਦੀ ਵਰਤੋਂ ਨਾਲ AWB
ਛੋ →‎ਵਾਕਿਆ: clean up ਦੀ ਵਰਤੋਂ ਨਾਲ AWB
 
ਲਾਈਨ 3:
== ਵਾਕਿਆ ==
[[File:Aruna_asaf_ali.jpg|120px|thumb|[[ਅਰੁਣਾ ਆਸਿਫ਼ ਅਲੀ]]]]
* [[1871]] – [[ਕੂਕਾ ਲਹਿਰ]] ਜੋ ਸੰਨ 1862 ਵਿਚਵਿੱਚ ਸਿੱਖ ਸੁਧਾਰਕ ਲਹਿਰ ਵਜੋਂ ਸ਼ੁਰੂ ਹੋਈ ਸੀ। ਕੂਕਿਆਂ ਨੇ 14 ਜੂਨ, 1870 ਦੇ ਦਿਨ ਅੰਮ੍ਰਿਤਸਰ ਦੇ ਬੁੱਚੜਖਾਨੇ ‘ਤੇ ਹਮਲਾ ਕਰ ਕੇ ਕੁੱਝ ਬੁੱਚੜ ਮਾਰ ਦਿਤੇ। ਮਗਰੋਂ 16 ਜੁਲਾਈ, 1871 ਦੇ ਦਿਨ ਕੂਕਿਆਂ ਨੇ ਰਾਏਕੋਟ ਵਿਚਵਿੱਚ ਇੱਕ ਬੁੱਚੜਖਾਨੇ ‘ਤੇ ਹਮਲਾ ਕੀਤਾ ਅਤੇ ਬੁੱਚੜ ਕਤਲ ਕਰ ਦਿਤੇ। ਇਨ੍ਹਾਂ ਕੂਕਿਆਂ ਵਿਚੋਂ ਮੰਗਲ ਸਿੰਘ, ਮਸਤਾਨ ਸਿੰਘ, ਸਰਮੁਖ ਸਿੰਘ, ਗੁਲਾਬ ਸਿੰਘ ਤੇ ਕਈ ਹੋਰ ਫੜੇ ਗਏ। ਬੁੱਚੜਾਂ ਦੇ ਕਾਤਲ ਕੂਕਿਆਂ ਨੂੰ ਫਾਂਸੀ ਦੇ ਦਿਤੀ ਗਈ।
* [[1918]] – [[ਰੂਸ]] ਦੇ [[ਜ਼ਾਰ]] [[ਨਿਕੋਲਸ]] ਤੇ ਉਸ ਦੇ ਪ੍ਰਵਾਰ ਨੂੰ [[ਬੋਲਸ਼ਵਿਕਾਂ]] ਨੇ ਕਤਲ ਕਰ ਦਿਤਾ।
* [[1926]] – ‘[[ਨੈਸ਼ਨਲ ਜਿਓਗਰਾਫ਼ਿਕ]]’ ਵਿਚਵਿੱਚ ਪਾਣੀ ਹੇਠ ਫ਼ੋਟੋਗਰਾਫ਼ੀ ਦੀਆਂ ਪਹਿਲੀਆਂ ਤਸਵੀਰਾਂ ਛਾਪੀਆਂ ਗਈਆਂ।
* [[1940]] – [[ਅਡੋਲਫ ਹਿਟਲਰ]] ਨੇ ‘[[ਸੀਅ ਲਾਇਨ ਅਪਰੇਸ਼ਨ]]’ ਦੇ ਨਾਂ ਹੇਠ [[ਇੰਗਲੈਂਡ]] ‘ਤੇ ਹਮਲਾ ਕਰਨ ਦੀਆਂ ਤਿਆਰੀਆਂ ਸ਼ੁਰੂ ਕਰਨ ਦਾ ਐਲਾਨ ਕੀਤਾ।
* [[1950]] – [[ਰੀਓ ਡੀ ਜਨੇਰੀਓ]] [[ਬ੍ਰਾਜ਼ੀਲ]] ਦੇ ਸਟੇਡੀਅਮ ਵਿਚਵਿੱਚ ਵਰਲਡ ਕੱਪ ਦੌਰਾਨ [[ਉਰੂਗੁਏ]] ਤੇ [[ਬ੍ਰਾਜ਼ੀਲ]] ਵਿਚਕਾਰ ਹੋਏ ਮੈਚ ਨੂੰ ਦੁਨੀਆਂਦੁਨੀਆ ਦੇ ਸਭ ਤੋਂ ਵੱਡੇ ਇਕੱਠ (1,99,854 ਲੋਕ) ਨੇ ਦੇਖਿਆ।
* [[1979]] – [[ਇਰਾਕ]] ਵਿਚਵਿੱਚ [[ਹਸਨ ਅਲ ਬਕਰ]] ਨੂੰ ਅਸਤੀਫ਼ਾ ਦੇਣ ਵਾਸਤੇ ਮਜਬੂਰ ਕਰ ਕੇ [[ਸਦਾਮ ਹੁਸੈਨ]] ਦੇਸ਼ ਦਾ ਰਾਸ਼ਟਰਪਤੀ ਬਣਿਆ।
* [[2005]] – [[ਹੈਰੀ ਪੌਟਰ]] ਸੀਰੀਜ਼ ਦਾ ਛੇਵਾਂ ਨਾਵਲ ਰਲੀਜ਼ ਹੋਇਆ ਤੇ ਪਹਿਲੇ ਦਿਨ ਹੀ ਇਸ ਦੀਆਂ 69 ਲੱਖ ਕਾਪੀਆਂ ਵਿਕੀਆਂ।
==ਛੁੱਟੀਆਂ ==