1844: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
ਛੋ →‎ਘਟਨਾ: clean up ਦੀ ਵਰਤੋਂ ਨਾਲ AWB
 
ਲਾਈਨ 4:
== ਘਟਨਾ ==
*[[25 ਮਈ]]– [[ਸਟੂਅਰਟ ਪੈਰੀ]] ਨੇ ਗੱਡੀਆਂ ਦਾ ਗੈਸੋਲੀਨ ਮਤਲਵ [[ਪਟਰੋਲ]] ਦਾ ਇੰਜਨ ਪੇਟੈਂਟ ਕਰਵਾਇਆ।
*[[27 ਮਾਰਚ]]– ਸੁਚੇਤ ਸਿੰਘ ਡੋਗਰਾ [[ਮਹਾਰਾਜਾ ਰਣਜੀਤ ਸਿੰਘ]] ਦੀ ਹਕੂਮਤ ਵਿੱਚੋਂ ਲੁੱਟ ਦੇ ਮਾਲ ਦਾ ਹਿੱਸਾ ਵੰਡਾਉਣ ਦੀ ਖ਼ਾਹਿਸ਼ ਨਾਲ ਲਾਹੌਰ ਪੁੱਜਾ। ਪਰ ਅਪਣੇਆਪਣੇ ਭਤੀਜੇ ਹੀਰਾ ਸਿੰਘ ਡੋਗਰਾ ਦੀ ਫ਼ੌਜ ਨਾਲ ਲੜਦਾ ਮਾਰਿਆ ਗਿਆ।
*[[1 ਜੁਲਾਈ]]– [[ਮੁਲਤਾਨ ਦੀ ਬਗ਼ਾਵਤ]]।
*[[11 ਦਸੰਬਰ]]– ਮਸੂੜੇ ਸੁੰਨ ਕਰ ਕੇ ਦੰਦ ਕੱਢਣ ਦਾ ਪਹਿਲਾ ਕਾਮਯਾਬ ਐਕਸ਼ਨ ਕੀਤਾ ਗਿਆ। ਇਸ ਮਕਸਦ ਵਾਸਤੇ ਨਾਈਟਰੋ ਆਕਸਾਈਡ ਦੀ ਵਰਤੋਂ ਕੀਤੀ ਗਈ।