1955: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ →‎ਘਟਨਾ: clean up ਦੀ ਵਰਤੋਂ ਨਾਲ AWB
ਛੋNo edit summary
 
ਲਾਈਨ 12:
* [[12 ਜੁਲਾਈ]] – [[ਪੰਜਾਬੀ ਸੂਬਾ ਮੋਰਚਾ]] ਦੌਰਾਨ ਗੁਰਬਚਨ ਸਿੰਘ ਫ਼ਤਿਹਗੜ੍ਹ ਦੀ ਕਮਾਨ ਹੇਠ 250 ਸਿੱਖਾਂ ਦਾ ਜੱਥਾ ਜੇਲ੍ਹ ਜਾਣ ਲਈ ਤਿਆਰ ਹੋ ਕੇ ਮੰਜੀ ਸਾਹਿਬ ਪਹੁੰਚ ਗਿਆ। ਸਰਕਾਰੀ ਅਧਿਕਾਰੀ, ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵਿੱਚ ਆਏ ਅਤੇ ਸਰਕਾਰ ਵਲੋਂ ਪੰਜਾਬੀ ਸੂਬਾ ਜ਼ਿੰਦਾਬਾਦ ਦੇ ਨਾਹਰੇ ‘ਤੇ ਲੱਗੀ ਪਾਬੰਦੀ ਵਾਪਸ ਲੈਣ ਦੀ ਖ਼ਬਰ ਦਿਤੀ। ਪੰਜਾਬੀ ਸੂਬੇ ਦੇ ਨਾਹਰੇ ‘ਤੇ ਲੱਗੀ ਪਾਬੰਦੀ ਦੇ ਖ਼ਿਲਾਫ਼ 64 ਰੋਜ਼ਾ ਮੋਰਚਾ ਜਿਤਿਆ ਗਿਆ।
* [[10 ਨਵੰਬਰ]] – [[ਮੁੱਖ ਮੰਤਰੀ]] [[ਭੀਮ ਸੈਨ ਸੱਚਰ]] ਨੇ ਦਰਬਾਰ ਸਾਹਿਬ ਵਿੱਚ ਪੁਲਿਸ ਭੇਜਣ ਦੀ ਮੁਆਫ਼ੀ ਮੰਗੀ।
* [[1 ਦਸੰਬਰ]] – [[ਅਮਰੀਕਾ]] ਦੀ ਸਟੇਟ ਅਲਬਾਮਾ ਦੇ ਸ਼ਹਿਰ ਮਿੰਟਗੁਮਰੀ ਵਿੱਚ ਬੱਸ ਵਿੱਚ ਸਫ਼ਰ ਕਰ ਰਹੀ, ਇੱਕ ਕਾਲੀ ਔਰਤ ਰੋਸਾ ਪਾਰਕ ਨੇ ਇੱਕ ਗੋਰੇ ਵਾਸਤੇ ਸੀਟ ਖ਼ਾਲੀ ਕਰਨ ਤੋਂ ਨਾਂਹ ਕਰ ਦਿਤੀ | ਉਸ ਔਰਤ ਨੂੰ ਗਿ੍ਫ਼ਤਾਰਗ੍ਰਿਫ਼ਤਾਰ ਕਰ ਲਿਆ ਗਿਆ, ਜਿਸ ਕਾਰਨ ਅਮਰੀਕਾ ਵਿੱਚ 'ਸਿਵਲ ਰਾਈਟਸ' (ਕਾਲਿਆਂ ਵਾਸਤੇ ਬਰਾਬਰ ਦੇ ਹਕੂਕ) ਦੀ ਲਹਿਰ ਸ਼ੁਰੂ ਹੋਈ।
 
== ਜਨਮ==