ਅਦਰਕ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋNo edit summary
ਛੋ clean up ਦੀ ਵਰਤੋਂ ਨਾਲ AWB
ਲਾਈਨ 2:
[[File:Ingwer 2 fcm.jpg|thumb|right|ਤਾਜ਼ਾ ਅਦਰਕ]]
[[ਤਸਵੀਰ:Pa-ਅਦਰਕ.oga|thumb]]
'''ਅਦਰਕ''' ਦਾ ਅਸਲ ਬਨਸਪਤੀ ਨਾਮ ਜ਼ਿਜੀਬੇਰਓਫਿਫ ਚਿਨਾਲੇ ਰੋਸਕੋ ਹੈ। ਇਸ ਦਾ ਨਾਮ ਅੰਗਰੇਜ਼ੀ ਵਿਚਵਿੱਚ ‘ਜਿੰਜਰ’(Ginger) ਹੈ ਜਿਸ ਦੀ ਖੇਤੀ ਉਨ੍ਹਾਂ ਪਹਾੜੀ ਇਲਾਕਿਆਂ ਵਿਚਵਿੱਚ ਹੁੰਦੀ ਹੈ ਜਿਨ੍ਹਾਂ ਪਹਾੜਾਂ ਦੀ ਮਿੱਟੀ ਕੰਕਰੀਟ ਵਾਲੀ ਹੁੰਦੀ ਹੈ। ਸ਼ਿਵਾਲਿਕ ਦੀਆਂ ਪਹਾੜੀਆਂ, ਹਰਿਆਣਾ ਦੇ ਇੱਕੋ ਇਕਇੱਕ ਪਹਾੜੀ ਇਲਾਕੇ ਮੋਰਨੀ ਅਤੇ ਹਿਮਾਚਲ ਦੇ ਕਈ ਹੇਠਲੇ ਛੋਟੇ ਪਹਾੜੀ ਇਲਾਕਿਆਂ ਵਿਚਵਿੱਚ ਇਸ ਦੀ ਸਭ ਤੋਂ ਵੱਧ ਖੇਤੀ ਹੁੰਦੀ ਹੈ।<ref name="origin">{{cite web | url = http://unitproj.library.ucla.edu/biomed/spice/index.cfm?displayID=15 | title = Spices: Exotic Flavors & Medicines: Ginger | accessdate =8 August 2007 }}</ref>
==ਸੁੰਢ==
ਅਦਰਕ ਤੋਂ ਸੁੰਢ ਤਿਆਰ ਕਰਨ ਦਾ ਪੁਰਾਣਾ ਪਾਰੰਪਰਿਕ ਫਾਰਮੂਲਾ ਅੱਜ ਵੀ ਮੋਰਨੀ ਅਤੇ ਹਿਮਾਚਲ ਦੇ ਕਈ ਖੇਤਰਾਂ ਵਿਚਵਿੱਚ ਚਲ ਰਿਹਾ ਹੈ ਜਿੱਥੇ ਛੋਟੀਆਂ-ਛੋਟੀਆਂ ਇਕਾਈਆਂ ਰਾਹੀਂ ਅਦਰਕ ਨੂੰ ਸੁਕਾ ਕੇ ਉਸ ਤੋਂ ਸੁੰਢ ਤਿਆਰ ਕੀਤੀ ਜਾਂਦੀ ਹੈ। ਗਲੇ ਅਤੇ ਪੇਟ ਦੀਆਂ ਬਿਮਾਰੀਆਂ ਲਈ ਅਦਰਕ ਇਕਇੱਕ ਵਰਦਾਨ ਹੈ।
==ਦਵਾਈਆਂ ਵਿਚਵਿੱਚ ਵਰਤੋਂ==
ਅਦਰਕ ਸੁਆਣੀਆਂ ਦੀਆਂ ਰਸੋਈਆਂ ਵਿਚਵਿੱਚ ਸਿਰਫ ਤੜਕਿਆਂ ਦਾ ਹੀ ਸ਼ਿੰਗਾਰ ਨਹੀਂ ਹੈ ਸਗੋਂ ਇਹ ਕਈ ਬਿਮਾਰੀਆਂ ਦਾ ਇਲਾਜ ਵੀ ਹੈ। ਅਦਰਕ, ਆਯੁਰਵੇਦ ਦੀਆਂ 60 ਪ੍ਰਤੀਸ਼ਤ ਦਵਾਈਆਂ ਵਿਚਵਿੱਚ ਵਰਤਿਆ ਜਾਂਦਾ ਹੈ। ਇਸ ਦੀ ਵਰਤੋਂ ਅੰਗਰੇਜ਼ੀ ਦਵਾਈਆਂ ਵਿਚਵਿੱਚ ਵੀ ਸਾਲਟ ਦੇ ਰੂਪ ਵਿਚਵਿੱਚ ਹੁੰਦੀ ਹੈ। ਖੰਘ, ਦਿਲ ਦੇ ਰੋਗਾਂ, ਬਵਾਸੀਰ, ਪੇਟ ਦੀ ਗੈਸ, ਪੇਟ ਦੀ ਇਨਫੈਕਸ਼ਨ, ਸਾਹ ਦੀਆਂ ਬਿਮਾਰੀਆਂ, ਬਲਗਮ ਪੈਦਾ ਹੋਣ ਦੀ ਬਿਮਾਰੀ, ਜ਼ੁਕਾਮ, ਬੁਖਾਰ ਦੂਰ ਕਰਨ ਲਈ ਅਦਰਕ ਇਕਇੱਕ ਦਵਾਈ ਦੇ ਰੂਪ ਵਿਚਵਿੱਚ ਵੀ ਲਿਆ ਜਾ ਸਕਦਾ ਹੈ।
ਸਰਦੀਆਂ ਵਿੱਚ ਅਦਰਕ ਵਾਲੀ ਚਾਹ ਪੀਣੀ ਲਾਭਦਾਇਕ ਹੁੰਦੀ ਹੈ |
==ਹਵਾਲੇ==