ਅੰਟਾਰਕਟਿਕਾ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
ਛੋ clean up ਦੀ ਵਰਤੋਂ ਨਾਲ AWB
ਲਾਈਨ 19:
[[ਤਸਵੀਰ:LocationAntarctica.png|thumb|left|ਅੰਟਾਰਕਟਿਕਾ]]
[[ਤਸਵੀਰ:LocationAntarctica.png|thumb|right|250px|ਐਂਟਾਰਕਟਿਕਾ ਹੇਂਠਾਂ ਹਰੇ ਰੰਗ ਵਿੱਚ ਹੈ।]]
'''ਅੰਟਾਰਕਟਿਕਾ''' ਇੱਕ ਵਿਲੱਖਣ ਮਹਾਂਦੀਪ ਹੈ। ਇਸ ਦਾ ਜ਼ਿਆਦਾਤਰ ਭਾਗ ਬਰਫ਼ ਦੀ ਮੋਟੀ ਪੱਥਰ ਰੂਪੀ ਪਰਤ ਨਾਲ ਢਕਿਆ ਹੈ। ਐਂਟਾਰਕਟਿਕਾ ਦਾ ਇਤਿਹਾਸ 100 ਕਰੋੜ ਸਾਲ ਪੁਰਾਣਾ ਮੰਨਿਆ ਜਾਂਦਾ ਹੈ। ਇਸ ਦੀ ਖੋਜ ਸੰਨ 1772 ਤੋਂ 1775 ਈਸਵੀ ਵਿਚਵਿੱਚ ਬਰਤਾਨੀਆ ਦੇ ਖੋਜੀ ਕੈਪਟਨ [[ਜੇਮਜ਼ ਕੁੱਕ]] ਨੇ ਕੀਤੀ ਸੀ। 15 ਜਨਵਰੀ, 1912 ਵਿਚਵਿੱਚ ਪਹਿਲੀ ਵਾਰ [[ਕੈਪਟਨ ਸਕਾਟ]] ਦੱਖਣੀ ਧਰੁਵ ਤੱਕ ਗਿਆ ਸੀ। ਇਸ ਤੋਂ ਬਾਅਦ 60 ਸਾਲਾਂ ਵਿੱਚ ਕਈ ਯਾਤਰਾਵਾਂ ਹੋਈਆਂ ਪਰ ਸਾਰੇ ਇਸ ਮਹਾਂਦੀਪ ਦੇ ਤਟ ਦੇ ਨੇੜੇ ਤੋਂ ਹੋ ਕੇ ਵਾਪਸ ਆ ਗਏ।<ref name="Briggs2006">{{cite news|last=Briggs|first=Helen|date=19 April 2006|url=http://news.bbc.co.uk/1/hi/sci/tech/4908292.stm|title=Secret rivers found in Antarctic|publisher=BBC News|accessdate=7 February 2009 }}</ref> [[File:Antarctica.svg|thumb|300px|ਅੰਟਾਰਕਟਿਕਾ ਦਾ ਨਕਸ਼ਾ]] ਐਂਟਾਰਕਟਿਕਾ ਸਮੁੰਦਰੀ ਮਾਰਗ ਦੇ ਆਧਾਰ 'ਤੇ [[ਦੱਖਣੀ ਅਮਰੀਕਾ]] ਦੇ ਦੱਖਣੀ ਭਾਗ ਤੋਂ 900 ਕਿੱਲੋਮੀਟਰ, [[ਆਸਟ੍ਰੇਲੀਆ]] ਤੋਂ 2500 ਕਿੱਲੋਮੀਟਰ, [[ਦੱਖਣੀ ਅਫਰੀਕਾ]] ਤੋਂ 3800 ਕਿੱਲੋਮੀਟਰ ਅਤੇ [[ਭਾਰਤ]] ਤੋਂ ਲਗਪਗ 13000 ਕਿੱਲੋਮੀਟਰ ਦੂਰ ਹੈ। ਇਹ ਬਰਫ਼ ਨਾਲ ਢੱਕਿਆ ਇਲਾਕਾ ਹੈ। ਇਸ ਦਾ ਖੇਤਰਫਲ 1 ਕਰੋੜ 40 ਲੱਖ ਵਰਗ ਕਿੱਲੋਮੀਟਰ ਹੈ ਜਿਸ ਦੇ 98 ਫ਼ੀਸਦੀ ਤੋਂ ਵਧੇਰੇ 2000 ਤੋਂ 3000 ਮੀਟਰ ਮੋਟੀ ਬਰਫ਼ ਨਾਲ ਭਰੀ ਹੋਈ ਹੈ। ਇਥੇ ਪਾਣੀ ਦੀ ਦੀ 3 ਕਰੋੜ ਕਿਊਬਿਕ ਕਿਮੀ ਜਾਂ 72 ਲੱਖ ਕਿਊਬੀਕ ਹੈ। ਐਂਟਾਰਕਟਿਕਾ ਸਮੁੰਦਰੀ ਤੱਟ 32 ਹਜ਼ਾਰ ਕਿੱਲੋਮੀਟਰ ਲੰਮਾ ਹੈ ਇਸ ਦੇ ਇਲਾਕਾ ਦਾ 13 ਫ਼ੀਸਦੀ ਹਿੱਸਾ ਗਲੇਸ਼ੀਅਰਾਂ ਨਾਲ ਘਿਰਿਆ ਹੋਇਆ ਹੈ, 5 ਫ਼ੀਸਦੀ ਹਿੱਸੇ ਵਿਚਵਿੱਚ ਗਲੇਸ਼ੀਅਰਾਂ ਵਾਲੀਆਂ ਝੀਲਾਂ ਅਤੇ ਤਲਾਬ ਹਨ। ਐਂਟਾਰਕਟਿਕਾ ਵਿਸ਼ਵ ਦਾ ਸਭ ਤੋਂ ਵੱਡਾ ਗਲੇਸ਼ੀਅਰ ਐਂਟਾਰਕਟਿਕਾ ਲੈਮਬਰਟ ਗਲੇਸ਼ੀਅਰ ਹੈ ਜੋ 40 ਕਿੱਲੋਮੀਟਰ ਲੰਮਾ ਹੈ। ਐਂਟਾਰਕਟਿਕਾ ਦੇ ਗਰਮੀਆਂ ਅਤੇ ਸਰਦੀਆਂ ਦੇ ਤਾਪਮਾਨ ਵਿਚਵਿੱਚ ਬਹੁਤ ਅੰਤਰ ਹੁੰਦਾ ਹੈ ਇਸ ਮਹਾਂਦੀਪ ਵਿਚਵਿੱਚ 6 ਮਹੀਨੇ ਦਿਨ ਅਤੇ ਰਾਤ ਹੁੰਦੇ ਹਨ।
 
==ਅੰਟਾਰਕਟਿਕਾ ਦੇ ਤੱਟ==
ਲਾਈਨ 48:
==ਜਲਵਾਯੂ==
ਅੰਟਾਰਕਟਿਕਾ ਵਿੱਚ ਨਵੰਬਰ ਤੋਂ ਫਰਵਰੀ ਤੱਕ ਗਰਮੀਆਂ ਹੁੰਦੀਆਂ ਹਨ, ਗਰਮੀਆਂ ਵਿੱਚ ਵੀ ਅੰਟਾਰਕਟਿਕਾ ਦਾ ਤਾਪਮਾਨ ਸਿਫਰ ਅੰਸ਼ ਤੋਂ ਜ਼ਿਆਦਾ ਨਹੀਂ ਹੁੰਦਾ। ਇਥੇ ਲਗਭਗ 4 ਮਹੀਨੇ ਸੂਰਜ ਦਿਖਾਈ ਦਿੰਦਾ ਹੈ, ਜਿਸ ਕਾਰਨ ਇਥੇ ਚਾਰ ਮਹੀਨੇ ਦਿਨ ਹੀ ਰਹਿੰਦਾ ਹੈ। ਸਰਦੀਆਂ ਮਈ ਤੋਂ ਅਗਸਤ ਤੱਕ ਰਹਿੰਦੀਆਂ ਹਨ। ਇਨ੍ਹਾਂ ਚਾਰ ਮਹੀਨਿਆਂ ਵਿੱਚ ਸੂਰਜ ਉਦੈ ਨਹੀਂ ਹੁੰਦਾ, ਇਸ ਕਰਕੇ ਇਹ ਚਾਰ ਮਹੀਨੇ ਰਾਤ ਹੀ ਰਹਿੰਦੀ ਹੈ। ਸੀਤ ਰੁੱਤ ਵਿੱਚ ਇਥੇ ਘੱਟੋ-ਘੱਟ ਤਾਪਮਾਨ -950 ਸੈਂਟੀਗਰੇਟ ਮਾਪਿਆ ਗਿਆ ਹੈ। ਇਸ ਦਾ ਤਾਪਮਾਨ -5 ਡਿਗਰੀ ਤੋਂ -10 ਡਿਗਰੀ ਸੈਲਸੀਅਸ ਹੁੰਦਾ ਹੈ। ਇਥੇ ਚੱਲਣ ਵਾਲੀਆਂ ਹਵਾਵਾਂ ਦੀ ਔਸਤ ਗਤੀ 30 ਤੋਂ 50 ਕਿੱਲੋਮੀਟਰ ਪ੍ਰਤੀ ਘੰਟਾ ਹੁੰਦੀ ਹੈ।
==ਭਾਰਤ ਅਤੇ ਹੋਰ ਦੇਸ਼ਾਂ ਦਾ ਕਬਜਾਂਕਬਜ਼ਾਂ==
'''ਅੰਟਾਰਕਟਿਕਾ''' ਬਾਰੇ ਖੋਜਾਂ ਕਰਨ ਲਈ ਬਹੁਤ ਸਾਰੇ ਦੇਸ਼ਾਂ ਨੇ ਆਪਣੇ ਕਈ ਵਿਗਿਆਨੀ ਭੇਜੇ ਹਨ।
ਭਾਰਤ ਵਲੋਂ 9 ਜਨਵਰੀ 1981 ਨੂੰ ਡਾ. ਐਸ. ਜ਼ੈੱਡ. ਕਾਸਿਮ ਦੀ ਅਗਵਾਈ ਵਿਚਵਿੱਚ ਐਂਟਰਾਕਿਟਕਾ ਲਈ ਪਹਿਲੀ ਮੁਹਿੰਮ ਸ਼ੁਰੂ ਕੀਤੀ ਗਈ ਅਤੇ ਸੰਨ 1983 ਵਿਚਵਿੱਚ ਦੱਖਣੀ ਗੰਗੋਤਰੀ ਨਾਮੀ ਪਹਿਲਾ ਭਾਰਤੀ ਖੋਜ ਸਟੇਸ਼ਨ ਸਥਾਪਿਤ ਕੀਤਾ ਗਿਆ। ਇਸ ਬਰਫੀਲੇ ਮਹਾਂਦੀਪ ਉੱਪਰ 'ਕਵੀਨ ਮਾਡਲੈਂਡ' ਨਾਮੀ ਥਾਂ 'ਤੇ ਭਾਰਤ ਨੇ ਪ੍ਰਯੋਗਸ਼ਾਲਾ ਸਥਾਪਿਤ ਕੀਤੀ, ਜਿਸ ਨੂੰ ਕਿ ਦੱਖਣ [[ਗੰਗੋਤਰੀ]] (ਇੰਦਰਾ ਸ਼ਿਖਰ) ਕਿਹਾ ਜਾਂਦਾ ਹੈ। [[ਆਸਟਰੇਲੀਆ]], [[ਫਰਾਂਸ]], [[ਨਾਰਵੇ]], [[ਅਰਜਨਟੀਨਾ]], [[ਅਮਰੀਕਾ]], [[ਨਿਊਜ਼ੀਲੈਂਡ]], [[ਚਿੱਲੀ]] ਅਤੇ [[ਭਾਰਤ]] ਸਮੇਤ ਬਹੁਤ ਸਾਰੇ ਦੇਸ਼ਾਂ ਨੇ ਅੰਟਾਰਕਟਿਕਾ ਦੇ ਖੇਤਰ ਤੇ ਕਬਜਾਂਕਬਜ਼ਾਂ ਕਰ ਲਿਆ ਹੈ।
==ਪੇਂਗੁਇਨ ਅਤੇ ਹੋਰ==
ਇਥੇ ਮਾਨਵ ਜਾਤੀ ਦਾ ਰਹਿਣਾ ਅੰਸਭਵ ਹੈ। ਇਥੇ ਪੇਂਗੁਇਨ, ਕਿ੍ਲ, ਮੱਛੀ, ਵਾਲਰਸ ਪਾਏ ਜਾਂਦੇ ਹਨ। ਸਮੁੰਦਰ ਕਿ੍ਲ ਮੱਛੀ ਤੇ ਸੀ ਵਾਲਰਸ ਨਾਲ ਭਰੇ ਹੋਏ ਹਨ। ਇਸ ਦੇ ਜੀਵਾਂ ਦੀ ਭੋਜਨ ਲੜੀ ਦਾ ਆਧਾਰ ਪਾਦਪ ਪਲਵਕ ਹੈ ਜਿਹਨਾਂ ਤੋਂ ਬਾਅਦ ਲੜੀਵਾਰ ਕ੍ਰਿਲ, ਮੱਛੀਆਂ, ਸਕਵਿਡ, ਪਾਂਗਿਵਨ, ਸਮੁੰਦਰੀ ਚਿੜੀਆਂ, ਸੀਲ ਅਤੇ ਵੇਲ ਆਉਂਦੇ ਹਨ। ਐਂਟਾਰਕਟਿਕਾ ਵਿਚਵਿੱਚ ਪਾਈਆਂ ਜਾਣ ਵਾਲੀਆਂ ਚਿੜੀਆਂ ਗਰਮੀਆਂ ਦੇ ਮੌਸਮ ਵਿਚਵਿੱਚ ਐਂਟਾਰਟਿਕਾ ਦੇ ਖੇਤਰਾਂ ਵਿਚਵਿੱਚ ਪ੍ਰਵਾਸ ਕਰਦੀਆਂ ਹਨ ਅਤੇ ਠੰਢੇ ਮੌਸਮ ਦੇ ਸ਼ੁਰੂ ਹੁੰਦੇ ਹੀ ਇਹ ਆਲੇ-ਦੁਆਲੇ ਦੇ ਦੀਪਾਂ ਅਤੇ ਪ੍ਰਾਇਦੀਪੀ ਖੇਤਰਾਂ ਵਿਚਵਿੱਚ ਚਲੀਆਂ ਜਾਂਦੀਆਂ ਹਨ। ਪੈਂਗੁਇਨ ਦੀਆਂ 21 ਪਰਜਾਤੀਆਂ ਐਂਟਰਾਕਟਿਕਾ ਦੇ ਤੱਟੀ ਖੇਤਰਾਂ ਨਾਲ ਜੁੜੇ ਪਰਬਤੀ ਭਾਗਾਂ ਵਿਚਵਿੱਚ ਝੁੰਡ ਵਿਚਵਿੱਚ ਨਿਵਾਸ ਕਰਦੀਆਂ ਹਨ।
 
==ਖ਼ਣਿਜ਼==