ਆਸਾ ਸਿੰਘ ਮਸਤਾਨਾ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
ਟੈਗ: ਮੋਬਾਈਲੀ ਸੋਧ ਮੋਬਾਈਲੀ ਵੈੱਬ ਸੋਧ
ਛੋ clean up ਦੀ ਵਰਤੋਂ ਨਾਲ AWB
ਲਾਈਨ 17:
| notable_instruments =ਤੂੰਬੀ
}}
'''ਆਸਾ ਸਿੰਘ ਮਸਤਾਨਾ''' ਦਾ ਜਨਮ 22 ਅਗਸਤ,ਸ਼ੇਖੂਪੁਰਾ (ਪਾਕਿਸਤਾਨ) ਵਿਖੇ ਮਾਤਾ ਅੰਮ੍ਰਿਤ ਕੌਰ ਪਿਤਾ ਸ. ਪ੍ਰੀਤਮ ਸਿੰਘ ਦੇ ਘਰ ਹੋਇਆ| ਭਾਰਤ-ਪਾਕਿਸਤਾਨ ਦੀ ਵੰਡ ਤੋਂ ਬਾਅਦ ਆਪ ਦਾ ਪਰਿਵਾਰ ਦਿੱਲੀ ਆ ਕੇ ਰਹਿਣ ਲੱਗ ਪਿਆ. ਦਿੱਲੀ ਵਿਖੇ ਹੀ ਮਸਤਾਨਾ ਜੀ ਨੇ ਆਪਣੀ ਸੰਗੀਤਕ ਵਿੱਦਿਆ "ਉਸਤਾਦ ਪੰਡਤ ਦੁਰਗਾ ਪ੍ਰਸਾਦ" ਹੁਰਾਂ ਕੋਲੋਂ ਲਈ। ਸੰਗੀਤ ਸਿੱਖਦੇ-ਸਿੱਖਦੇ ਹੀ ਆਪ ਦੀ ਨੌਕਰੀ ਚਾਂਦਨੀ ਚੌਂਕ ([[ਦਿੱਲੀ]]) ਵਿਖੇ ਸਰਕਾਰੀ ਬੈਂਕ ਵਿੱਚ ਲੱਗ ਗਈ।
 
==ਰੇਡੀਓ ਤੋਂ==
ਲਾਈਨ 24:
==ਸਦਾਬਹਾਰ ਗੀਤਾਂ ਦੀ ਸੂਚੀ==
*ਕਾਲੀ ਤੇਰੀ ਗੁੱਤ ਤੇ ਪਰਾਂਦਾ ਤੇਰਾ ਲਾਲ ਨੀ (ਗੀਤਕਾਰ- ਹਰਚਰਨ ਪਰਵਾਨਾ)<ref>http://www.bbc.co.uk/music/artists/f700b062-cce7-4597-b798-0f61e844bb0c</ref>
*ਦੁਨੀਆਂਦੁਨੀਆ ਤੇ ਆ ਕੇ ਜਾਣ ਤੋਂ ਡਰਦਾ ਹੈ ਆਦਮੀ (ਗੀਤਕਾਰ- ਬੀ.ਕੇ. ਪੁਰੀ)
*ਚੀਚੋਂ-ਚੀਚ ਗੰਨੇਰੀਆਂ (ਗੀਤਕਾਰ- ਬੀ.ਕੇ. ਪੁਰੀ)
*ਮੁਟਿਆਰੇ ਜਾਣਾ ਦੂਰ ਪਿਆ
ਲਾਈਨ 39:
 
==ਵਿਲੱਖਣ ਗਾਇਕ ਅਤੇ ਮੌਤ==
ਆਸਾ ਸਿੰਘ ਮਸਤਾਨਾ ਜੀ ਨੂੰ ਸੋਲੋ ਔਰ ਦੋਗਾਣਾ ਦੋਹਵੇਂ ਤਰ੍ਹਾਂ ਦੇ ਗੀਤਾਂ ਵਿੱਚ ਕਬੂਲਿਆ ਗਿਆ। ਦੋਗਾਣਾ ਗੀਤਾਂ ਵਿੱਚ ਆਪ ਦੀ ਜੋੜੀ ਪੰਜਾਬ ਦੀ ਕੋਇਲ "[[ਸੁਰਿੰਦਰ ਕੌਰ]]"<ref>http://www.facebook.com/pages/Asa-Singh-Mastana/109473765737483</ref> ਨਾਲ ਰਹੀ| 23 ਮਈ 1999 ਨੂੰ ਆਸਾ ਸਿੰਘ ਮਸਤਾਨਾ ਇਸ ਦੁਨੀਆਂਦੁਨੀਆ ਤੋਂ ਜਿਸਮਾਨੀ ਤੌਰ ' ਤੇ ਅਲਵਿਦਾ ਹੋ ਗਏ।
 
==ਇਨਾਮ==