ਉਪਨਿਸ਼ਦ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ →‎top: clean up ਦੀ ਵਰਤੋਂ ਨਾਲ AWB
ਛੋ →‎top: clean up ਦੀ ਵਰਤੋਂ ਨਾਲ AWB
 
ਲਾਈਨ 1:
{{ਹਿੰਦੂ ਧਾਰਮਿਕ ਗਰੰਥ }}
'''ਉਪਨਿਸ਼ਦ''' ([[ਸੰਸਕ੍ਰਿਤ]]: उपनिषद्; ਉੱਚਾਰਣ: [[w:Help:IPA|[upəniʂəd]]]) ਦਾਰਸ਼ਨਕ ਗ੍ਰੰਥਾਂ ਦਾ ਇੱਕ ਸੰਗ੍ਰਿਹ ਹੈ ਜੋ [[ਭਗਵਦ ਗੀਤਾ]] ਅਤੇ [[ਬ੍ਰਹਮਸੂਤਰ]] ਨਾਲ ਮਿਲਕੇਮਿਲ ਕੇ ਹਿੰਦੂ ਧਰਮ ਲਈ ਸਿਧਾਂਤਕ ਆਧਾਰ ਬਣਦੇ ਹਨ।<ref>[http://archive.org/details/A.Constructive.Survey.of.Upanishadic.Philosophy.by.R.D.Ranade.1926.djvu Ranade 1926, p. 205.]</ref> ਉਪਨਿਸ਼ਦ ਆਮ ਕਰ ਕੇ ਬਾਹਮਣਾਂ ਅਤੇ ਆਰਣਾਯਕਾਂ ਦੇ ਅੰਤਮ ਭਾਗਾਂ ਵਿੱਚ ਵਿੱਚ ਮਿਲਦੇ ਹਨ। ਇਨ੍ਹਾਂ ਨੂੰ ਵੇਦਾਂਤ (ਵੇਦ ਅੰਤ) ਵਜੋਂ ਵੀ ਜਾਣਿਆ ਜਾਂਦਾ ਹੈ। ਉਪਨਿਸ਼ਦ ਦੇ ਅੱਖਰੀ ਅਰਥ ਹਨ: ਉਪ (ਨੇੜੇ), ਨਿ (ਥੱਲੇ), ਸ਼ਦ (ਬੈਠਣਾ) ਭਾਵ ਗੁਰੂ ਦੇ ''ਨੇੜੇ ਥੱਲੇ ਬਹਿਣਾ''। ਬ੍ਰਹਮ ਗਿਆਨ ਬਾਰੇ ਖੋਜ ਨੂੰ ਵੀ ਉਪਨਿਸ਼ਦ ਕਿਹਾ ਜਾਂਦਾ ਹੈ। ਇਹ ਇੱਕ ਤਰ੍ਹਾਂ ਸ਼ਰੁਤੀ ਨਹੀਂ ਹਨ ਵੇਦ-ਦਰਸ਼ਨ ਉੱਪਰ ਟਿੱਪਣੀਆਂ ਦਾ ਰੂਪ ਹਨ।
 
ਉਪਨਿਸ਼ਦਾਂ ਨੂੰ ਬਹੁਤ ਵਾਰ ਵੇਦਾਂਤ ਵੀ ਕਹਿ ਲਿਆ ਜਾਂਦਾ ਹੈ। ਵੇਦਾਂਤ ਦਾ ਮਤਲਬ ਹੈ - ਵੇਦ ਦਾ ਅੰਤ ਜਾਂ ਵੇਦਾਂ ਦੇ ਅਖੀਰਲੇ ਕਾਂਡ ਜਾਂ ਹਿੱਸੇ ਜਾਂ ਫਿਰ ਵੇਦਾਂ ਦਾ ਸਰਬਉੱਚ ਮੰਤਵ ਵੀ ਲੈ ਲਿਆ ਜਾਂਦਾ ਹੈ।<ref>Max Muller, [https://archive.org/stream/upanishads01ml#page/n93/mode/2up The Upanishads], Part 1, Oxford University Press, page LXXXVI footnote 1</ref> [[ਬ੍ਰਹਮਾਂ]] (ਅੰਤਮ ਸੱਚ) ਅਤੇ [[ਆਤਮਾ (ਹਿੰਦੂ ਧਰਮ)|ਆਤਮਾ]] (ਆਤਮਾ, ਆਤਮ) ਸਾਰੇ ਉਪਨਿਸ਼ਦਾਂ ਵਿੱਚ ਕੇਂਦਰੀ ਸੰਕਲਪ ਹਨ।