ਕਲਾ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ clean up ਦੀ ਵਰਤੋਂ ਨਾਲ AWB
ਛੋ clean up ਦੀ ਵਰਤੋਂ ਨਾਲ AWB
ਲਾਈਨ 1:
[[File:Kondadakuli.jpg|thumb|250px|ਯਕਸ਼ਗਾ ਕਲਾ]]
[[File:Indian art NGFA.jpg|thumb|300px|ਸ਼ਿਲਪ ਕਲਾ]]
'''ਕਲਾ''' ([[ਸੰਸਕ੍ਰਿਤ]] 'कला' ਤੋਂ) ਸ਼ਬਦ ਇੰਨਾ ਵਿਆਪਕ ਅਤੇ ਗਤੀਸ਼ੀਲ ਸੰਕਲਪ ਹੈ ਕਿ ਵੱਖ ਵੱਖ ਵਿਦਵਾਨਾਂ ਦੀਆਂ ਪਰਿਭਾਸ਼ਾਵਾਂ ਕੇਵਲ ਇੱਕ ਵਿਸ਼ੇਸ਼ ਪੱਖ ਨੂੰ ਛੂਹਕੇ ਰਹਿ ਜਾਂਦੀਆਂ ਹਨ। ਕਲਾ ਦਾ ਅਰਥ ਅੱਜ ਤੱਕ ਨਿਸ਼ਚਿਤ ਨਹੀਂ ਹੋਇਆ, ਹਾਲਾਂਕਿ ਇਸ ਦੀਆਂ ਹਜਾਰਾਂਹਜ਼ਾਰਾਂ ਪਰਿਭਾਸ਼ਾਵਾਂ ਦਿੱਤੀਆਂ ਗਈਆਂ ਹਨ।<ref>"Art, n. 1". OED Online. December 2011. Oxford University Press. http://www.oed.com. (Accessed February 26, 2012.); {{cite web|url=http://oxforddictionaries.com/definition/english/art|title=Definition of art|publisher=Oxford Dictionaries|accessdate=1 January 2013}}</ref> ਭਾਰਤੀ ਪਰੰਪਰਾ ਦੇ ਅਨੁਸਾਰ ਕਲਾ ਉਹਨਾਂ ਸਾਰੀਆਂ ਕਿਰਿਆਵਾਂ ਨੂੰ ਕਹਿੰਦੇ ਹਨ ਜਿਹਨਾਂ ਨੂੰ ਕੌਸ਼ਲਤਾ ਦੀ ਲੋੜ ਹੋਵੇ। ਯੂਰਪੀ ਸੁਹਜ ਸ਼ਾਸਤਰੀਆਂ ਨੇ ਵੀ ਕਲਾ ਵਿੱਚ ਕੌਸ਼ਲ ਨੂੰ ਮਹੱਤਵਪੂਰਨ ਮੰਨਿਆ ਹੈ। ਨਿਰਵਿਵਾਦ ਤੌਰ 'ਤੇ ਏਨਾ ਕਿਹਾ ਜਾ ਸਕਦਾ ਹੈ ਮਨੁੱਖੀ ਸੱਭਿਆਚਾਰ ਦਾ ਉਹ ਭਾਗ ਕਲਾ ਹੈ ਜਿਸ ਨੂੰ ਸਲਾਘਾ ਖੱਟਣ ਯੋਗ ਬਣਾਉਣਾ ਸਿੱਖਣ ਲਈ ਕਰੜੀ ਅਤੇ ਜੀਅ ਤੋੜ ਸਾਧਨਾ ਲੋੜੀਂਦੀ ਹੋਵੇ। ਸੰਗੀਤ, ਚਿਤਰਕਾਰੀ, ਨ੍ਰਿਤ, ਸਾਹਿਤ (ਨਾਟਕ, ਕਾਵਿ, ਗੀਤ, ਗਲਪ, ਨਿਬੰਧ) ਮਨਪ੍ਰਚਾਵੇ ਨਾਲ ਜੁੜੇ ਹੋਰ ਅਨੇਕਾਂ ਵੇਖਣ, ਸੁਣਨ ਅਤੇ ਖੇਡਣ ਨਾਲ ਸੰਬੰਧਿਤ ਸਰਗਰਮੀਆਂ ਇਸ ਦਾ ਖੇਤਰ ਬਣਦੀਆਂ ਹਨ।<ref>{{cite web|author=Gombrich, Ernst.|url=http://www.gombrich.co.uk/showdoc.php?id=68|title=Press statement on The Story of Art|accessdate=18 November 2008|year=2005|work=The Gombrich Archive| archiveurl= http://web.archive.org/web/20081006212330/http://www.gombrich.co.uk/showdoc.php?id=68| archivedate= 6 October 2008 <!--DASHBot-->| deadurl= no}}{{dead link|date=November 2011}}</ref>
== ਇਤਿਹਾਸ ==
[[File:Tugra Mahmuds II.gif|right|thumb|200px|[[ਉਸਮਾਨੀ ਸਾਮਰਾਜ]] ਦਾ ਸੁਲਤਾਨ [[ਮਹਿਮੂਦ II]] ਦਾ ਹਸਤਾਖਰ]]
[[File:Venus of Willendorf frontview retouched 2.jpg|thumb|left|[[ਵੀਨਸ ਆਫ਼ ਵਿਲਨਡੋਰਫ਼]], ''ਅਨੁਮਾਨਿਤ'' 24,000–22,000ਹੁਣ ਤੋਂ ਪਹਿਲਾਂ]]
ਕਲਾ ਦਾ ਇਤਿਹਾਸ ਧਰਤੀ ਤੇ ਮਨੁੱਖ ਦੇ ਇਤਿਹਾਸ ਜਿੰਨਾ ਹੀ ਪੁਰਾਣਾ ਹੈ। ਮਗਰਲੇ ਪੱਥਰ ਜੁੱਗ ਤੋਂ ਲੱਗਪਗ 40,000 ਸਾਲ ਪਹਿਲਾਂ ਤੱਕ ਦੇ ਸਮੇਂ ਦੀਆਂ ਮੂਰਤੀਆਂ, ਗੁਫਾ ਚਿਤਰ, ਸ਼ੈਲ ਚਿਤਰ ਅਤੇ ਪੈਟਰੋਗਲਿਫ ਮਿਲੇ ਹਨ, ਲੇਕਿਨ ਉਹਨਾਂ ਦੀਆਂ ਸਿਰਜਕ ਸੰਸਕ੍ਰਿਤੀਆਂ ਦੇ ਬਾਰੇ ਏਨੀ ਘੱਟ ਜਾਣਕਾਰੀ ਹੈ ਕਿ ਉਸ ਕਲਾ ਦਾ ਸਟੀਕ ਮਤਲਬ ਅਕਸਰ ਵਿਵਾਦਾਂ ਵਿੱਚ ਘਿਰਿਆ ਹੁੰਦਾ ਹੈ। ਦੱਖਣ ਅਫਰੀਕੀ ਦੀ ਇੱਕ ਗੁਫਾ ਵਿੱਚੋਂ - 75,000 ਸਾਲ ਪੁਰਾਣੀਆਂ ਡਰਿੱਲ ਕੀਤੀਆਂ ਨਿੱਕੀਆਂ ਨਿੱਕੀਆਂ ਸਿੱਪੀਆਂ ਦੀਆਂ ਕਲਾਕ੍ਰਿਤੀਆਂ ਦੀ ਇੱਕ ਲੜੀ ਮਿਲੀ ਹੈ- ਇਹ ਦੁਨੀਆਂਦੁਨੀਆ ਦੀਆਂ ਸਭ ਤੋਂ ਪੁਰਾਣੀਆਂ ਕਲਾ ਵਸਤਾਂ ਹਨ।<ref>Radford, Tim. "[http://education.guardian.co.uk/higher/artsandhumanities/story/0,12241,1193237,00.html World's Oldest Jewellery Found in Cave]". ''Guardian Unlimited'', April 16, 2004. Retrieved on January 18, 2008.</ref> ਇਸ ਦੇ ਇਲਾਵਾ ਰੰਗ ਪਾ ਕੇ ਰੱਖਣ ਲਈ ਇਸਤੇਮਾਲ ਕੀਤੀਆਂ ਜਾਣ ਵਾਲੀਆਂ ਕੁੱਜੀਆਂ ਮਿਲੀਆਂ ਹਨ ਜੋ ਇੱਕ ਲੱਖ ਸਾਲ ਤੋਂ ਵੀ ਪੁਰਾਣੀਆਂ ਹਨ।<ref>{{cite news| url=http://www.nytimes.com/2011/10/14/science/14paint.html| work=The New York Times| title=African Cave Yields Evidence of a Prehistoric Paint Factory| date=13 October 2011}}</ref>
ਪ੍ਰਾਚੀਨ ਤੋਂ ਪ੍ਰਾਚੀਨ ਖੰਡਰਾਂ ਵਿੱਚ ਮਿਲਦੇ ਕੰਧ ਚਿਤਰ ਇਹਦੀ ਗਵਾਹੀ ਭਰਦੇ ਹਨ। ਹਰੇਕ ਸਭਿਅਤਾ ਨਾਲ ਜੁੜੇ ਅਜਿਹੇ ਭੰਡਾਰ ਮੌਜੂਦ ਹਨ ਜਿਹਨਾਂ ਵਿੱਚ ਆਦਿ ਲੋਕ ਕਲਾ ਦੀਆਂ ਨਿਸ਼ਾਨੀਆਂ ਮੌਜੂਦ ਹਨ। ਭਾਰਤ ਵਿੱਚ ਅਲੋਰਾ ਅਜੰਤਾ ਦੀਆਂ ਗੁਫਾਵਾਂ ਵਿੱਚ ਉੱਚ ਦਰਜੇ ਦੀ ਮੂਰਤੀ ਕਲਾ ਲੱਖਾਂ ਸਾਲਾਂ ਤੱਕ ਫੈਲੀ ਪਰੰਪਰਾ ਦਾ ਸਬੂਤ ਹੈ।