ਖ਼ਾਲਸਾ ਕਾਲਜ, ਅੰਮ੍ਰਿਤਸਰ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
ਛੋ clean up ਦੀ ਵਰਤੋਂ ਨਾਲ AWB
 
ਲਾਈਨ 2:
| name = '''ਖ਼ਾਲਸਾ ਕਾਲਜ, ਅੰਮ੍ਰਿਤਸਰ'''
| established = 1892
| image = [[File:Khalsacollege 3.jpg|thumb|Khalsacollege ]]
 
|motto =With God's Grace
ਲਾਈਨ 18:
}}
 
'''ਖ਼ਾਲਸਾ ਕਾਲਜ''' [[ਅੰਮ੍ਰਿਤਸਰ]] ਦਾ ਇੱਕ ਇਤਿਹਾਸਿਕ ਸਿਖਿਅਕ ਸੰਸਥਾਨ ਹੈ। ਸ਼ਤਾਬਦੀ ਪੁਰਾਣਾ ਇਹ ਸੰਸਥਾਨ 1892 ਵਿੱਚ ਸਥਾਪਿਤ ਹੋਇਆ ਸੀ। ਇਹ [[ਵਿਗਿਆਨ]], [[ਕਲਾ]], [[ਕੌਮਰਸ]], [[ਕੰਪਿਊਟਰ]], [[ਭਾਸ਼ਾਵਾਂ]], [[ਸਿਖਿਆਸਿੱਖਿਆ]], [[ਖੇਤੀ]], ਅਤੇ [[ਫ਼ਿਜ਼ਿਓਥੈਰਪੀ]] ਦੇ ਖੇਤਰਾਂ ਵਿੱਚ ਸਿੱਖਿਆ ਪ੍ਰਦਾਨ ਕਰਦਾ ਹੈ।
==ਪਿਛੋਕੜ ਅਤੇ ਇਤਿਹਾਸ==
ਸ੍ਰੀ ਗੁਰੂ ਰਾਮਦਾਸ ਦੀ ਨਗਰੀ [[ਅੰਮ੍ਰਿਤਸਰ]] ਵਿਖੇ 120 ਸਾਲਾਂ ਦੇ ਇਤਿਹਾਸ ਨੂੰ ਖ਼ਾਲਸਾ ਕਾਲਜ ਆਪਣੀ ਬੁੱਕਲ ਵਿੱਚ ਸਮੋਈ ਬੈਠਾ ਹੈ। ਖ਼ਾਲਸਾ ਕਾਲਜ ਦੇ ਇਤਿਹਾਸ ਵੱਲ ਝਾਤੀ ਮਾਰੀਏ ਤਾਂ ਬਰਤਾਨਵੀ ਸ਼ਾਸਨ ਦੀ ਧਰਮ ਪਰਿਵਰਤਨ ਦੀ ਚਾਲ ਹੀ ਇਸ ਦੀ ਜਨਮਦਾਤੀ ਹੈ। ਜੇ ਚਾਰ ਬੱਚੇ (ਆਇਆ ਸਿੰਘ, ਸਾਧੂ ਸਿੰਘ, ਅਤਰ ਸਿੰਘ, ਸੰਤੋਖ ਸਿੰਘ) ਧਰਮ ਪਰਿਵਰਤਨ ਨਾ ਕਰਦੇ ਅਤੇ '''[[ਭਾਈ ਵੀਰ ਸਿੰਘ]]''', ਜੋ ਇਸ ਸਕੂਲ ਦੇ ਵਿਦਿਆਰਥੀ ਸਨ, ਉਹਨਾਂ ਨੂੰ ਸਿੱਖੀ ਵੱਲ ਪ੍ਰੇਰਿਤ ਨਾ ਕਰਦੇ ਤਾਂ 30 ਜੁਲਾਈ 1875 ਨੂੰ [[ਸਿੰਘ ਸਭਾ ਲਹਿਰ]] ਹੋਂਦ ਵਿੱਚ ਨਹੀਂ ਸੀ ਆਉਣੀ ਅਤੇ ਨਾ ਹੀ ਸਿੱਖਾਂ ਨੇ ਵੱਖਰਾ ਅੰਗਰੇਜ਼ੀ ਸਕੂਲ ਤੇ ਕਾਲਜ ਖੋਲ੍ਹਣ ਦਾ ਫ਼ੈਸਲਾ ਕਰਨਾ ਸੀ। ਇਹ ਸਬੱਬ ਹੀ ਬਣਿਆ ਕਿ ਉਸ ਵੇਲੇ '''ਜਬੈ ਬਾਣ ਲਾਗਿਓ, ਤਬੈ ਰੋਸ ਜਾਗਿਓ''' ਦੀ ਪ੍ਰਬਲ ਇੱਛਾ ਨੇ ਜਨਮ ਲਿਆ।
ਲਾਈਨ 27:
:ਖ਼ਾਲਸਾ ਕਾਲਜ ਦੇ ਅੰਦਰ ਝਾਤੀ ਮਾਰੀ ਜਾਵੇ ਤਾਂ ਪ੍ਰਿੰਸੀਪਲ ਅਤੇ ਆਨਰੇਰੀ ਸਕੱਤਰ ਦੇ ਦਫ਼ਤਰਾਂ ਵਿੱਚ ਲੱਗੀਆਂ ਤਸਵੀਰਾਂ ਆਪ ਮੁਹਾਰੇ ਵਿਰਾਸਤ ਨੂੰ ਉਜਾਗਰ ਕਰਦੀਆਂ ਹਨ। ਹਰ ਮੋਰਚੇ ਵਿੱਚ ਇੱਥੋਂ ਦੇ ਵਿਦਿਆਰਥੀ ਮੋਹਰੀ ਹੁੰਦੇ ਸਨ। ਸੰਨ 1998 ਵਿੱਚ ਕਾਰ ਸੇਵਾ ਵਾਲੇ ਬਾਬਾ ਲਾਭ ਸਿੰਘ ਨੇ ਆਪਣੇ ਸੇਵਕ ਬਾਬਾ ਹਰਭਜਨ ਸਿੰਘ ਰਾਹੀਂ ਕਾਲਜ ਦੀ ਇਮਾਰਤ ਉੱਤੇ ਕਰੋੜਾਂ ਰੁਪਏ ਲਗਾ ਕੇ ਸੇਵਾ ਕਰਵਾਈ। ਕਾਲਜ ਦੀ ਤਾਜ਼ਾ ਸਥਿਤੀ ਮੁਤਾਬਕ 85 ਅਧਿਆਪਕ 95 ਫ਼ੀਸਦੀ ਗਰਾਂਟ ਵਾਲੇ, 18 ਅਧਿਆਪਕ ਐਡਹਾਕ, 75 ਮੁਲਾਜ਼ਮ 95 ਫ਼ੀਸਦੀ ਨਾਨ ਟੀਚਿੰਗ, 21 ਮੁਲਾਜ਼ਮ ਨਾਨ ਟੀਚਿੰਗ ਅਨ-ਏਡਿਡ ਤੇ 100 ਦਿਹਾੜੀਦਾਰ ਕਾਮੇ ਹਨ।
 
1906-07 ਵਿਚਵਿੱਚ ਖ਼ਾਲਸਾ ਕਾਲਜ ਅੰਮਿ੍ਤਸਰ ਦੀ ਇਮਾਰਤ ਬਣ ਰਹੀ ਸੀ। ਇੰਜੀਨੀਅਰ ਧਰਮ ਸਿੰਘ ਬਿਨਾਂ ਕੋਈ ਤਨਖ਼ਾਹ ਲਏ ਨਿਸ਼ਕਾਮ 'ਸੇਵਾ' ਕਰ ਰਹੇ ਸਨ। ਖ਼ਾਲਸਾ ਕਾਲਜ ਸਬੰਧੀ ਹੋਈ ਇੱਕ ਮੀਟਿੰਗ ਵਿਚਵਿੱਚ ਅੰਗਰੇਜ਼ ਅਫ਼ਸਰ ਮੇਜਰ ਜਾਹਨ ਹਿੱਲ ਨੇ ਨਿਸ਼ਕਾਮ 'ਸੇਵਾ' ਸਬੰਧੀ ਘਟੀਆ ਲਫ਼ਜ਼ ਵਰਤੇ ਜਿਸ ਦਾ ਸਾਰੇ ਸਿੱਖਾਂ ਨੇ ਬੁਰਾ ਮਨਾਇਆ। ਇਸ 'ਤੇ ਧਰਮ ਸਿੰਘ ਨੇ ਅਪਣੇਆਪਣੇ ਆਪ ਨੂੰ ਖ਼ਲਾਸਾ ਕਾਲਜ ਤੋਂ ਅਲਹਿਦਾ ਕਰ ਲਿਆ। 10 ਫ਼ਰਵਰੀ, 1907 ਦੇ ਦਿਨ ਜਦ ਨਵਾਂ ਇੰਜੀਨੀਅਰ ਜੋ ਇੱਕ ਅੰਗਰੇਜ਼ ਸੀ ਚਾਰਜ ਲੈਣ ਤਾਂ ਪਾੜਿ੍ਹਆਂ ਨੇ ਹੜਤਾਲ ਕਰ ਦਿਤੀ। ਇਸ ਮਗਰੋਂ ਅੰਗਰੇਜ਼ਾਂ ਨੇ ਖ਼ਾਲਸਾ ਕਾਲਜ ਦਾ ਵਿਧਾਨ ਬਦਲ ਦਿਤਾ ਅਤੇ ਇਸ 'ਤੇ ਕਬਜ਼ਾ ਕਰ ਲਿਆ। ਇਸ ਮਗਰੋਂ ਸਿੱਖ ਰਿਆਸਤਾਂ ਨੇ ਕਾਲਜ ਦੀ ਮਾਲੀ ਮਦਦ ਬੰਦ ਕਰ ਦਿਤੀ। ਅੰਗਰੇਜ਼ਾਂ ਦਾ ਵਿਰੋਧ ਕਰਨ 'ਤੇ ਪ੍ਰੋ. ਜੋਧ ਸਿੰਘ ਤੇ ਹੋਰ ਪ੍ਰੋਫ਼ੈਸਰ ਨੌਕਰੀ ਤੋਂ ਕੱਢ ਦਿਤੇ ਗਏ। ਇਸ ਦੇ ਜਵਾਬੇ-ਅਮਲ ਵਜੋਂ ਸ. ਸੁੰਦਰ ਸਿੰਘ ਰਾਮਗੜ੍ਹੀਆ ਨੇ 1909 ਵਿਚਵਿੱਚ ਕੀ ਖ਼ਾਲਸਾ ਕਾਲਜ ਸਿੱਖਾਂ ਦਾ ਹੈ? ਪੈਂਫ਼ਲੈੱਟ ਲਿਖ ਕੇ ਖ਼ਾਲਸਾ ਕਾਲਜ ਪੰਥ ਨੂੰ ਮੁੜਵਾਉਣ ਵਾਸਤੇ ਲਹਿਰ ਸ਼ੁਰੂ ਕਰ ਦਿਤੀ।
==ਪ੍ਰਿੰਸੀਪਲ==
ਕਰਨਲ ਡਬਲਿਊ. ਆਰ. ਐਮ. ਹਾਲੀ ਗਾਈਡ ਮੌਢੀ ਪ੍ਰਧਾਨ ਅਤੇ ਡਾ. ਵਿਲੀਅਮ ਐਚ. ਰੈਟਿੰਗਨ ਬਾਅਦ ਵਿੱਚ ਪ੍ਰਧਾਨ ਰਹੇ।