ਗੌਤਮ ਬੁੱਧ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਟਾਂਮਾ ਸ਼ਿਕਾਰੀ (ਗੱਲ-ਬਾਤ) ਦੀ ਸੋਧ 482773 ਨਕਾਰੀ
ਟੈਗ: ਅਣਕੀਤਾ
ਛੋ clean up ਦੀ ਵਰਤੋਂ ਨਾਲ AWB
ਲਾਈਨ 28:
==ਗਿਆਨ==
ਅੱਠਵੇਂ ਦਿਨ ਵਿਸਾਖ ਦੀ ਪੂਰਨਮਾਸ਼ੀ ਨੂੰ ਸੱਚੇ ਗਿਆਨ, ਅਰਥਾਤ ਬੋਧ ਦੀ ਪ੍ਰਾਪਤੀ ਹੋਈ। ਗੌਤਮ ਨੂੰ ਇਹ ਬੋਧ (ਗਿਆਨ) 35 ਵਰ੍ਹਿਆਂ ਦੀ ਉਮਰ ਵਿੱਚ ਪ੍ਰਾਪਤ ਹੋਇਆ ਸੀ।
ਮਹਾਮਾਨਵ ਗੌਤਮ ਬੁੱਧ ਨੇ ਆਪਣੇ ਭਟਕਣਾ ਦੇ ਸਮੇਂ ਦੌਰਾਨ ਇੱਕ ਰੁੱਖ ਜਿਸ ਨੂੰ ਹੁਣ [[ਬੋਧੀ ਰੁੱਖ]] ਆਖਿਆ ਜਾਂਦਾ ਹੈ ਹੇਠ ਬੈਠ ਕੇ ਘੋਰ ਚਿੰਤਨ ਕੀਤਾ। ਇਸ ਚਿੰਤਨ ਤੋਂ ਬਾਅਦ ਉਹ ਇਸ ਪੱਕੇ ਨਤੀਜੇ ‘ਤੇ ਪਹੁੰਚੇ ਕਿ ਆਦਮੀ ਦੀਆਂ ਇੱਛਾਵਾਂ ਹੀ ਸਾਰੀਆਂ ਸਮੱਸਿਆਵਾਂ ਦੀ ਜੜ੍ਹ ਹਨ। ਇਸ ਵਿਚਾਰ ’ਤੇ ਹੀ ਉਨ੍ਹਾਂ ਆਪਣੇ ਚਾਰ ਆਦਰਸ਼ ਸੱਚ ਤੇ ਅਸ਼ਟ ਮਾਰਗ ਦੀ ਰਚਨਾ ਕੀਤੀ। ਬੁੱਧ ਦੇ 2500 ਸਾਲ ਪਹਿਲਾਂ ਕਹੇ ਇਹ ਸ਼ਬਦ ਉਸ ਸਮੇਂ ਵੀ ਸਾਰਥਕ ਸਨ, ਅੱਜ ਵੀ ਉਨੇ ਹੀ ਸਾਰਥਕ ਹਨ ਅਤੇ ਆਉਣ ਵਾਲੀਆਂ ਸਦੀਆਂ ਤਕ ਸਾਰਥਕ ਰਹਿਣਗੇ ਕਿਉਂਕਿ ਬੁੱਧ ਦਰਸ਼ਨ ਵਿੱਚ ਹੀ ਇੱਕ ਅਜਿਹੀ ਗੰਭੀਰ ਤੇ ਗੁਣਾਤਮਕ ਦ੍ਰਿਸ਼ਟੀ ਹੈ। ਜਿਸਦਾ ਸਿੱਧਾ ਸੰਬੰਧ ਮਨੁੱਖ ਤੇ ਸਮਾਜਿਕ ਵਿਵਸਥਾ ਨਾਲ ਹੈ। ਬੁੱਧ ਦਾ ਪ੍ਰਲੋਕ ਲਈ ਕੋਈ ਸਰੋਕਾਰ ਨਹੀਂ। ਬੁੱਧ ਨੇ ਸਪੱਸ਼ਟਸਪਸ਼ਟ ਕਿਹਾ -
;;'''ਇਹ ਦੇਵ ਆਤਮਾ, ਮਜ਼੍ਹਬ-ਧਰਮ, ਨਸਲ-ਵੰਸ਼, ਵਰਣ, ਵਰਗ, ਸਭ ਮਨੁੱਖ ਦੀ ਕਲਪਨਾ ਹੈ'''।
;;;'''ਕਲਪਨਾ ਨੂੰ ਖਤਮ ਕੀਤਾ ਜਾ ਸਕਦਾ ਹੈ ਪਰ ਮਨੁੱਖ ਦੇ ਖਾਤਮੇ ਦਾ ਅਰਥ ਹੈ ਪਰਲੋ'''।
=== ਰੌਸ਼ਨ-ਖ਼ਿਆਲੀ ===
ਗੌਤਮ ਨੇ ਖੋਜ ਕੀਤੀ ਕਿ '''ਧਿਆਨ-ਸਾਧਨਾ''' ਦਾ ਰਸਤਾ '''ਅਤਿਭੋਗ''' ਉੱਤੇ '''ਆਤਮ-ਦਮਨ''' ਦੋਹਾਂ ਤੋਂ ਦੂਰ ਏ. ਫੇਰ ਗੌਤਮ ਗਇਆਗਿਆ (ਮੌਜੂਦਾ ਬਿਹਾਰ) ਨਾਂ ਦੀ ਥਾਂ ਉੱਤੇ ਇੱਕ ਪਿੱਪਲ ਹੇਠ ਧਿਆਨ-ਸਾਧਨਾ ਕਰਨ ਲੱਗੇ. 35 ਸਾਲ ਦੀ ਉਮਰ ਵਿੱਚ ਗੌਤਮ ਨੂੰ ਰੌਸ਼ਨ-ਖ਼ਿਆਲੀ ਹਾਸਲ ਹੋਈ. ਉਸ ਦਿਨ ਤੋਂ ਬਾਅਦ ਗੌਤਮ ਦੇ ਚੇਲੇ ਉਹਨਾ ਨੂੰ '''ਬੁੱਧ'''("ਬੁੱਧ" ਮਤਲਬ ਰੌਸ਼ਨ-ਖ਼ਿਆਲ) ਕਹਿਣ ਲੱਗੇ.
=== ਸਫ਼ਰ ਉੱਤੇ ਸਿਖਿਆਵਾਂਸਿੱਖਿਆਵਾਂ ===
ਗੌਤਮ ਦੀਆਂ ਸਿਖਿਆਵਾਂਸਿੱਖਿਆਵਾਂ ਦਾ ਮੂਲ ਹੈ "'''ਚਾਰ ਆਰੀਆ ਸੱਚ'''". ਇਹਨਾਇਹਨਾਂ ਸੱਚਾਂ ਦੀ ਮੁਹਾਰਤ ਨਾਲ ਹੀ '''ਨਿਰਵਾਣ''' (ਪਾਲੀ: '''ਨਿੱਬਾਨ''', ਪ੍ਰਾਕ੍ਰਿਤ:
'''ਣਿੱਵਾਣ''') (ਮੁਕਤੀ) ਮਿਲਦਾ ਹੈ ਜੋ ਹੇਠ ਲਿਖੇ ਹਨ:
#''ਦੁੱਖ''