ਘਰੇਲੂ ਰਸੋਈ ਗੈਸ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ →‎top: clean up ਦੀ ਵਰਤੋਂ ਨਾਲ AWB
ਲਾਈਨ 1:
'''ਘਰੇਲੂ ਰਸੋਈ ਗੈਸ''' (Liquefied petroleum gas) (LPG) ਜੋ ਕਿ ਪ੍ਰੋਪੇਨ (C3H8) ਅਤੇ ਬਿਉਟੇਨ (C4H10) ਦਾ ਮਿਸ਼ਰਨ ਹੈ। ਉਕਤ ਦੋਨੋਦੋਨੋਂ ਹੀ ਹਾਈਡਰੋਕਾਰਬਨ ਹਨ ਅਤੇ ਬਹੁਤ ਜਿਆਦਾ ਬਲਣਸ਼ੀਲ ਹਨ। ਇਹਨਾਂ ਦੀ ਵਰਤੋਂ ਘਰਾਂ ਵਿੱਚ ਖਾਣਾ ਪਕਾਉਣ ਲਈ ਕੀਤੀ ਜਾਂਦੀ ਹੈ। ਆਉਣ ਵਾਲੇ ਸਮੇਂ ਵਿੱਚ ਇਸ ਦੀ ਵਰਤੋਂ ਜਹਾਜਾਂ ਅਤੇ ਫਰਿਜਾਂ 'ਚ ਵੀ ਹੋਣ ਲੱਗ ਪਈ ਹੈ ਤਾਂ ਕਿ ਓਜੋਨ ਦੀ ਪਰਤ ਦੀ ਰੱਖਿਆ ਕੀਤੀ ਜਾ ਸਕੇ। ਦੋਨੋਦੋਨੋਂ ਗੈਸ ਦਾ ਮਿਸ਼ਰਨ ਦਾ ਅਨੁਪਾਤ ਮੋਸਮ ਅਨੁਸਾਰ ਬਦਲਦਾ ਰਹਿੰਦਾ ਹੈ ਸਰਦੀਆਂ ਦੇ ਮੋਸਮ ਵਿੱਚ ਪ੍ਰੋਪੇਨ ਅਤੇ ਗਰਮੀਆਂ ਦੇ ਮੋਸਮ ਵਿੱਚ ਬਿਉਟੇਨ ਦੀ ਮਾਤਰਾ ਵੱਧ ਹੁੰਦੀ ਹੈ। ਗੈਸ ਦੀ ਲੀਕ ਹੋਣ ਦਾ ਪਤਾ ਲਾਉਣ ਲਈ ਇਸ ਵਿੱਚ ਈਥੇਨਥਿਉਲ ਦੀ ਮਾਤਰ ਮਿਲਾਈ ਜਾਂਦੀ ਹੈ।
[[File:Liquefied petroleum gas cylinders.jpg|thumb|200px|right| ਭਾਰਤ ਵਿੱਚ LP gas ਦੇ ਸਿਲੰਡਰ]]
==ਗੈਸ ਤੋਂ ਤਿਆਰ==