ਟੋਕੀਓ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ clean up ਦੀ ਵਰਤੋਂ ਨਾਲ AWB
ਛੋ →‎top: clean up ਦੀ ਵਰਤੋਂ ਨਾਲ AWB
ਲਾਈਨ 80:
|title=Geography of Tokyo
|publisher=Tokyo Metropolitan Government
|accessdate=2008-10-18}}</ref> ਜਪਾਨ ਦੇ 47 ਪ੍ਰੀਫੈਕਟ ਜ਼ਿਲ੍ਹਿਆਂ ਵਿੱਚੋਂ ਇੱਕ ਹੈ। ਇਹ [[ਜਪਾਨ]] ਦੀ ਰਾਜਧਾਨੀ, ਵਡੇਰੇ ਟੋਕੀਓ ਖੇਤਰ ਦਾ ਕੇਂਦਰ ਅਤੇ ਦੁਨੀਆਂਦੁਨੀਆ ਦਾ ਸਭ ਤੋਂ ਵੱਡਾ ਮਹਾਂਨਗਰ ਹੈ।<ref>{{cite web
|url=http://esa.un.org/wup2009/unup/index.asp?panel=2
|title=World Urbanization Prospects: The 2009 Revision Population Database
|publisher=United Nations
|accessdate=2012-03-06}}</ref> ਇਹ ਜਪਾਨੀ ਸਰਕਾਰ ਅਤੇ ਸ਼ਾਹੀ ਮਹੱਲ ਦਾ ਟਿਕਾਣਾ ਅਤੇ ਜਪਾਨੀ ਸ਼ਾਹੀ ਘਰਾਨੇ ਦੀ ਰਿਹਾਇਸ਼ ਹੈ। ਇਹ ਮੁੱਖ ਟਾਪੂ ਹੋਂਸ਼ੂ ਦੇ ਦੱਖਣ-ਪੂਰਬੀ ਪਾਸੇ ਦੇ ਕਾਂਤੋ ਖੇਤਰ ਵਿੱਚ ਸਥਿੱਤਸਥਿਤ ਹੈ ਅਤੇ ਇਸ ਵਿੱਚ ਈਜ਼ੂ ਟਾਪੂ ਅਤੇ ਓਗਾਸਵਾਰਾ ਟਾਪੂ ਸ਼ਾਮਲ ਹਨ।<ref name="nussbaum981">Nussbaum, Louis-Frédéric. (2005). "Tōkyō" in {{Google books|p2QnPijAEmEC|''Japan Encyclopedia'', pp. 981-982|page=981}}; "Kantō" in {{Google books|p2QnPijAEmEC|p. 479|page=479}}</ref> ਟੋਕੀਓ ਮਹਾਂਨਗਰ ਨੂੰ 1943 ਵਿੱਚ ਪੂਰਵਲੇ ਟੋਕੀਓ ਪ੍ਰੀਫੈਕਟ ਜ਼ਿਲ੍ਹਾ (東京府) ਅਤੇ ਟੋਕੀਓ ਸ਼ਹਿਰ (東京市) ਨੂੰ ਮਿਲਾ ਕੇ ਬਣਿਆ ਸੀ।
 
ਟੋਕੀਓ ਦੀ ਮਹਾਂਨਗਰੀ ਸਰਕਾਰ ਟੋਕੀਓ ਦੇ 23 ਵਿਸ਼ੇਸ਼ ਵਾਰਡਾਂ ਨੂੰ ਪ੍ਰਸ਼ਾਸਤ ਕਰਦੀ ਹੈ ਜੋ ਟੋਕੀਓ ਸ਼ਹਿਰ ਤੋਂ ਇਲਾਵਾ ਪ੍ਰੀਫੈਕਟ ਜ਼ਿਲ੍ਹੇ ਦੀਆਂ 39 ਨਗਰਪਾਲਿਕਾਵਾਂ ਅਤੇ ਦੋ ਬਾਹਰੀ ਟਾਪੂਆਂ ਦਾ ਬਣਿਆ ਹੋਇਆ ਹੈ। ਵਿਸ਼ੇਸ਼ ਵਾਰਡਾਂ ਦੀ ਅਬਾਦੀ 80 ਲੱਖ ਤੋਂ ਵੱਧ ਹੈ ਅਤੇ ਕੁੱਲ ਅਬਾਦੀ 130 ਲੱਖ ਤੋਂ ਵੀ ਵੱਧ। ਇਹ ਪ੍ਰੀਫੈਕਟ ਜ਼ਿਲ੍ਹਾ ਦੁਨੀਆਂਦੁਨੀਆ ਦੇ ਸਭ ਤੋਂ ਵੱਧ ਅਬਾਦੀ ਵਾਲੇ (ਅਬਾਦੀ 3.5 ਕਰੋੜ ਤੋਂ ਵੱਧ) ਅਤੇ ਸਭ ਤੋਂ ਵੱਧ ਸ਼ਹਿਰੀ ਇਕੱਠ ਆਰਥਕਤਾ (2008 ਵਿੱਚ ਖ਼ਰੀਦ ਸ਼ਕਤੀ ਸਮਾਨਤਾ ਵਿੱਚ ਅਮਰੀਕੀ ਡਾਲਰ 1.479 ਟ੍ਰਿਲੀਅਨ ਦੀ ਕੁੱਲ ਘਰੇਲੂ ਉਪਜ; ਨਿਊ ਯਾਰਕ ਮਹਾਂਨਗਰ ਤੋਂ ਵੱਧ) ਵਾਲੇ ਮਹਾਂਨਗਰੀ ਖੇਤਰ ਦਾ ਹਿੱਸਾ ਹੈ।<ref name="pricewater">{{cite web
|url=https://www.ukmediacentre.pwc.com/imagelibrary/downloadMedia.ashx?MediaDetailsID=1562
|title=Global city GDP rankings 2008-2025
ਲਾਈਨ 106:
|publisher=PSFK.com
|date=2009-06-18
|accessdate=2009-07-06}}</ref> ਮਿਸ਼ਲਿਨ ਗਾਈਡ ਨੇ ਟੋਕੀਓ ਨੂੰ ਅੱਜ ਤੱਕ ਦੁਨੀਆਂਦੁਨੀਆ ਦੇ ਕਿਸੇ ਵੀ ਸ਼ਹਿਰ ਨਾਲੋਂ ਜ਼ਿਆਦਾ ਸਿਤਾਰੇ ਦਿੱਤੇ ਹਨ।<ref name=michelin20101124>{{ja icon}} [http://web-cache.stream.ne.jp/www09/michelin/guide/tokyo/ "「ミシュランガイド東京・横浜・鎌倉2011」を発行 三つ星が14軒、二つ星が54軒、一つ星が198軒に"], Michelin Japan, November 24, 2010.</ref><ref>[http://www.timesonline.co.uk/tol/news/world/asia/article2901640.ece Tokyo is Michelin's biggest star] From The Times November 20, 2007</ref> ਟੋਕੀਓ 1964 ਦੀਆਂ ਗਰਮ-ਰੁੱਤੀ ਓਲੰਪਿਕਸ ਦਾ ਮੇਜ਼ਬਾਨ ਸੀ ਅਤੇ ਹੁਣ 2020 ਗਰਮ-ਰੁੱਤੀ ਓਲੰਪਿਕਸ ਦਾ ਉਮੀਦਵਾਰ ਸ਼ਹਿਰ ਹੈ।<ref name="olympic.org">{{cite web|url=http://www.olympic.org/media?articleid=138217 |title=Six Applicant Cities for the 2020 Olympic Games |publisher=Olympic.org |date= |accessdate=2011-12-04}}</ref>
 
==ਸਥਾਪਨਾ==