ਦਮੋਦਰ ਦਾਸ ਅਰੋੜਾ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਥੋੜ੍ਹਾ ਲੇਖ ਜੋੜਿਆ
ਟੈਗ: ਵਿਜ਼ੁਅਲ ਐਡਿਟ ਮੋਬਾਈਲੀ ਸੋਧ ਮੋਬਾਈਲੀ ਵੈੱਬ ਸੋਧ
ਛੋ clean up ਦੀ ਵਰਤੋਂ ਨਾਲ AWB
ਲਾਈਨ 1:
'''ਦਮੋਦਰ ਦਾਸ ਅਰੋੜਾ''' (ਸ਼ਾਹਮੁਖੀ: دمودر داس اروڑا) ਮਸ਼ਹੂਰ ਪੰਜਾਬੀ ਕਿੱਸਾਕਾਰ ਸੀ, ਜਿਸ ਨੇ ਪੰਜਾਬ ਦੀ ਮਸ਼ਹੂਰ ਲੋਕ ਗਾਥਾ [[ਹੀਰ ਰਾਂਝਾ]] ਨੂੰ ਸਭ ਤੋਂ ਪਹਿਲਾਂ ਕਾਵਿਕ ਰੂਪ ਵਿੱਚ ਬਿਆਨ ਕੀਤਾ ਹੈ। ਇਸ ਰਚਨਾ ਦਾ ਰੂਪ ਕਿੱਸਾ ਹੈ ਅਤੇ ਇਹਦਾ ਨਾਮ 'ਹੀਰ ਦਮੋਦਰ'।<ref>[http://books.google.co.in/books?id=WLAwnSA2uwQC&pg=PA442&lpg=PA442&dq=Heer+Damodar&source=bl&ots=pifjCW8K6C&sig=c9jlx3jI68dqNzW_lOX-ZB64f28&hl=en&sa=X&ei=1c5-UZ6EOciPrgez6YGoCw&ved=0CEYQ6AEwBTgK#v=onepage&q=Heer%20Damodar&f=false Encyclopaedic Dictionary of Punjabi Literature: A-L. Vol. 1 edited by R. P.. Malhotra, Kuldeep Arora, ਪੰਨਾ 442]</ref>
==ਜੀਵਨ==
ਦਮੋਦਰ ਦੇ ਜੀਵਨ ਬਾਰੇ ਥੋੜੀ ਬਹੁਤ ਜਾਣਕਾਰੀ ਉਸਦੀ ਇੱਕੋ ਇੱਕ ਰਚਨਾ ਵਿੱਚੋਂ ਮਿਲਦੀ ਹੈ। ਕਿਹਾ ਜਾਂਦਾ ਹੈ ਕਿ ਉਹਦਾ ਜਨਮ ਲੋਧੀ ਖ਼ਾਨਦਾਨ ਦੇ ਜ਼ਮਾਨੇ ਵਿੱਚ ਹੋਇਆ ਸੀ ਅਤੇ ਅਕਬਰ ਦੇ ਜ਼ਮਾਨੇ ਵਿੱਚ ਉਸਦੀ ਮੌਤ ਹੋਈ। ਉਸ ਦਾ ਪਿੰਡ ਬਲ੍ਹਾਰਾ ਸੀ ਜੋ ਤਹਿਸੀਲ ਚਨਿਓਟ (ਪਾਕਿਸਤਾਨ ਦੇ ਜਿਲਾਜ਼ਿਲ੍ਹਾ ਝੰਗ) ਵਿੱਚ ਹੈ। ਉਹ ਗੁਲਾਟੀ ਜਾਤ ਦਾ ਅਰੋੜਾ ਸੀ। ਕਿੱੱਸੇ ਵਿੱਚ ਉਹ ਕਹਿੰਦਾ ਹੈ-
 
ਨਾਓਂ ਦਮੋੋੋਦਰ ਜਾਤ ਗੁਲ੍ਹਾਟੀ
ਲਾਈਨ 9:
ਅੱਖੀਂ ਡਿੱਠਾ ਕਿੱਸਾ ਕੀਤਾ
 
ਇਹ ਸੱਚਾਈ ਨਹੀਂ ਜਾਪਦੀ ਸਗੋਂ ਉਸਦਾ ਕਹਾਣੀ ਨੂੰ ਪ੍ਰਭਾਵਸ਼ਾਲੀ ਬਣਾਉਣ ਦਾ ਇੱਕ ਢੰੰਗ ਹੈ
 
==ਸਾਹਿਤਕ ਦੇਣ==
ਲਾਈਨ 21:
{{ਹਵਾਲੇ}}
{{ਅਧਾਰ}}
 
[[ਸ਼੍ਰੇਣੀ:ਪੰਜਾਬੀ ਕਵੀ]]
[[ਸ਼੍ਰੇਣੀ:ਪੰਜਾਬੀ ਕਿੱਸਾਕਾਰ]]