ਧੁਨੀ ਵਿਗਿਆਨ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ →‎ਇਤਹਾਸ: clean up ਦੀ ਵਰਤੋਂ ਨਾਲ AWB
ਛੋ clean up ਦੀ ਵਰਤੋਂ ਨਾਲ AWB
ਲਾਈਨ 2:
 
==ਧੁਨਾਤਮਕ ਪ੍ਰਤੀਲਿਪੀਕਰਨ==
ਉੱਚਾਰਨ ਦੇ ਧੁਨਾਤਮਕ ਪ੍ਰਤੀਲਿਪੀਕਰਨ ਦੇ ਲਈ [[ਅੰਤਰਰਾਸ਼ਟਰੀ ਧੁਨਾਤਮਕ ਵਰਨਮਾਲਾ]] ਦੀ ਵਰਤੋਂ ਕੀਤੀ ਜਾਂਦੀ ਹੈ। ਇਹ ਲਾਤੀਨੀ ਲਿਪੀ ਉੱਤੇ ਆਧਾਰਿਤ ਹੈ ਅਤੇ ਇਸ ਦੀ ਵਰਤੋਂ ਨਾਲ ਉੱਚਾਰਨ ਦੇ ਸਭ ਅੰਗਾਂ ਦਾ ਪ੍ਰਤੀਲਿਪੀਕਰਨ ਕੀਤਾ ਜਾ ਸਕਦਾ ਹੈ। ਦੁਨੀਆਂਦੁਨੀਆ ਦੀਆਂ ਸਾਰੀਆਂ ਭਾਸ਼ਾਵਾਂ ਦੀਆਂ ਧੁਨੀਆਂ ਦੇ ਲਈ ਵਿਸ਼ੇਸ਼ ਚਿੰਨ੍ਹਾਂ ਦੀ ਵਰਤੋਂ ਕੀਤੀ ਜਾਂਦੀ ਹੈ।<ref>T.V.F. Brogan: [http://www.arsversificandi.net/resources/evrg/index.html ''English Versification, 1570–1980'']. Baltimore: Johns Hopkins University Press, 1981. E394.</ref><ref>[http://www.acsu.buffalo.edu/~duchan/new_history/hist19c/subpages/mbell.html Alexander Melville Bell 1819-1905 ]. University at Buffalo, The State University of New York.</ref>
 
==ਇਤਹਾਸ==
ਧੁਨੀ-ਵਿਗਿਆਨ ਦਾ ਅਧਿਅਨਅਧਿਐਨ ਪ੍ਰਾਚੀਨ ਭਾਰਤ ਵਿੱਚ ਲੱਗਪਗ 2500 ਸਾਲ ਪਹਿਲਾਂ ਤੋਂ ਕੀਤਾ ਜਾਂਦਾ ਸੀ। ਇਸਦਾ ਪ੍ਰਮਾਣ ਸਾਨੂੰ [[ਪਾਣਿਨੀ]] ਦੁਆਰਾ 500 ਈਪੂ ਵਿੱਚ ਰਚਿਤ ਸੰਸਕ੍ਰਿਤ ਵਿਆਕਰਣ ਸਬੰਧੀ ਗਰੰਥ [[ਅਸ਼ਟਧਿਆਏ]] ਵਿੱਚ ਮਿਲਦਾ ਹੈ, ਜਿਸ ਵਿੱਚ ਵਿਅੰਜਨਾਂ ਦੇ ਉਚਾਰਣ ਦੇ ਸਥਾਨ ਅਤੇ ਉਚਾਰਣ ਢੰਗ ਦਾ ਵਿਸਥਾਰ ਨਾਲ ਵਰਣਨ ਕੀਤਾ ਗਿਆ ਹੈ। ਅੱਜ ਦੀਆਂ ਜਿਆਦਾਤਰ ਭਾਰਤੀ ਲਿਪੀਆਂ ਵਿੱਚ ਵਿਅੰਜਨਾਂ ਦਾ ਸਥਾਨ ਪਾਣਿਨੀ ਦੇ ਵਰਗੀਕਰਣ ਉੱਤੇ ਆਧਾਰਿਤ ਹੈ।
 
==ਹਵਾਲੇ==