ਨਰਿੰਦਰ ਮੋਦੀ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
ਟੈਗ: ਮੋਬਾਈਲੀ ਸੋਧ ਮੋਬਾਈਲੀ ਵੈੱਬ ਸੋਧ
ਛੋ clean up ਦੀ ਵਰਤੋਂ ਨਾਲ AWB
ਲਾਈਨ 27:
|signature = Signature of Narendra Modi (Hindi).svg
}}
'''ਨਰਿੰਦਰ ਦਾਮੋਦਰਦਾਸ ਮੋਦੀ''' [[ਭਾਰਤ]] ਦੇ 15ਵੇਂ [[ਪ੍ਰਧਾਨ ਮੰਤਰੀ]] ਹਨ। ਇਹ ਪਹਿਲਾਂ [[ਗੁਜਰਾਤ]] ਦੇ [[ਮੁੱਖ ਮੰਤਰੀ]] ਰਹਿ ਚੁੱਕੇ ਹਨ। ਭਾਰਤ ਦੇ ਹੁਣ ਤੱਕ ਦੇ ਸਾਰੇ ਪ੍ਰਧਾਨ ਮੰਤਰੀਆਂ ਵਿਚੋਂ ਨਰਿੰਦਰ ਦਾਮੋਦਰਦਾਸ ਮੋਦੀ ਪਹਿਲੇ ਅਜਿਹੇ ਪ੍ਰਧਾਨ ਮੰਤਰੀ ਹਨ ਜੋ ਕਿ ਸਭ ਤੋਂ ਜ਼ਿਆਦਾ ਦੇਸ਼ਾਂ ਵਿਚਵਿੱਚ ਗਏ ਹਨ।
 
==ਜਨਮ ਅਤੇ ਪਰਿਵਾਰ==
ਲਾਈਨ 40:
 
==ਦੰਗੇ ਅਤੇ ਮੁੱਖ ਮੰਤਰੀ==
2001 ਵਿੱਚ ਉਹ ਅਜੇ ਭਾਜਪਾ ਦੇ ਦਿੱਲੀ ਦਫ਼ਤਰ ਨਾਲ ਹੀ ਕੰਮ ਕਰ ਰਹੇ ਸਨ, ਜਦੋਂ [[ਅਟਲ ਬਿਹਾਰੀ ਬਾਜਪਾਈ]] ਨੇ ਉਹਨਾਂ ਨੂੰ ਗੁਜਰਾਤ ਵਿੱਚ ਕੇਸ਼ੂਭਾਈ ਪਟੇਲ ਦੀ ਥਾਂ ਉੱਤੇ ਮੁੱਖ ਮੰਤਰੀ ਵਜੋਂ ਜ਼ਿੰਮੇਵਾਰੀ ਸੰਭਾਲਣ ਲਈ ਕਿਹਾ। ਐਲ. ਕੇ. ਅਡਵਾਨੀ ਦੇ ਕਹਿਣ ਤੇ ਉਹਨਾਂ ਨੇ ਜਾ ਕੇ ਮੁੱਖ ਮੰਤਰੀ ਦਾ ਅਹੁਦਾ ਸੰਭਾਲ ਲਿਆ। 2002 ਵਿੱਚ '''[[ਗੋਧਰਾ ਕਾਂਡ]]''' ਵਾਪਰ ਗਿਆ, ਜਿਥੇ ਰੇਲ ਗੱਡੀ ਦੇ ਇੱਕ ਡੱਬੇ ਵਿੱਚ ਦਰਜਨਾਂ ਕਾਰਸੇਵਕਾਂ ਨੂੰ ਜ਼ਿੰਦਾ ਫੂਕ ਦਿੱਤਾ ਗਿਆ। ਇਸ ਤੋਂ ਬਾਅਦ ਗੁਜਰਾਤ ਵਿੱਚ ਹਿੰਦੂਆਂ ਅਤੇ ਮੁਸਲਮਾਨਾਂ ਦਰਮਿਆਨ ਫ਼ਿਰਕੂ ਫਸਾਦ ਸ਼ੁਰੂ ਹੋ ਗਏ ਅਤੇ ਜਿਸ ਵਿੱਚ ਇੱਕ ਹਜ਼ਾਰ ਦੇ ਲਗਭਗ ਲੋਕ ਮਾਰੇ ਗਏ। [[ਸੁਪਰੀਮ ਕੋਰਟ]] ਵੱਲੋਂ ਬਣਾਈ ਗਈ ਵਿਸ਼ੇਸ਼ ਜਾਂਚ ਟੀਮ ਨੇ ਉਹਨਾਂ ਦੀ ਇਨ੍ਹਾਂ ਦੰਗਿਆਂ ਵਿੱਚ ਸ਼ਮੂਲੀਅਤ ਦੇ ਦੋਸ਼ਾਂ ਨੂੰ ਰੱਦ ਕਰ ਦਿੱਤਾ ਹੈ। ਉਹਨਾਂ ਨੇ ਲਗਾਤਾਰ ਗੁਜਰਾਤ ਦੇ ਵਿਕਾਸ ਲਈ ਕੰਮ ਕੀਤਾ। ਦੇਸ਼-ਵਿਦੇਸ਼ ਦੇ ਸਨਅਤਕਾਰਾਂ ਨੂੰ ਪੂੰਜੀ ਨਿਵੇਸ਼ ਲਈ ਉਤਸ਼ਾਹਿਤ ਕੀਤਾ। ਗੁਜਰਾਤ ਦੇ ਕਈ ਇਲਾਕਿਆਂ ਵਿੱਚ ਨਰਮਦਾ ਦਾ ਪਾਣੀ ਪਹੁੰਚਾਇਆ, ਜਿਸ ਨਾਲ ਖੇਤੀ ਦੀ ਵਿਕਾਸ ਦਰ ਵਿੱਚ ਵੀ ਕਾਫੀ ਵਾਧਾ ਹੋਇਆ। ਇਸ ਦੇ ਨਾਲ-ਨਾਲ ਗੁਜਰਾਤ ਵਿੱਚ ਭਾਜਪਾ ਦੀ ਤਾਕਤ ਵੀ ਲਗਾਤਾਰ ਵਧਦੀ ਗਈ। ਉਹਨਾਂ ਦੀ ਅਗਵਾਈ ਵਿੱਚ ਗੁਜਰਾਤ ਭਾਜਪਾ ਨੇ ਤਿੰਨ ਵਾਰ ਵਿਧਾਨ ਸਭਾ ਦੀਆਂ ਚੋਣਾਂ ਜਿੱਤੀਆਂ ਤੇ ਉਹ ਤੀਜੀ ਵਾਰ ਮੁੱਖ ਮੰਤਰੀ ਬਣੇ।
 
==ਚੋਣ ਮੁਹਿੰਮ==