ਨਿਊਯਾਰਕ ਸ਼ਹਿਰ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ →‎top: clean up ਦੀ ਵਰਤੋਂ ਨਾਲ AWB
ਛੋ →‎top: clean up ਦੀ ਵਰਤੋਂ ਨਾਲ AWB
ਲਾਈਨ 97:
| website = [http://www.nyc.gov/ New York City]
}}
'''ਨਿਊਯਾਰਕ ਸ਼ਹਿਰ''' [[ਅਮਰੀਕਾ]] ਦਾ ਇੱਕ ਮੁੱਖ ਸ਼ਹਿਰ ਹੈ। ਇਹ [[ਨਿਊਯਾਰਕ]] ਰਾਜ ਦੇ ਵਿੱਚ ਪੈਂਦਾ ਹੈ। ਇਹ ਅਮਰੀਕਾ ਦੀ ਸਭ ਤੋਂ ਵੱਧ ਜਨ-ਸੰਖਿਆ ਵਾਲਾ ਸ਼ਹਿਰ ਹੈ। [[ਨਿਊ ਐਮਸਟਰਡਮ]] ਦਾ ਨਾਂ [[ਨਿਊ ਯਾਰਕ]] ਬਣਿਆ: ਅਮਰੀਕਾ ਵਿਚਵਿੱਚ ਡੱਚ ਕੌਮ (ਹਾਲੈਂਡ) ਦੇ ਕਬਜ਼ੇ ਹੇਠਲੇ ਮੈਨਹੈਟਨ ਟਾਪੂ ਦੀ ਵਸੋਂ 1614 ਤੋਂ 1624 ਦੇ ਵਿਚਕਾਰ ਇੱਕ ਵੱਡੇ ਪਿੰਡ ਵਾਂਗ ਬਣ ਗਈ। 1625 ਵਿਚਵਿੱਚ ਇਸ ਨੂੰ ਹਾਲੈਂਡ ਦੀ ਰਾਜਧਾਨੀ ਐਮਸਟਰਡਮ' ਦੇ ਨਾਂ ਦੇ ਪਿਛੋਕੜ ਵਿਚਵਿੱਚ 'ਨਿਊ ਐਮਸਟਰਡਮ' ਦਾ ਨਾਂ ਦੇ ਕੇ ਡੱਚ ਬਸਤੀ ਦੀ ਰਾਜਧਾਨੀ ਬਣਾ ਲਿਆ ਗਿਆ ਤੇ ਇਥੇ ਕਿਲ੍ਹਾ ਉਸਾਰਨਾ ਸ਼ੁਰੂ ਕਰ ਦਿਤਾ ਗਿਆ। 1653 ਵਿਚਵਿੱਚ ਇਸ ਨੂੰ ਸ਼ਹਿਰ ਦਾ ਦਰਜਾ ਦੇ ਦਿਤਾ ਗਿਆ। ਮਗਰੋਂ ਅਠਾਰਵੀਂ ਸਦੀ ਵਿਚਵਿੱਚ ਜਦ ਇਹ ਨਿਊਯਾਰਕ ਸਟੇਟ ਦੀ ਰਾਜਧਾਨੀ ਬਣਿਆ ਤਾਂ ਇਸ ਦਾ ਨਾਂ 'ਨਿਊਯਾਰਕ' ਪੈ ਗਿਆ।
 
[[ਤਸਵੀਰ:New York Midtown Skyline at night - Jan 2006 edit1.jpg|thumb|center|ਨਿਊਯਾਰਕ ਸ਼ਹਿਰ ਦੀ ਤਸਵੀਰ]]