ਬੋਹਰ ਮਾਡਲ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ clean up ਦੀ ਵਰਤੋਂ ਨਾਲ AWB
ਛੋ →‎top: clean up ਦੀ ਵਰਤੋਂ ਨਾਲ AWB
 
ਲਾਈਨ 14:
|issue=9
}}</ref> ]]
1915 ਵਿਚਵਿੱਚ ਨੀਲ ਬੋਹਰ ਦੁਆਰਾ ਐਟਮ ਦੇ ਮਾਡਲ ਦੀ ਤਜਵੀਜ਼ ਕੀਤੀ ਗਈ ਸੀ। ਇਹ ਮਾਡਲ ਉਦੋਂ ਹੋਂਦ ਵਿੱਚ ਆਇਆ ਜਦੋਂ ਰਦਰਫੋਰਡ ਦੇ ਅਟਾਮਿਕ ਮਾਡਲ ਵਿੱਚ ਸੋਧ ਕੀਤੀ ਗਈ। ਰਦਰਫੋਰਡ ਦੇ ਮਾਡਲ ਨੇ ਐਟਮ ਦਾ ਪ੍ਰਮਾਣੂ ਮਾਡਲ ਪੇਸ਼ ਕੀਤਾ ਸੀ, ਜਿਸ ਵਿੱਚ ਉਸ ਨੇ ਸਮਝਾਇਆ ਕਿ ਨਿਊਕਲੀਅਸ ਨੈਗੇਟਿਵ ਚਾਰਜ ਇਲੈਕਟ੍ਰੋਨਾਂ ਨਾਲ ਘਿਰਿਆ ਹੋਇਆ ਹੈ। ਬੋਹਰ ਨੇ ਇਹ ਪਰਮਾਣੂ ਢਾਂਚੇ ਨੂੰ ਸੋਧ ਕੇ ਕਿਹਾ ਕਿ ਇਲੈਕਟ੍ਰੌਨ ਇੱਕ ਫਿਕਸ ਸ਼ੈੱਲਾਂ ਵਿਚਵਿੱਚ ਘੁਮੰਦੇ ਹਨ ਅਤੇ ਹੋਰ ਕਿਤੇ ਵੀ ਐਟਮ ਵਿੱਚ ਵਿਚਾਲੇ ਨਹੀਂ। ਅਤੇ ਉਸ ਨੇ ਇਹ ਵੀ ਸਮਝਾਇਆ ਕਿ ਹਰ ਇੱਕ ਸ਼ੈਲ ਕੋਲ ਇੱਕ ਨਿਸ਼ਚਿਤ ਊਰਜਾ ਦਾ ਪੱਧਰ ਹੈ। ਰਦਰਫ਼ਰਡ ਨੇ ਮੂਲ ਰੂਪ 'ਤੇ ਇੱਕ ਐਟਮ ਦੇ ਨਿਊਕਲੀਅਸ ਦੀ ਵਿਆਖਿਆ ਕੀਤੀ ਅਤੇ ਬੋਹਰ ਨੇ ਉਸ ਮਾਡਲ ਨੂੰ ਇਲੈਕਟ੍ਰੋਨ ਅਤੇ ਉਹਨਾਂ ਦੇ ਊਰਜਾ ਦੇ ਪੱਧਰਾਂ ਵਿੱਚ ਬਦਲਿਆ।
 
==ਬੋਹਰ ਮਾਡਲ ਦੀਆਂ ਮਨੌਤੀਆਂ==