ਮਨੁੱਖੀ ਅਧਿਕਾਰ ਦਿਵਸ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ →‎top: clean up ਦੀ ਵਰਤੋਂ ਨਾਲ AWB
ਛੋ →‎top: clean up ਦੀ ਵਰਤੋਂ ਨਾਲ AWB
ਲਾਈਨ 22:
}}
 
'''ਮਨੁੱਖੀ ਅਧਿਕਾਰ ਦਿਵਸ''' ਹਰ ਸਾਲ 10 ਦਸੰਬਰ ਨੂੰ ਪੂਰੀ ਦੁਨੀਆਂਦੁਨੀਆ ਵਿੱਚ ਮਨਾਇਆ ਜਾਂਦਾ ਹੈ ਕਿਉਂਕਿ 10 ਦਸੰਬਰ 1948 ਨੂੰ ਮਨੁੱਖੀ ਅਧਿਕਾਰਾਂ ਦੇ ਆਲਮੀ ਐਲਾਨਨਾਮੇ (ਯੂਨੀਵਰਸਲ ਡਿਕਲੇਰੇਸ਼ਨ ਆਫ ਹਿਊਮਨ ਰਾਈਟਸ) ਨੂੰ [[ਸੰਯੁਕਤ ਰਾਸ਼ਟਰ|ਸੰਯੁਕਤ ਰਾਸ਼ਟਰ ਸੰਘ]] ਦੇ 58 ਮੈਂਬਰ ਦੇਸ਼ਾਂ ਨੇ ਸਿਧਾਂਤਕ ਰੂਪ ਵਿੱਚ ਅਪਣਾਇਆ ਸੀ। ਅਸਲ ਵਿੱਚ ਐਲਾਨਨਾਮੇ ਦਾ ਮੁੱਢ ਸੰਯੁਕਤ ਰਾਸ਼ਟਰ ਸੰਘ ਦੀ ਸਥਾਪਨਾ (1945) ਸਮੇਂ ਹੀ ਬੰਨ੍ਹਿਆ ਜਾ ਚੁੱਕਾ ਸੀ। [[ਦੂਜੀ ਵੱਡੀ ਜੰਗ]] (1939 ਤੋਂ 1945) ਵਿੱਚ ਲੱਖਾਂ ਦੀ ਗਿਣਤੀ ਵਿੱਚ ਅਣਿਆਈਆਂ ਮੌਤਾਂ ਹੋਈਆਂ ਸਨ। [[ਜਰਮਨ]] ਦੇ ਤਾਨਾਸ਼ਾਹ [[ਅਡੋਲਫ ਹਿਟਲਰ]] ਨੇ ਲੱਖਾਂ ਹੀ ਲੋਕਾਂ ਨੂੰ ਅਣਮਨੁੱਖੀ ਤਸੀਹੇ ਦੇ ਕੇ ਉਹਨਾਂ ਨੂੰ ਜਿਉਣ ਦੇ ਅਧਿਕਾਰ ਤੋਂ ਵਾਂਝੇ ਕਰ ਦਿੱਤਾ ਸੀ। [[ਯਹੂਦੀ]]ਆਂ ਦੀ ਵੱਡੀ ਪੱਧਰ ’ਤੇ [[ਨਸਲਕੁਸ਼ੀ]] ਹੋਈ ਸੀ। ਜੰਗ ਤੋਂ ਬਾਅਦ ਆਜ਼ਾਦੀ, ਇਨਸਾਫ਼ ਅਤੇ ਸ਼ਾਂਤੀ ਸਥਾਪਤ ਕਰਨ ਲਈ ਹੀ ਸੰਯੁਕਤ ਰਾਸ਼ਟਰ ਸੰਘ ਕਾਇਮ ਕੀਤਾ ਗਿਆ ਸੀ।<ref>{{UN document |docid=A/RES/423(V) |session=5 |type=Resolution |body=General Assembly |resolution_number=423(V) |url=http://daccess-ods.un.org/access.nsf/Get?OpenAgent&DS=A/RES/423(V)&Lang=E&Area=RESOLUTION |accessdate=29 October 2009 |date=4 December 1950 }}</ref><ref>{{Cite web |url=http://www.ohchr.org/EN/AboutUs/Pages/HumanRightsDay.aspx |title=The History of Human Rights Day |accessdate=29 October 2009 |author=Office of the High Commission for Human Rights |year=2009}}</ref>
 
ਮਨੁੱਖੀ ਅਧਿਕਾਰਾਂ ਦੇ ਐਲਾਨਨਾਮੇ ਦੀਆਂ ਕੁੱਲ 30 ਧਾਰਾਵਾਂ ਹਨ ਜੋ ਅੰਤਰਰਾਸ਼ਟਰੀ ਮਨੁੱਖੀ ਅਧਿਕਾਰਾਂ ਦੇ ਕਾਨੂੰਨ ਦਾ ਅਹਿਮ ਅੰਗ ਹਨ।