ਮਾਸਕੋ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ clean up using AWB
ਛੋ →‎top: clean up ਦੀ ਵਰਤੋਂ ਨਾਲ AWB
ਲਾਈਨ 55:
}}
 
'''ਮਾਸਕੋ''' (ਰੂਸੀ: Москва) [[ਰੂਸ]] ਦੀ ਰਾਜਧਾਨੀ ਅਤੇ ਸਭ ਤੋਂ ਵੱਧ ਅਬਾਦੀ ਵਾਲਾ ਸੰਘੀ ਮਜ਼ਮੂਨ ਹੈ। ਇਹ [[ਯੂਰਪ]] ਅਤੇ [[ਰੂਸ]] ਵਿਚਲਾ ਇੱਕ ਪ੍ਰਮੁੱਖ ਰਾਜਨੀਤਕ, ਸੱਭਿਆਚਾਰਕ, ਆਰਥਕ ਅਤੇ ਵਿਗਿਆਨਕ ਕੇਂਦਰ ਹੈ। ਫ਼ੋਰਬਸ 2011 ਮੁਤਾਬਕ ਇਸ ਸ਼ਹਿਰ ਵਿੱਚ ਦੁਨੀਆਂਦੁਨੀਆ ਦੇ ਸਭ ਤੋਂ ਵੱਧ ਅਰਬਪਤੀ ਰਹਿੰਦੇ ਹਨ।<ref>{{cite web|last=Ody|first=Elizabeth|url=http://www.bloomberg.com/news/2011-03-09/carlos-slim-tops-forbes-list-of-billionaires-for-second-year.html|title=Carlos Slim Tops Forbes List of Billionaires for Second Year|publisher=Bloomberg |date=2011-03-10 |accessdate=2011-06-01}}</ref> ਇਹ [[ਧਰਤੀ]] ਉੱਤੇ ਸਭ ਤੋਂ ਉੱਤਰੀ ਵਿਸ਼ਾਲ ਸ਼ਹਿਰ ਅਤੇ ਦੁਨੀਆਂਦੁਨੀਆ ਵਿੱਚ ਛੇਵਾਂ ਅਤੇ ਯੂਰਪ ਵਿੱਚ ਇਸਤਾਂਬੁਲ ਤੋਂ ਬਾਅਦ ਯੂਰਪ ਦਾ ਦੂਜਾ ਸਭ ਤੋਂ ਵੱਡਾ ਸ਼ਹਿਰ ਹੈ।<ref>http://siberianlight.net/moscow-population/</ref><ref>http://www.blatantworld.com/feature/europe/most_populous_cities.html</ref><ref>http://rapor.tuik.gov.tr/reports/rwservlet?adnksdb2&ENVID=adnksdb2Env&report=wa_buyukbelediye.RDF&p_kod=1&p_yil=2011&p_dil=1&desformat=html</ref> ਇਹ ਰੂਸ ਵਿੱਚ ਵੀ ਸਭ ਤੋਂ ਵੱਡਾ ਸ਼ਹਿਰ ਹੈ ਜਿਸਦੀ 2010 ਮਰਦਮਸ਼ੁਮਾਰੀ ਮੁਤਾਬਕ ਅਬਾਦੀ 11,503,501 ਹੈ।<ref name="2010Census">{{ru-pop-ref|2010Census}}</ref> 1 ਜੁਲਾਈ 2012 ਵਿੱਚ ਮਾਸਕੋ ਓਬਲਾਸਤ ਵੱਲ ਆਪਣੇ ਦੱਖਣ-ਪੂਰਬੀ ਖੇਤਰੀ ਫੈਲਾਅ ਤੋਂ ਬਾਅਦ ਇਸ ਦਾ ਖੇਤਫਲ ਢਾਈ ਗੁਣਾ (1,000 ਤੋਂ 2,500 ਵਰਗ ਕਿ.ਮੀ.) ਵਧ ਗਿਆ ਅਤੇ ਅਬਾਦੀ ਵਿੱਚ 230,000 ਦਾ ਵਾਧਾ ਹੋਇਆ।<ref name="Merger2">[http://www.itar-tass.com/en/c32/461491.html Expansion of Moscow borders to help it develop harmonically: mayor, Itar-tass, July 1st, 2012]</ref>
 
ਮਾਸਕੋ, ਯੂਰਪੀ [[ਰੂਸ]] ਦੇ ਕੇਂਦਰੀ ਸੰਘੀ ਜ਼ਿਲ੍ਹੇ ਵਿੱਚ ਮੋਸਕਵਾ ਨਦੀ ਦੇ ਕੰਢੇ ਸਥਿੱਤਸਥਿਤ ਹੈ। ਆਪਣੇ ਇਤਿਹਾਸ ਵਿੱਚ ਇਹ ਬਹੁਤ ਸਾਰੇ ਮੁਲਕਾਂ - ਮੱਧ ਕਾਲੀਨ ਮਾਸਕੋ ਦੀ ਉੱਚ ਡੱਚੀ ਅਤੇ ਬਾਅਦ ਵਿੱਚ ਰੂਸ ਦੀ ਜਾਰਸ਼ਾਹੀ ਅਤੇ ਸੋਵੀਅਤ ਸੰਘ - ਦੀ ਰਾਜਧਾਨੀ ਰਹੀ ਹੈ। ਇਹ ਮਾਸਕੋ ਜਾਰ-ਰਾਜ ਭਵਨ (ਕ੍ਰੈਮਲਿਨ) ਦਾ ਟਿਕਾਣਾ ਹੈ ਜੋ ਇੱਕ ਪੁਰਾਤਨ ਕਿਲਾ ਸੀ ਅਤੇ ਹੁਣ ਰੂਸੀ ਰਾਸ਼ਟਰਪਤੀ ਦਾ ਨਿਵਾਸ ਅਤੇ ਰੂਸ ਦੀ ਸਰਕਾਰ ਦੀ ਕਨੂੰਨੀ ਸ਼ਾਖਾ ਦਾ ਟਿਕਾਣਾ ਹੈ। ਇਹ ਕ੍ਰੈਮਲਿਨ ਸ਼ਹਿਰ ਦੇ ਬਹੁਤ ਸਾਰੇ ਵਿਸ਼ਵ ਵਿਰਾਸਤ ਸਥਾਨਾਂ ਵਿੱਚੋਂ ਇੱਕ ਹੈ। ਰੂਸੀ ਸੰਸਦ ਦੇ ਦੋਵੇਂ ਸਦਨ (ਮੁਲਕ ਦੂਮਾ ਅਤੇ ਸੰਘ ਕੌਂਸਲ) ਵੀ ਇਸੇ ਸ਼ਹਿਰ ਵਿੱਚ ਸਥਾਪਤ ਹਨ।
 
ਇਸ ਸ਼ਹਿਰ ਵਿੱਚ ਵਿਆਪਕ ਪਾਰਗਮਨ ਜਾਲ ਹੈ ਜਿਸ ਵਿੱਚ ਸ਼ਾਮਲ ਹਨ: 4 ਅੰਤਰਰਾਸ਼ਟਰੀ ਹਵਾਈ-ਅੱਡੇ, ਨੌਂ ਰੇਲਵੇ ਸਟੇਸ਼ਨ ਅਤੇ ਦੁਨੀਆਂਦੁਨੀਆ ਦੀਆਂ ਸਭ ਤੋਂ ਡੂੰਘੀਆਂ ਮੈਟਰੋ ਪ੍ਰਣਾਲੀਆਂ ਵਿੱਚੋਂ ਇੱਕ, ਮਾਸਕੋ ਮੈਟਰੋ ਜੋ ਟੋਕੀਓ ਅਤੇ ਸਿਓਲ ਤੋਂ ਬਾਅਦ ਤੀਜੀ ਸਭ ਤੋਂ ਵੱਧ ਸਵਾਰੀਆਂ ਦੀ ਗਿਣਤੀ ਵਾਲੀ ਹੈ। ਇਸ ਮੈਟਰੋ ਨੂੰ 185 ਸਟੇਸ਼ਨਾਂ ਵਿਚਲੇ ਅਮੀਰ ਅਤੇ ਵਿਭਿੰਨ ਉਸਾਰੀ ਕਲਾ ਕਰ ਕੇ ਸ਼ਹਿਰ ਦੇ ਮਾਰਗ-ਦਰਸ਼ਕੀ ਚਿੰਨ੍ਹਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ।
 
ਸਮੇਂ ਮੁਤਾਬਕ ਮਾਸਕੋ ਨੂੰ ਬਹੁਤ ਸਾਰੇ ਉਪਨਾਮ ਪ੍ਰਾਪਤ ਹੋਏ ਹਨ ਜੋ ਕਿ ਇਸ ਦੇ ਅਕਾਰ ਅਤੇ ਦੇਸ਼ ਵਿਚਲੇ ਚੋਟੀ ਦੇ ਰੁਤਬੇ ਕਾਰਨ ਮਿਲੇ ਹਨ: ਤੀਜਾ ਰੋਮ ({{lang|ru|Третий Рим}}), ਚਿੱਟ-ਪੱਥਰੀਆ ({{lang|ru|Белокаменная}}), ਪਹਿਲਾ ਤਖ਼ਤ ({{lang|ru|Первопрестольная}}), ਚਾਲੀ ਚਾਲੀਆਂ ਵਾਲਾ ({{lang|ru|Сорок Сороков}})। ਪੁਰਾਣੀ ਰੂਸੀ ਵਿੱਚ "{{lang|ru|Сорок}}" (''ਚਾਲੀ'') ਸ਼ਬਦ ਦਾ ਮਤਲਬ ਇੱਕ ਗਿਰਜਾ ਪ੍ਰਸ਼ਾਸਕੀ ਜ਼ਿਲ੍ਹਾ ਵੀ ਹੁੰਦਾ ਸੀ ਜਿਸ ਵਿੱਚ ਲਗਭਗ 40 ਗਿਰਜੇ ਆਉਂਦੇ ਸਨ। ਇਸ ਦਾ ਵਾਸੀ-ਸੂਚਕ ਮਾਸਕੋਵੀ ਹੈ।