ਮਿਆਦੀ ਪਹਾੜਾ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
ਛੋ clean up ਦੀ ਵਰਤੋਂ ਨਾਲ AWB
 
ਲਾਈਨ 2:
 
== ਮੁਢਲੀ ਜਾਣਕਾਰੀ ==
ਅਜੋਕੇ (ਸਮਾਂ 16/10/2006) ਮਿਆਰੀ ਟੇਬਲ ਵਿੱਚ 117 ਪਰਪੱਕ ਤੱਤ ਹਨ। ਤੱਤ 118 ਭਾਵੇਂ ਬਣਾ ਲਿਆ ਗਿਆ ਹੈ ਪਰ 117 ਅਜੇ ਤੱਕ ਬਣਾਇਆ ਨਹੀਂ ਜਾ ਸਕਿਆ। ਇਹ ਲਿਸਟ ਭਾਂਤ-ਭਾਂਤ ਦੇ ਰਸਾਇਣਕ ਵਿਵਹਾਰਾਂ ਨੂੰ ਤਰਤੀਬ ਦੇਣ ਤੇ ਉਹਨਾਂ ਦੀ ਭਿੰਨਤਾ ਦੇ ਟਾਕਰੇ ਲਈ ਬੜੀ ਉਪਯੋਗੀ ਹੈ। ਇਸ ਦੀ ਵਰਤੋਂ ਭੌਤਿਕ ਵਿਗਿਆਨ, ਜੀਵ ਵਿਗਿਆਨ, ਇੰਨਜੀਨਅਰੀ ਅਤੇ ਤਕਨਾਲੋਜੀ ਵਿੱਚ ਵੀ ਬਹੁਤ ਜ਼ਿਆਦਾ ਕੀਤੀ ਜਾਂਦੀ ਹੈ।
 
[[ਤਸਵੀਰ:Periodic table.JPG|800x440px]]
 
'''ਸਾਰਨੀ ਦੀ ਬਣਤਰ'''
ਮਿਆਰੀ ਸਾਰਨੀ ਨੂੰ ਚਿਤਰਿਤ 18 ਖੰਭਿਆਂ ਵਿੱਚ ਵੰਡਿਆ ਗਿਆ ਹੈ,ਇਹ ਖੰਭੇ ਤੱਤਾਂ ਨੂੰ 18 ਸਮੂਹਾਂ ਜਾਂ ਜਮਾਤਾਂ ਵਿੱਚ ਵੰਡਦੇ ਹਨ। ਇਸ ਸਾਰਨੀ ਦੀਆਂ 7 ਪੰਕਤੀਆਂ ਹਨ। ਸਾਰਨੀ ਦਾ ਨਕਸ਼ਾ ਆਵਰਤੀ (ਮੁੜ ਮੁੜ ਵਾਪਰਣ ਵਾਲੀਆਂ) ਰਸਾਇਣਕ ਵਿਸ਼ੇਸਤਾਈਆਂ ਨੁੰਨੂੰ ਦਰਸਾਉਂਦਾ ਹੈ। ਤੱਤਾਂ ਨੂੰ ਉਹਨਾਂ ਦੇ [[ਅਟਾਮਿਕ ਨੰਬਰ]] (ਭਾਵ ਐਟਮੀ ਗਰਭ ਵਿੱਚ ਪਰੋਟੋਨਾਂ ਦੀ ਗਿਣਤੀ) ਦੇ ਕ੍ਰਮ ਅਨੁਸਾਰ ਪੰਕਤੀਆਂ ਵਿੱਚ ਦਰਸਾਇਆ ਗਿਆ ਹੈ। ਪੰਕਤੀਆਂ ਨੂੰ ਇਸ ਤਰਾਂ ਲਗਾਇਆ ਗਿਆ ਹੈ ਇਕੋ ਜਿਹੇ ਗੁਣਾਂ ਵਾਲੇ ਤੱਤ ਇੱਕ ਹੀ ਖੰਭੇ (ਸਮੂਹ) ਵਿੱਚ ਖਲੋਤੇ ਨਜ਼ਰ ਆਉਣ। ਪ੍ਰਮਾਣੂਆਂ ਵਿਚਲੀ ਇਲੈਕਟਰੋਨ ਬਣਤਰ ਦੇ ਕੁਆਂਟਮ ਸਿਧਾਂਤ ਅਨੁਸਾਰ ਸਾਰਨੀ ਵਿੱਚ ਹਰ ਲੇਟਵੀਂ ਪੰਗਤੀ, ਕੁਆਂਟਮ ਖੋਲਾਂ ਦੀ ਸਤਹ ਉੱਤੇ ਤਰਦੇ ਇਲੈਕਟਰੋਨਾਂ ਦੀ ਭਰਤੀ ਮੁਤਾਬਕ ਹੈ। ਲਿਸਟ ਵਿੱਚ ਖੰਭਿਆਂ ਦੇ ਥੱਲੇ ਜਾਂਦਿਆਂ ਹਰ ਤੱਤ ਦੇ ਐਟਮੀ ਪੀਰੀਅਡ ਕ੍ਰਮ ਅਨੁਸਾਰ ਵਧਦੇ ਜਾਂਦੇ ਹਨ। ਇਸ ਤਰ੍ਹਾਂ ਪੰਕਤੀਆਂ ਤੱਤਾਂ ਦੇ ਇਲੈਕਟਰੋਨਿਕ ਬਣਤਰ ਅਨੁਸਾਰ s-,p-,d- and f- ਬਲਾਕਾਂ ਦੀ ਝਲਕ ਪਾਉਂਦੀਆਂ ਹਨ। ਇਸ ਤਰ੍ਹਾਂ ਸਾਰਨੀ ਵਿੱਚ ਹਰੇਕ ਤੱਤ ਦਾ ਚਿੰਨ੍ਹ ਤੇ ਉਸ ਦਾ ਐਟਮੀ ਨੰਬਰ ਦਿਤਾ ਗਿਆ ਹੈ।
 
== ਸਮੂਹ ਅਤੇ ਪੀਰੀਅਡ==
'''ਸਮੂਹ ਅਤੇ ਪੀਰੀਅਡ'''
ਲਿਸਟ ਵਿੱਚ ਖੜਾ ਖੰਭਾ ਇੱਕ ਸਮੂਹ ਦਰਸਾਂਦਾ ਹੈ ਅਤੇ ਲੇਟਵੀੰ ਪੰਕਤੀ ਇੱਕ [[ਪੀਰੀਅਡ]] ਨੂੰ
ਤੱਤ ਸਮੂਹਾਂ ਵਿੱਚ ਪਹਿਲੇ, ਸਤਾਰਵੇਂ ਤੇ ਅਠਾਰਵੇਂ ਖੰਭੇ ਦੇ ਸਮੂਹਾਂ ਵਿੱਚ ਖਾਰੀ ਧਾਤੂਆਂ, [[ਹੈਲੋਜਨਜ਼]], ਉਦਾਸੀਨ ਗੈਸਾਂ ਆਦਿ ਪ੍ਰਮੁਖਪ੍ਰਮੁੱਖ ਹਨ। ਤੀਸਰੇ ਖੰਭੇ ਦੀ ਛੇਵੀਂ ਪੰਕਤੀ ਵਿੱਚ ਲੈਂਥਾਨਾਈਡਜ਼ ਦੇ ਨਾਂ ਨਾਲ ਜਾਣੇ ਜਾਂਦੇ ਦੁਰਲੱਭ ਧਾਤੂਆਂ ਦਾ ਇੱਕ ਝੁੰਡ ਹੈ।ਇਸੇ ਤਰਾਂ ਤੀਜੇ ਖੰਭੇ ਵਿੱਚ ਸਤਵੀਂ ਕਤਾਰ ਵਿੱਚ ਐਕਟੀਨਾਈਡਜ਼ ਦੇ ਨਾਂ ਨਾਲ ਜਾਣੀਆਂ ਜਾਦੀਆਂ ਧਾਤੂਆਂ ਦਾ ਝੁੰਡ ਹੈ।
ਖਾਰੀ ਧਾਤੂਆਂ, ਕਲਰੀ (ਖਾਰੀ ਜ਼ਮੀਨ) ਧਾਤੂਆਂ, ਤਬਲੀਦੀ ਧਾਤੂਆਂ, [[ਐਕਟੀਨਾਈਡਜ਼]], [[ਲੈਂਥਾਨਾਈਡਜ਼]] ਤੇ ਗਰੀਬ ਧਾਤੂਆਂ ਦਾ ਇੱਕ ਸਮੂਹਿਕ ਨਾਂ ਹੈ “ਧਾਤਾਂ”।
ਇਸੇ ਤਰਾਂ [[ਹੈਲੋਜਨਜ਼]] ਤੇ ਉਦਾਸੀਨ ਗੈਸਾਂ ਨੂੰ ਅਧਾਤਾਂ ਵੀ ਕਿਹਾ ਜਾਂਦਾ ਹੈ।