ਵਿਕੀਮੀਡੀਆ ਕਾਮਨਜ਼: ਰੀਵਿਜ਼ਨਾਂ ਵਿਚ ਫ਼ਰਕ
ਸਮੱਗਰੀ ਮਿਟਾਈ ਸਮੱਗਰੀ ਜੋੜੀ
Charan Gill (ਗੱਲ-ਬਾਤ | ਯੋਗਦਾਨ) ਵਧਾਇਆ |
Satdeepbot (ਗੱਲ-ਬਾਤ | ਯੋਗਦਾਨ) ਛੋ clean up ਦੀ ਵਰਤੋਂ ਨਾਲ AWB |
||
ਲਾਈਨ 17:
|collapsible=yes
}}
'''ਵਿਕੀਮੀਡੀਆ ਕਾਮਨਜ਼''' (ਕਾਮਨਜ਼ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ) ਮੁਫ਼ਤ ਵਰਤੋਂ ਲਈ ਚਿਤਰਾਂ, ਧੁਨੀਆਂ ਅਤੇ ਹੋਰ ਮੀਡੀਆ ਫਾਈਲਾਂ ਦਾ ਇੱਕ ਆਨਲਾਈਨ ਭੰਡਾਰ ਹੈ।
ਇਹ [[ਵਿਕੀਮੀਡੀਆ ਫਾਊਂਡੇਸ਼ਨ]] ਦਾ ਇੱਕ ਪ੍ਰੋਜੈਕਟ ਹੈ। ਵਿਕੀਮੀਡੀਆ ਕਾਮਨਜ਼ ਤੇ ਅਪਲੋਡ ਕੀਤੀਆਂ ਗਈਆਂ ਫਾਇਲਾਂ ਸਾਰੇ ਵਿਕੀਮੀਡੀਆ ਪ੍ਰੋਜੈਕਟਾਂ ਜਿਵੇਂ ਵਿਕੀਪੀਡੀਆ, ਵਿਕੀਸੋਰਸ, ਵਿਕੀਨਿਊਜ, ਵਿਕੀਵਰਸਿਟੀ, ਆਦਿ ਦੇ ਵੱਖ ਵੱਖ ਰੂਪਾਂ ਵਿੱਚ ਇਸਤੇਮਾਲ ਕੀਤੀਆਂ ਜਾ ਸਕਦੀਆਂ ਹਨ। ਇਹ ਫਾਈਲਾਂ ਆਫਲਾਈਨ ਪ੍ਰਯੋਗ ਲਈ ਵੀ ਡਾਊਨਲੋਡ ਕੀਤੀਆਂ ਜਾ ਸਕਦੀਆਂ ਹਨ। ਵਰਤਮਾਨ ਸਮੇਂ (2118) ਵਿੱਚ ਕਾਮਨਜ਼ ਤੇ 44 ਮਿਲੀਅਨ ਤੋਂ ਵੀ ਜਿਆਦਾ ਮੀਡਿਆ ਫਾਈਲਾਂ ਉਪਲਬਧ ਹਨ।
==ਇਤਿਹਾਸ==
ਪ੍ਰੋਜੈਕਟ ਐਰਿਕ ਮੋਲਰ ਦੁਆਰਾ ਮਾਰਚ 2004 ਵਿੱਚ ਪ੍ਰਸਤਾਵਿਤ ਕੀਤਾ ਗਿਆ ਸੀ।<ref name="Moller" />
==ਗੈਲਰੀ==
|