ਵਿਗਿਆਨੀ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ clean up using AWB
ਛੋ →‎top: clean up ਦੀ ਵਰਤੋਂ ਨਾਲ AWB
 
ਲਾਈਨ 2:
 
'''ਵਿਗਿਆਨੀ''', ਮੋਟੇ ਤੌਰ ਉੱਤੇ, ਉਹ ਇਨਸਾਨ ਹੁੰਦਾ ਹੈ ਜੋ [[ਗਿਆਨ]] ਹਾਸਲ ਕਰਨ ਵਾਸਤੇ ਇੱਕ ਨੇਮਬੱਧ ਕਾਰਜ-ਵਿਧੀ ਵਿੱਚ ਰੁੱਝਿਆ ਹੋਵੇ। ਹੋਰ ਤੰਗ ਭਾਵ ਵਿੱਚ, ਵਿਗਿਆਨੀ ਉਸ ਸ਼ਖ਼ਸ ਨੂੰ ਆਖਿਆ ਜਾ ਸਕਦਾ ਹੈ ਜੋ [[ਵਿਗਿਆਨਕ ਤਰੀਕਾ]] ਵਰਤਦਾ ਹੋਵੇ।<ref>[[Isaac Newton]] (1687, 1713, 1726). "[4] Rules for the study of [[natural philosophy]]", ''[[Philosophiae Naturalis Principia Mathematica]]'', Third edition. The General Scholium containing the 4 rules follows Book '''3''', ''The System of the World''. Reprinted on pages 794-796 of [[I. Bernard Cohen]] and Anne Whitman's 1999 translation, [[University of California Press]] ISBN 0-520-08817-4, 974 pages.
</ref> ਇਹ ਸ਼ਖ਼ਸ [[ਵਿਗਿਆਨ]] ਦੇ ਇੱਕ ਜਾਂ ਇੱਕ ਤੋਂ ਵੱਧ ਕਾਰਜ-ਖੇਤਰਾਂ ਦਾ ਮਾਹਰ ਹੋ ਸਕਦਾ ਹੈ। <ref>Oxford English Dictionary, 2nd ed. 1989</ref> ਵਿਗਿਆਨੀ [[ਕੁਦਰਤ]] ਦੀ ਮੁਕੰਮਲ ਸਮਝ ਹਾਸਲ ਕਰਨ ਵਾਸਤੇ ਘੋਖ ਕਰਦੇ ਹਨ, ਉਹਦੇ ਭੌਤਿਕ, ਹਿਸਾਬੀ ਅਤੇ ਸਮਾਜਿਕ ਪਹਿਲੂਆਂ ਸਮੇਤ।
 
==ਹਵਾਲੇ==