ਸ਼ਬਦ: ਰੀਵਿਜ਼ਨਾਂ ਵਿਚ ਫ਼ਰਕ
ਸਮੱਗਰੀ ਮਿਟਾਈ ਸਮੱਗਰੀ ਜੋੜੀ
2409:4055:492:5B75:0:0:1EEB:D8A1 (ਗੱਲ-ਬਾਤ) ਦੀ ਸੋਧ 523324 ਨਕਾਰੀ ਟੈਗ: ਅਣਕੀਤਾ |
Satdeepbot (ਗੱਲ-ਬਾਤ | ਯੋਗਦਾਨ) ਛੋ clean up ਦੀ ਵਰਤੋਂ ਨਾਲ AWB |
||
ਲਾਈਨ 1:
[[ਭਾਸ਼ਾ ਵਿਗਿਆਨ]] ਵਿੱਚ '''ਸ਼ਬਦ''' ਨੂੰ ਛੋਟੀ ਤੋਂ ਛੋਟੀ ਸੁਤੰਤਰ ਇਕਾਈ ਵਜੋਂ ਮੰਨਿਆ ਗਿਆ ਹੈ ਜੋ ਆਰਥਿਕ ਅਤੇ ਵਿਹਾਰਿਕ ਪੱਧਰ ਤੇ ਇੱਕਲੇ ਤੌਰ ਤੇ ਵਰਤਿਆ ਜਾਂਦਾ ਹੈ। ਭਾਸ਼ਾ ਵਿਗਿਆਨ ਅਧਿਐਨ ਵਿੱਚ ‘ਸ਼ਬਦ’ ਦਾ ਮਹੱਤਵ ਕਈ ਤਰ੍ਹਾਂ ਦੀਆਂ ਦ੍ਰਿਸ਼ਟੀਆਂ ਤੋਂ ਮਿਲਦਾ ਹੈ। ਪ੍ਰੰਪਰਾਗਤ [[ਵਿਆਕਰਣ]] ਸਿਧਾਂਤ ਵਿੱਚ ‘ਸ਼ਬਦ’ ਇੱਕ ਅਤਿ ਉੱਤਮ ਇਕਾਈ ਮੰਨਿਆ ਜਾਂਦਾ ਹੈ। ਕਿਉਂਕਿ ਪ੍ਰੰਪਰਾਗਤ ਧਾਰਨਾ ਅਨੁਸਾਰ [[ਵਾਕ ਵਿਓਂਤ]] ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ [[ਵਾਕੰਸ਼|ਵਾਕੰਸ਼ਾਂ]]
ਯੂਰਪ ਵਿੱਚ ਵਿਆਕਰਣ ਦੇ ਅਧਿਐਨ ਦੀ ਸ਼ੁਰੂਆਤ ਤੋਂ ਹੀ ‘ਸ਼ਬਦ’ ਦੇ ਵਿਚਾਰ ਨੂੰ ਹੀ ਪ੍ਰਮੁੱਖਤਾ ਦਿੱਤੀ ਗਈ ਹੈ। ਪਰ ਸ਼ਬਦ ਨੂੰ ਪਰਿਭਾਸ਼ਿਤ ਕਰਨ ਲਈ ਕਈ ਰਸਤੇ ਹਨ ਅਤੇ ਇਹ ਸਾਰੇ ਅਲੱਗ ਅਲੱਗ ਵਿਚਾਰਾਂ ਵਾਲੇ ਹਨ। ਸੋ ਕਈ ਤਰ੍ਹਾਂ ਦੀਆਂ ਪਰਿਭਾਸ਼ਾਵਾਂ ਹੋਣ ਕਾਰਨ ਸਾਨੂੰ ਇਹਨਾਂ ਨੂੰ ਪਰਭਾਸ਼ਿਤ ਕਰਨ ਦੀ ਲੋੜ ਹੈ ਅਤੇ ਇਹਨਾਂ ਵਿਚਲੇ ਫਰਕਾਂ ਨੂੰ ਵੀ ਸਮਝਣ ਦੀ ਲੋੜ ਪਵੇਗੀ। ਕਿਉਂਕਿ ਕੇਵਲ ਇੱਕ ਪਰਿਭਾਸ਼ਾ ‘ਸ਼ਬਦ’ ਵਿਚਾਰ ਨੂੰ ਪਰਿਭਾਸ਼ਿਤ ਕਰਨ ਦੇ ਅਸਮਰੱਥ ਹੈ। ਇੱਕ ਪਰਿਭਾਸ਼ਾ ਇਸ ਤਰ੍ਹਾਂ ਦੇ ਜਵਾਬ ਦੇਣ ਦੇ ਅਸਮਰੱਥ ਹੈ ਕਿ ਇੱਕ ਭਾਸ਼ਾ ਵਿੱਚ ਕਿੰਨੇ ਸ਼ਬਦ ਹੁੰਦੇ ਹਨ ਅਤੇ ਕੀ ‘ਕੁਰਸੀ’ ਅਤੇ ਕੁਰਸੀਆਂ ਇਕੋ ਸ਼ਬਦ ਹੈ ਜਾਂ ਅਲੱਗ ਅਲੱਗ ਸ਼ਬਦ ਹਨ।
ਲਾਈਨ 8:
==ਪਰਿਭਾਸ਼ਾ==
ਹਾਲਾਂਕਿ "ਸ਼ਬਦ" ਦੀ ਵਿਆਖਿਆ ਲਈ ਵਿਦਵਾਨਾਂ ਦੇ ਅਲੱਗ-ਅਲੱਗ ਵਿਚਾਰ ਹਨ। ਪ੍ਰਸਿੱਧ ਅਮਰੀਕੀ ਭਾਸ਼ਾ ਵਿਗਿਆਨੀ [[ਲਿਉਨਾਰਦ ਬਲੂਮਫ਼ੀਲਡ]] ਨੇ ਕਿ ''''ਸ਼ਬਦ'''' ਬਾਰੇ ਕਿਹਾ ਹੈ
ਇਸ ਸੰਬੰਧ ਵਿੱਚ ਪਹਿਲੀ ਸ਼ਰਤ ਇਹ ਹੈ ਕਿ ਆਮ ਹਾਲਤਾਂ ਵਿੱਚ ਪ੍ਰਵਚਨ ਜਾਂ ਵਾਕ ਵਿੱਚ ਇੱਕਲੇ ਵਿਚਰਨ ਵਾਲੇ ਸ਼ਬਦ ਰੂਪ ਨੂੰ ਸੁਤੰਤਰ ਕਿਹਾ ਜਾਂਦਾ ਹੈ ਜੋ ਪ੍ਰਯੋਗ ਤੇ ਅਰਥ ਸੰਚਾਰ ਲਈ ਹੋਰ ਕਿਸੇ ਤੱਤ ਉੱਤੇ ਨਿਰਭਰ ਨਾ ਹੋਵੇ। ਇਹਨਾਂ ਅਰਥਾਂ ਵਿੱਚ “ਸ਼ਬਦ” ਆਤਮ ਨਿਰਭਰ ਹੈ।
ਦੂਜੀ ਸ਼ਰਤ ਇਹ ਹੈ ਕਿ “ਸ਼ਬਦ” ਉਹ ਹੈ ਜੋ ਲਘੂਤਮ (minimal) ਹੈ ਉਸ ਦੇ ਹੋਰ ਟੋਟੇ ਨਹੀਂ ਹੋ ਸਕਦੇ। ਇਸ ਤਰ੍ਹਾਂ ਬਲੂਮਫ਼ੀਲਡ ਦੀ “ਸ਼ਬਦ” ਸੰਬੰਧੀ ਪਰਿਭਾਸ਼ਾ ਦੀ ਵਿਆਖਿਆ ਪੇਸ਼ ਕੀਤੀ ਗਈ ਹੈ।ਸ਼ਬਦ
==ਸ਼ਬਦ ਪਛਾਣ ਦੀਆਂ ਵਿਧੀਆਂ==
ਲਾਈਨ 19:
ਜੇਕਰ ਕਿਸੇ ਨੂੰ ਕਿਹਾ ਜਾਵੇ ਕਿ ਉਹ ਵਾਕ ਉੱਚੀ –ਉੱਚੀ ਬੋਲੇ, ਅਤੇ ਬਾਅਦ ਵਿੱਚ ਕਿਸੇ ਹੋਰ ਨੂੰ ਆਖਿਆ ਜਾਵੇ ਕਿ ਉਹ ਉਸੇ ਵਾਕ ਨੂੰ ਠਹਿਰਾਉ ਦੇ-ਦੇ ਕੇ ਹੌਲੀ-ਹੌਲੀ ਦੁਹਰਾਏ। ਅਜਿਹੇ ਦੁਹਰਾਉ ਸ਼ਬਦਾਂ ਦੇ ਦਰਮਿਆਨ ਹੋਣਗੇ ਅਤੇ ਸ਼ਬਦਾਂ ਦੇ ਅੰਦਰਵਾਰ ਨਹੀਂ ਹੋਣਗੇ। ਪਰ ਇਹ ਤਰੀਕਾ ਪੂਰੀ ਤਰ੍ਹਾਂ ਸਹੀ ਨਹੀਂ ਹੈ ਕਿਉਂਕਿ ਇੱਕ ਬੁਲਾਰਾ ਇੱਕ [[ਉਚਾਰਖੰਡ]]ਵਾਲੇ ਸ਼ਬਦਾਂ ਨੂੰ ਆਸਾਨੀ ਨਾਲ ਤੋੜ ਸਕਦਾ ਹੈ ਪਰ ਦੋ ਜਾਂ ਦੋ ਵੱਧ ਇੱਕੋ ਜਿਹਾ ਸੰਬੰਧ ਰੱਖਣ ਵਾਲੇ ਸ਼ਬਦਾਂ ਨੂੰ ਤੋੜਨ ਵਿੱਚ ਅਸਮੱਰਥ ਹੁੰਦਾ ਹੈ।
===ਅਵੰਡਤਾ (indivisibility)===
ਇਸ ਵਿੱਚ ਇੱਕ ਬੁਲਾਰੇ ਨੂੰ ਉੱਚੀ–ਉੱਚੀ ਬੋਲਣ ਨੂੰ ਕਿਹਾ ਜਾਂਦਾ ਹੈ ਅਤੇ ਵਿੱਚ ਉਸੇ ਵਾਕ ਵਿੱਚ ਹੋਰ ਸ਼ਬਦ ਜੋੜਨ ਲਈ ਕਿਹਾ ਜਾਂਦਾ ਹੈ। ਇਸ ਦੌਰਾਨ ਤੁਸੀਂ ਦੇਖੋਗੇ ਕਿ ਨਵੇਂ ਜੁੜੇ ਸ਼ਬਦ ਪਹਿਲਾਂ ਵਾਲੇ ਸ਼ਬਦਾਂ ਦੀਆਂ ਵਿੱਥਾਂ ਵਿੱਚ ਜੁੜਦੇ ਹਨ ਨਾ ਕਿਸੇ ਵਾਕ ਦੇ ਅੰਦਰੂਨੀ ਹਿੱਸਿਆਂ ਵਿੱਚ। ਜਿਵੇਂ
===ਲਘੁਤਮ ਸੁਤੰਤਰ ਰੂਪ (minimal free)===
ਲਾਈਨ 38:
[[ਤਸਵੀਰ:Guru granth sahib ji1.jpg|thumb|alt=.|''''ਲੜੀਵਾਰ ਰੂਪ''''.]]
ਲਿਪੀਆਤਮਕ ਸ਼ਬਦ ‘ਸ਼ਬਦਾਂ ਦੇ ਉਸ ਦੇ ਲਿਖਤੀ ਰੂਪ ਨੂੰ ਆਖਦੇ ਹਨ ਜਿਨ੍ਹਾਂ ਵਿਚਕਾਰ ਲਿਖਣ ਸਮੇਂ ਸ਼ਬਦਾਂ ਵਿੱਚ ਖਾਲੀ ਜਗ੍ਹਾ ਦਿੱਤੀ ਜਾਂਦੀ ਹੈ। ਭਾਸ਼ਾ ਵਿੱਚ ਉਸਦੀ ਸਾਹਿਤਕ ਪ੍ਰੰਪਰਾ ਅਨੁਸਾਰ ਲਿਪੀਆਤਕਮ ਅਤੇ ਇੱਕ ਪ੍ਰਸ਼ਨ ਕਿ ਸ਼ਬਦ ਦੇ ਅਰਥ ਨੂੰ ਕਿਵੇਂ ਲਿਆ ਜਾਂਦਾ ਹੈ, ਵਿਚਕਾਰ ਅੰਤਰ ਸੰਬੰਧ ਹੁੰਦਾ ਹੈ। ਉਦਾਹਰਣ ਦੇ ਤੌਰ ਤੇ ਇੱਕ ਸ਼ਬਦ “ਉਚਾਰ-ਖੰਡ”, “ਉਚਾਰ ਖੰਡ” ਅਤੇ [[ਉਚਾਰਖੰਡ]] ਲੈਦੇਂ ਹਾਂ। ਤਿੰਨਾਂ ਰੂਪਾਂ ਦਾ ਅਰਥ ਇੱਕੋ ਹੀ ਹੈ ਪਰ ਪਹਿਲੇ ਦੋ ਰੂਪ ਲਿਪੀਆਤਮਕ ਹਨ। ਇਸ ਤਰ੍ਹਾਂ [[ਪੰਜਾਬੀ]] ਲਿਪੀਆਤਮਕ ਰੂਪ ਇਹੋ ਕਿਹਾ ਕੋਈ ਨਿਯਮ ਨਹੀਂ ਦੱਸਦੀ ਕਿ ਕਿਸ [[ਸਮਾਸੀ ਸ਼ਬਦ]] (compound) ਨੂੰ ਨਿਖੇੜ ਕਿ ਲਿਖਣਾ ਹੈ ਅਤੇ ਕਿਸਨੂੰ ਨਹੀਂ। ਇਸ ਲਈ ਇੱਕ ਲਿਖਾਰੀ ਇਹਨਾਂ ਨੂੰ ਆਪਣੀ ਮਰਜ਼ੀ ਨਾਲ ਲਿਖਦਾ ਹੈ ਅਤੇ ਗਲਤ ਨਹੀਂ ਮੰਨੇ ਜਾਂਦੇ। ਪਰ ਹਰੇਕ ਭਾਸ਼ਾ ਵਿੱਚ ਲਿਪੀਆਤਮਕ ਰੂਪ ਅਜਿਹਾ ਨਹੀਂ ਵਰਤਿਆ ਗਿਆ। ਕਈ ਪੁਰਾਤਨ ਯੂਰਪੀ ਭਾਸ਼ਾਵਾਂ ਵਿੱਚ ਇਸ ਤਰ੍ਹਾਂ ਦਿ ਸ਼ਬਦਾਂ ਵਿਚਕਾਰ ਜਗ੍ਹਾ ਨਹੀਂ ਛੱਡੀ ਜਾਂਦੀ ਸੀ। ਉਦਾਹਰਣ ਦੇ ਤੌਰ ਤੇ [[ਯੂਨਾਨੀ]] ਅਤੇ [[ਲਾਤੀਨੀ ਭਾਸ਼ਾ]]। ਪੁਰਾਤਨ [[ਪੰਜਾਬੀ]] ਦਾ ਸਾਹਿਤ ਵੀ ਇਸੇ ਰੂਪ ਵਿੱਚ ਮਿਲਦਾ ਹੈ। 12ਵੀਂ ਸਦੀ ਵਿੱਚ [[ਬਾਬਾ ਫ਼ਰੀਦ]] ਜੀ ਤੋਂ ਇਲਾਵਾ ਨਾਥ ਜੋਗੀਆਂ ਨੇ ਵੀ [[ਪੰਜਾਬੀ]] ਦੀਆਂ ਲਿਖਤਾਂ ਇਸੇ ਰੂਪ ਵਿੱਚ ਘੜੀਆਂ ਹਨ। ਇਸ ਤੋਂ ਇਲਾਵਾ [[ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ]] ਦਾ ਸੰਪਾਦਨ ਇਸੀ ਰੂਪ ਵਿੱਚ ਕੀਤਾ ਗਿਆ ਹੈ। ਉਦਹਾਰਣ ਦੇ ਤੌਰ ਤੇ
<poem>
ਲਾਈਨ 53:
==ਧੁਨੀਆਤਮਕ ਸ਼ਬਦ==
ਧੁਨੀਆਤਮਕ ਸ਼ਬਦ ਬੋਲ ਦਾ ਇੱਕ ਹਿੱਸਾ ਹੁੰਦਾ ਹੈ
==ਵਿਆਕਰਣਕ ਸ਼ਬਦ==
ਲਾਈਨ 61:
==ਕੋਸ਼ਾਤਮਕ ਸ਼ਬਦ==
‘ਸ਼ਬਦ” ਦੀ ਵਰਤੋਂ ਇੱਕ ਹੋਰ ਅਮੂਰਤ ਭਾਵਾਰਥ ਵਿੱਚ ਕੀਤੀ ਜਾਂਦੀ ਹੈ ਜਿਸ ਨੂੰ ਕੋਸ਼ਾਤਮਕ ਸ਼ਬਦ ਕਿਹਾ ਜਾਂਦਾ ਹੈ। ਇੱਕ ਕੋਸੀ ਸ਼ਬਦ ਉਹ ਭਾਵ ਹੁੰਦਾ ਹੈ ਜਿਸਦਾ ਇੰਦਰਾਜ ਕੋਸ਼ਗਤ (DICTIONARY) ਵਿੱਚ ਹੁੰਦਾ ਹੈ। ਇੱਕ ਕੋਸ਼ਗਤ ਇਕਾਈ ਇੱਕ ਅਮੂਰਤ ਇਕਾਈ ਹੁੰਦੀ ਹੈ ਅਤੇ ਇਹ ਲਿਖਤੀ ਅਤੇ ਧੁਨੀਆਤਮਕ ਪੱਧਰ ਤੇ ਵਰਤੀ ਜਾਂਦੀ ਹੈ ਇਹਨਾਂ ਦੀ ਵਰਤੋਂ ਮਿਲਦੇ ਜੁਲਦੇ ਸ਼ਬਦਾਂ ਵਿੱਚੋਂ ਕੀਤੀ ਜਾਂਦੀ ਹੈ। ਡੈਵਿਡ ਕ੍ਰਿਸਟਲ
ਮੁੱਢਲੇ ਕੋਸ਼ਾਤਮਕ ਸ਼ਬਦਾਂ ਦਾ ਰੂਪਾਂਤਰ ਵਿਭਕਤੀ-ਰੂਪਾਂ ਵਿੱਚ ਹੁੰਦਾ ਹੈ। ਇਹਨਾਂ ਕੋਸ਼ਕੀ ਬਹੁਵਿਧ ਸ਼ਬਦ-ਰੂਪਾਂ ਨੂੰ ਰੂਪਾਵਲੀ ਕਿਹਾ ਜਾਂਦਾ ਹੈ। ਉਦਹਾਰਣ ਦੇ ਤੌਰ ਤੇ /ਚਲ/ ਇੱਕ ਮੁੱਢਲੀ ਕੋਸ਼ਕ (lexeme) ਇਸ ਦੀ ਰੂਪਾਵਲੀ ਵੇਖੋ:
ਲਾਈਨ 68:
ਭਾਸ਼ਾ ਦੇ ਸ਼ਬਦ ਕੋਸ਼ ਨੂੰ ਦੋ ਹੋਰ ਰੂਪ-ਭੇਦਾਂ ਵਿਕਾਰੀ ਅਤੇ ਅਵਿਕਾਰੀ ਵਿੱਚ ਵੰਡਿਆ ਜਾਂਦਾ ਹੈ।
ਵਿਕਾਰੀ ਸ਼ਬਦ – ਉਹ ਸ਼ਬਦ ਜਿੰਨ੍ਹਾਂ ਦੇ ਵਿੱਚ ਰੂਪਾਂ ਵਿੱਚ ਕੋਈ ਵਿਕਾਰ ਜਾਂ ਤਬਦੀਲੀ ਵਾਪਰਦੀ ਹੈ। ਮਿਸਾਲ ਵਜੋਂ /ਲੜਕਾ, ਕੁਰਸੀ, ਮੇਜ/ ਆਦਿ ਅਹਿਜੇ ਸ਼ਬਦ ਹਨ ਜੋ ਵਿਕਾਰੀ ਹਨ ਕਿਉਂਕਿ ਇਹਨਾਂ ਦੇ ਰੂਪਾਂ ਵਿੱਚ ਤਬਦੀਲੀ ਆ ਜਾਂਦੀ ਹੈ। ਇਹਨਾਂ ਤੋਂ ਕ੍ਰਮਵਾਰ /ਲੜਕਿਆਂ, ਲੜਕੇ /ਆਦਿ ਰੂਪ ਬਣਦੇ ਹਨ। ਇਹਨਾਂ ਰੂਪਾਂ ਨੂੰ ਲੜਕਾ ਸ਼ਬਦ ਦੀ ਨਾਂਵੀ/ਨਾਮਾਤਮਕ ਰੂਪਾਵਲੀ
ਅਵਿਕਾਰੀ ਸ਼ਬਦ ਉਹ ਸ਼ਬਦ ਹੁੰਦੇ ਹਨ ਜਿੰਨ੍ਹਾਂ ਦੇ ਰੂਪ ਵਿੱਚ ਤਬਦੀਲੀ ਜਾਂ ਵਿਕਾਰ ਨਹੀਨ ਵਾਪਰਦਾ। ਉਹ ਹਮੇਸ਼ਾ ਇੱਕ ਰੂਪ ਵਿੱਚ ਰਹਿੰਦੇ ਹਨ। ਪਜਾਬੀ ਵਿੱਚ ਇਹ ਆਮ ਤੌਰ ਤੇ ਸੰਬੰਧਕ, ਯੋਜਕ, ਵਿਸਮਿਕ ਸ਼ਬਦ ਆਦਿ ਅਵਿਕਾਰੀ ਸ਼ਬਦ ਹਨ। ਜਿਵੇਂ;
ਯੋਜਕ -
ਸੰਬੰਧਕ – ਨੂੰ, ਤੋਂ, ਨਾਲ, ਵਿੱਚ, ਨੇ, ਦੁਆਰਾ ਆਦਿ।
ਇਹਨਾਂ ਅਵਿਕਾਰੀ ਸ਼ਬਦਾਂ ਨੂੰ
==ਸਾਧਾਰਣ ਸ਼ਬਦ ਅਤੇ ਮਿਸ਼ਰਿਤ ਸ਼ਬਦ==
ਸਾਧਾਰਣ ਸ਼ਬਦ ਉਹ ਸ਼ਬਦ ਹਨ ਜੋ ਅਵੰਡ ਹੁੰਦੇ ਹਨ ਭਾਣ ਉਹਨਾਂ ਨੂੰ ਹੋਰ ਵੱਖ ਵੱਖ ਟੋਟਿਆਂ ਵਿੱਚ ਵੰਡ ਕਿ ਹੋਰ ਛੋਟੀਆਂ ਸਾਰਥਕ ਇਕਾਈਆਂ ਵਿੱਚ ਨਹੀਂ ਤੋੜਿਆ ਜਾ ਸਕਦਾ। ਜਿਵੇਂ ਪੜ੍ਹਨਾਂਵ (ਤੂੰ
ਮਿਸ਼ਰਿਤ ਸ਼ਬਦ ਉਹ ਸ਼ਬਦ ਹੁੰਦੇ ਹਨ ਜਿੰਨ੍ਹਾ ਦੇ ਨਿਰਮਾਣ ਵਿੱਚ ਇੱਕ ਤੋਂ ਵੱਧ ਤੱਤ ਕਾਰਜਸ਼ੀਲ ਹੁੰਦੇ ਹਨ। ਇਹਨਾਂ ਨੂੰ ਹੋਰ ਛੋਟਿਆਂ ਟੋਟਿਆਂ ਵਿੱਚ ਤੋੜਿਆ ਜਾ ਸਕਦਾ ਹੈ ਅਤੇ ਹਰੇਕ ਟੋਟਾ ਕੋਈ ਨਾ ਕੋਈ ਅਰਥ ਪ੍ਰਗਟ ਕਰਦਾ ਹੈ। ਜਿਵੇਂ ਕੁਰਸੀਆਂ, ਘਰਾਂ ਆਦਿ। ਇਹਨਾਂ ਸ਼ਬਦਾਂ ਵਿੱਚ ਇੱਕ ਤੋਂ ਵੱਧ ਤੱਤ ਕਾਰਜਸ਼ੀਲ ਹਨ। ਜਿਵੇਂ ਘਰਾਂ (ਘਰਾ+ ਆਂ)
ਸੰਯੁਕਤ ਸ਼ਬਦ ਅਤੇ ਸਮਾਸੀ ਸ਼ਬਦ ਗੁੰਝਲਦਾਰ, ਜਟਿਲ ਬਣਤਰਾਂ ਵਾਲੇ ਹੁੰਦੇ ਹਨ।
|