ਸ਼ਹਿਰੀ ਖੇਤਰ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
ਛੋ →‎top: clean up ਦੀ ਵਰਤੋਂ ਨਾਲ AWB
 
ਲਾਈਨ 1:
[[File:Ginza area at dusk from Tokyo Tower.jpg|thumb|[[ਟੋਕੀਓ]], [[ਜਪਾਨ]] ਵਿਸ਼ਵ ਦੇ ਸਭ ਤੋਂ ਮਸ਼ਹੂਰ ਸ਼ਹਿਰੀ ਖੇਤਰਾਂ ਵਿੱਚੋਂ ੲਿੱਕਇੱਕ ਸ਼ਹਿਰ]]
'''ਸ਼ਹਿਰੀ ਖੇਤਰ''' ਉਸ ਖੇਤਰ ਨੂੰ ਕਿਹਾ ਜਾਂਦਾ ਹੈ, ਜਿਸ ਦੀ ਵਸੋਂ ਬਹੁਤ ਜ਼ਿਆਦਾ ਹੋਵੇ ਅਤੇ ਜਿਸਦਾ ਖੇਤਰਫ਼ਲ ਵੀ ਵੱਧ ਹੋਵੇ। ਇਸ ਤੋਂ ਇਲਾਵਾ ਸ਼ਹਿਰੀ ਖੇਤਰਾਂ ਦੀ ਖ਼ਾਸੀਅਤ ਇਹ ਹੁੰਦੀ ਹੈ ਕਿ ਇਸ ਵਿੱਚ ਪੇਂਡੂ ਖੇਤਰਾਂ ਮੁਕਾਬਲੇ ਜ਼ਿਆਦਾ ਸੁੱਖ-ਸਹੂਲਤਾਂ ਹੁੰਦੀਆਂ ਹਨ।
2009 ਵਿੱਚ, ਸ਼ਹਿਰੀ ਖੇਤਰ ਵਿੱਚ ਵਸਦੇ ਲੋਕਾਂ (3.42 ਬਿਲੀਅਨ) ਦੀ ਗਿਣਤੀ ਪੇਂਡੂ ਖੇਤਰ ਵਿੱਚ ਵਸਦੇ ਲੋਕਾਂ (3.41 ਬਿਲੀਅਨ) ਦੇ ਲਗਭਗ ਬਰਾਬਰ ਹੋ ਗਈ ਸੀ।<ref>http://www.un.org/en/development/desa/population/publications/urbanization/urban-rural.shtml</ref> ਅਜਿਹਾ ਪਹਿਲੀ ਵਾਰ ਹੋਇਆ ਸੀ ਕਿ ਦੁਨੀਆ ਦੀ ਆਬਾਦੀ ਦਾ ਵਧੇਰੇ ਭਾਗ ਸ਼ਹਿਰੀ ਖੇਤਰ ਵਿੱਚ ਰਹਿੰਦਾ ਦਰਜ ਕੀਤਾ ਗਿਆ ਹੋਵੇ।<ref>http://www.who.int/gho/urban_health/situation_trends/urban_population_growth_text/en/</ref> 2014 ਵਿੱਚ ਦੁਨੀਆ ਦੀ ਕੁੱਲ ਜਨਸੰਖਿਆ 7.25 ਬਿਲੀਅਨ ਸੀ<ref name="WorldPopulation">{{cite news|title=Current world population|url=http://www.geohive.com/earth/population_now.aspx|accessdate=11 July 2014|publisher=United Nations, Department of Economic and Social Affairs}}</ref>, ਜਿਸ ਵਿੱਚੋਂ 3.9 ਬਿਲੀਅਨ ਆਬਾਦੀ ਸ਼ਹਿਰੀ ਖੇਤਰਾਂ ਵਿੱਚ ਰਹਿੰਦੀ ਹੈ।