ਸਾਹਿਬਜ਼ਾਦਾ ਜ਼ੋਰਾਵਰ ਸਿੰਘ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
ਟੈਗ: ਮੋਬਾਈਲੀ ਸੋਧ ਮੋਬਾਈਲੀ ਵੈੱਬ ਸੋਧ
ਛੋ →‎ਪਰਿਵਾਰ ਵਿਛੋੜਾ: clean up ਦੀ ਵਰਤੋਂ ਨਾਲ AWB
ਲਾਈਨ 11:
20 ਅਤੇ 21 ਦਸੰਬਰ ਸੰਨ 1704 ਦੀ ਰਾਤ ਦਸਵੇਂ ਗੁਰੂ ਨੇ ਅਨੰਦਪੁਰ ਦਾ ਕਿਲਾ ਛੱਡ ਦਿੱਤਾ। ਹਾਕਮਾਂ ਨੇ ਗਊ-ਕੁਰਾਨ ਦੀਆਂ ਖਾਧੀਆਂ ਸਾਰੀਆਂ ਕਸਮਾਂ-ਵਾਇਦੇ ਭੁੱਲ ਕੇ ਪਿਛੋਂ ਭਿਅੰਕਰ ਹਮਲਾ ਬੋਲ ਦਿੱਤਾ। ਉਸ ਵਕਤ ਸਰਸਾ ਨਦੀ ਵਿੱਚ ਹੜ ਆਇਆ ਹੋਇਆ ਸੀ। ਸਰਸਾ ਨਦੀ ਤੇ ਜੰਗ ਹੋਈ। ਗੁਰੂ ਗੋਬਿੰਦ ਸਿੰਘ ਨੇ ਸਿੱਖਾਂ ਨੂੰ ਲੋੜ ਅਨੁਸਾਰ ਜੱਥਿਆਂ ’ਚ ਵੰਡਿਆ। ਵੱਡੇ ਸਾਹਿਬਜ਼ਾਦੇ ਅਜੀਤ ਸਿੰਘ ਅਤੇ ਭਾਈ ਊਦੈ ਸਿੰਘ ਨੇ ਜੰਗ ਦੀ ਕਮਾਨ ਸੰਭਾਲੀ। ਘਮਾਸਾਨ ਜੰਗ ਵਿੱਚ ਦੋਵੇਂ ਪਾਸੇ ਭਾਰੀ ਨੁਕਸਾਨ ਹੋਇਆ। ਇੱਥੇ ਦਸਵੇਂ ਪਾਤਸ਼ਾਹ ਦਾ ਪਰਵਾਰ ਵੀ ਤਿੰਨ ਹਿਸਿਆਂ ’ਚ ਵੰਡਿਆ ਗਿਆ ਅਤੇ ਸਾਥੀ ਸਿੰਘ ਵੀ ਵਿਛੜ ਗਏ। ਉਸ ਯਾਦ ਵਿੱਚ ਇੱਥੇ ਗੁਰਦੁਆਰਾ “ਪਰਵਾਰ ਵਿਛੋੜਾ” ਕਾਇਮ ਹੈ।
 
ਪਾਤਸ਼ਾਹ ਤੋਂ ਵਿਛੜ ਮਾਤਾ ਸੁੰਦਰ ਕੋਰ (ਜੀਤੋ ਜੀ) ਭਾਈ ਮਨੀ ਸਿੰਘ ਨਾਲ਼ ਦਿੱਲੀ ਨੂੰ ਆ ਗਏ। ਮਾਤਾ ਗੂਜਰੀ ਜੀ ਦੋ ਛੋਟੇ ਸਾਹਿਬਜ਼ਾਦਿਆਂ ਨਾਲ਼, ਸਰਸਾ ਦੇ ਕੰਡੇ ਚਲਦੇ-ਚਲਦੇ ਮੋਰਿੰਡੇ ਪੁੱਜੇ। ਇਹਨਾਇਹਨਾਂ ਦਾ ਰਸੋਈਆਂ ਗੰਗੂ ਬ੍ਰਾਹਮਣ ਇਹਨਾਂ ਨੂੰ ਆਪਣੇ ਘਰ ਪਿੰਡ ਖੇੜੀ ਲੈ ਆਇਆ ਜੋ ਉਥੋਂ ਵੀਹ ਕੁ ਮੀਲ ਦੀ ਵਿੱਥ ਤੇ ਪੈਂਦਾ ਸੀ। ਅਨੰਦਪੁਰ ਸਾਹਿਬ ਤੋਂ ਚਲਣ ਸਮੇਂ ਗੁਰੂ ਗੋਬਿੰਦ ਸਿੰਘ ਦੇ ਨਾਲ਼ ਡੇਢ ਕੁ ਹਜ਼ਾਰ ਸਿੰਘ ਸਨ ਪਰ ਸਰਸਾ ਦੀ ਜੰਗ ਸਮੇਂ ਕੁੱਝ ਸ਼ਹੀਦ ਹੋ ਗਏ ਅਤੇ ਕੁੱਝ ਨਦੀ ’ਚ ਰੁੜ ਜਾਣ ਕਾਰਨ ਵਿਛੱੜ ਗਏ। ਸਰਸਾ ਨਦੀ ਪਾਰ ਕਰਨ ਤੇ ਦਸਵੇਂ ਗੁਰੂ ਨਾਲ਼ ਚਾਲ਼ੀ ਦੇ ਕਰੀਬ ਸਿੰਘ ਅਤੇ ਦੋ ਵੱਡੇ ਸਾਹਿਬਜ਼ਾਦੇ ਸਨ।
 
== ਵੱਡੇ ਸਾਹਿਬਜ਼ਾਦਿਆਂ ਦੀ ਸ਼ਹੀਦੀ ==